ਜਲੰਧਰ 28 ਜੂਨ(ਪ੍ਰੈਸ ਕੀ ਤਾਕਤ ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਪੱਕੇ ਹੋਏ ਅਧਿਆਪਕਾਂ ਲਈ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਵਲੋਂ ਨਵੇਂ ਭਰਤੀ ਕੀਤੇ ਅਧਿਆਪਕਾਂ ਦੀਆਂ ਤਨਖਾਹਾਂ ਵਿਚ ਚੋਖਾ ਵਾਧਾ ਕੀਤਾ ਹੈ। ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਮੁੱਖ ਮੰਤਰੀ ਨੇ ਕਿਹਾ ਕਿ 6337 ਐਜੂਕੇਸ਼ਨ ਵਾਲੰਟੀਅਰ ਜਿਸ ਵਿਚ ਦੋ ਕੈਟਾਗਿਰੀਆਂ ਹਨ, ਜਿਸ ਵਿਚ ਐਜੂਕੇਸ਼ਨ ਵਾਲੰਟੀਅਰ ਜਿਨ੍ਹਾਂ ਦੀ ਤਨਖਾਹ ਪਹਿਲਾਂ 3500 ਰੁਪਏ ਸੀ ਨੂੰ ਪੰਜਾਬ ਸਰਕਾਰ ਨੇ ਵਧਾ ਕੇ 15000 ਕਰਨ ਦਾ ਫ਼ੈਸਲਾ ਕੀਤਾ। ਉਥੇ ਹੀ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਮੰਗਲਵਾਰ ਨੂੰ ਜ਼ਿਲ੍ਹੇ ਦੇ ਖੰਨਾ ਸਬ-ਡਵੀਜ਼ਨ ਅਧੀਨ ਪੈਂਦੇ ਪਿੰਡ ਈਸੜੂ ਦੀ 40 ਕਰੋੜ ਰੁਪਏ ਦੀ ਕੀਮਤ ਦੀ 100 ਏਕੜ ਜ਼ਮੀਨ ਨੂੰ ਨਾਜਾਇਜ਼ ਕਬਜ਼ੇ ਤੋਂ ਮੁਕਤ ਕਰਵਾ ਲਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਪੱਕੇ ਹੋਏ ਅਧਿਆਪਕਾਂ ਲਈ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਵਲੋਂ ਨਵੇਂ ਭਰਤੀ ਕੀਤੇ ਅਧਿਆਪਕਾਂ ਦੀਆਂ ਤਨਖਾਹਾਂ ਵਿਚ ਚੋਖਾ ਵਾਧਾ ਕੀਤਾ ਹੈ। ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਮੁੱਖ ਮੰਤਰੀ ਨੇ ਕਿਹਾ ਕਿ 6337 ਐਜੂਕੇਸ਼ਨ ਵਾਲੰਟੀਅਰ ਜਿਸ ਵਿਚ ਦੋ ਕੈਟਾਗਿਰੀਆਂ ਹਨ, ਜਿਸ ਵਿਚ ਐਜੂਕੇਸ਼ਨ ਵਾਲੰਟੀਅਰ ਜਿਨ੍ਹਾਂ ਦੀ ਤਨਖਾਹ ਪਹਿਲਾਂ 3500 ਰੁਪਏ ਸੀ ਨੂੰ ਪੰਜਾਬ ਸਰਕਾਰ ਨੇ ਵਧਾ ਕੇ 15000 ਕਰਨ ਦਾ ਫ਼ੈਸਲਾ ਕੀਤਾ।