No Result
View All Result
Monday, July 6, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪੰਚਕੂਲਾ ਜਿਲ੍ਹੇ ਦੇ ਖਪਤਕਾਰਾਂ ਦੀ ਬਿਲਿੰਗ, ਵੋਲਟੇਜ, ਮੀਟਰਿੰਗ ਤੇ ਬਿਜਲੀ ਸਪਲਾਈ ਵਿਚ ਸੁਧਾਰ ਸਮੇਤ ਕਈ ਸ਼ਿਕਾਇਤਾਂ ਦਾ ਹੋਵੇਗਾ ਹੱਲ

admin by admin
in BREAKING, CHANDIGARH, COVER STORY, HARYANA
0
ਪੰਚਕੂਲਾ ਜਿਲ੍ਹੇ ਦੇ ਖਪਤਕਾਰਾਂ ਦੀ ਬਿਲਿੰਗ, ਵੋਲਟੇਜ, ਮੀਟਰਿੰਗ ਤੇ ਬਿਜਲੀ ਸਪਲਾਈ ਵਿਚ ਸੁਧਾਰ ਸਮੇਤ ਕਈ ਸ਼ਿਕਾਇਤਾਂ ਦਾ ਹੋਵੇਗਾ ਹੱਲ
0
SHARES
0
VIEWS
Share on FacebookShare on Twitter

ਚੰਡੀਗੜ੍ਹ, 3 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ) – ੳੱਤਰ ਹਰਿਆਣਾ ਬਿਜਲੀ ਵੰਡ ਨਿਗਮ ਖਪਤਕਾਰਾਂ ਨੂੰ ਬਿਨ੍ਹਾਂ ਰੁਕਾਵਟ ਬਿਜਲੀ ਦੀ ਸਪਲਾਈ ਉਪਲਬਧ ਕਰਵਾਉਣ ਦੇ ਲਈ ਵਚਨਬੱਧ ਹੈ। ਨਾਲ ਹੀ ਨਿਗਮ ਵੱਲੋਂ ਖਪਤਕਾਰਾਂ ਦੀ ਸਮਸਿਆਵਾਂ ਦੇ ਤੁਰੰਤ ਹੱਲ ਲਈ ਅਨੇਕ ਮਹਤੱਵਪੂਰਨ ਪ੍ਰੋਗ੍ਰਾਮ ਚਲਾਏ ਜਾ ਰਹੇ ਹਨ। ਇਸ ਲੜੀ ਵਿਚ ਉੱਤਰ ਹਰਿਆਣਾ ਬਿਜਲੀ ਵੰਡ ਨਿਗਮ ਪੰਚਕੂਲਾ ਦੇ ਖਪਤਕਾਰ ਸ਼ਿਕਾਇਤ ਹੱਲ ਮੰਚ ਦੇ ਚੇਅਰਮੈਨ ਅਤੇ ਮੈਂਬਰ ਮੰਚ ਦੀ ਕਾਰਵਾਈ 4 ਜੁਲਾਈ, 2023 ਨੁੰ ਸਵੇਰੇ 11:30 ਵਜੇ ਤੋਂ ਸੁਪਰਡੈਂਟ ਇੰਜੀਨੀਅਰ, ਪੰਚਕੂਲਾ ਦੇ ਦਫਤਰ, ਏਸਸੀਓ ਨੰਬਰ-96 , ਪਹਿਲੀ ਮੰਜਿਲ, ਸੈਕਟਰ-5, ਪੰਚਕੂਲਾ ਵਿਚ ਪ੍ਰਬੰਧਿਤ ਹੋਵੇਗੀ। ਸਾਰੇ ਖਪਤਕਾਰਾਂ ਨੂੰ ਅਪੀਲ ਹੈ ਕਿ ਆਪਣੀ ਸ਼ਿਕਾਇਤਾਂ ਦੇ ਹੱਲ ਲਈ ਇਸ ਮੌਕੇ ਦਾ ਲਾਭ ਜਰੂਰ ਚੁੱਕਣ।

          ਨਿਗਮ ਦੇ ਬੁਲਾਰੇ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਖਪਤਕਾਰ ਸ਼ਿਕਾਇਤ ਹੱਲ ਮੰਚ ਦੇ ਮੈਂਬਰ ਜਿਲ੍ਹਾ ਪੰਚਕੂਲਾ ਦੇ ਖਪਤਕਾਰਾਂ ਦੀ ਸਾਰੀ ਤਰ੍ਹਾ ਦੀਆਂ ਸਮਸਿਆਵਾਂ ਦੀ ਸੁਣਵਾਈ ਕਰਣਗੇ, ਜਿਨ੍ਹਾਂ ਵਿਚ ਮੁੱਖ ਰੂਪ ਨਾਲ ਬਿਲਿੰਗ, ਵੋਲਟੇਜ, ਮੀਟਰਿੰਗ ਨਾਲ ਸਬੰਧਿਤ ਸ਼ਿਕਾਇਤਾਂ, ਕਨੈਕਸ਼ਨ ਕੱਟਣ ਅਤੇ ਜੋੜਨ , ਬਿਜਲੀ ਸਪਲਾਈ ਵਿਚ ਰੁਕਾਵਟਾਂ, ਕਾਰਜਕੁਸ਼ਲਤਾ , ਸੁਰੱਖਿਆ, ਭਰੋਸੇ ਵਿਚ ਕਮੀ ਅਤੇ ਹਰਿਆਣਾ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਆਦੇਸ਼ਾਂ ਦੀ ਉਲੰਘਣਾ ਆਦਿ ਸ਼ਾਮਿਲ ਹਨ।

          ਬਹਿਰਹਾਲ , ਮੰਚ ਵੱਲੋਂ ਬਿਜਲੀ ਐਕਟ ਦੀ ਧਾਰਾ 126 ਅਤੇ ਧਾਰਾ 135 ਤੋਂ 139 ਦੇ ਤਹਿਤ ਬਿਜਲੀ ਚੋਰੀ ਅਤੇ ਬਿਜਲੀ ਦੇ ਅਣਅਥੋਰਾਇਜਡ ਵਰਤੋ ਦੇ ਮਾਮਲਿਆਂ ਵਿਚ ਸਜਾ ਅਤੇ ਜੁਰਮਾਨਾ ਅਤੇ ਧਾਰਾ 161 ਦੇ ਤਹਿਤ ਜਾਂਚ ਅਤੇ ਦੁਰਘਟਨਾਵਾਂ ਨਾਲ ਸਬੰਧਿਤ ਮਾਮਲਿਆਂ ਦੀ ਸੁਣਵਾਈ ਨਹੀਂ ਕੀਤੀ ਜਾਵੇਗੀ।

Post Views: 84
Tags: #many #consumers #panchkula #grievances #district #including #improvement #in #billing
Previous Post

ਗੈਸ ਏਜੰਸੀਆਂ ਖੇਤਰ ਅਨੁਸਾਰ ਟੀਚਾ ਨਿਰਧਾਰਿਤ ਕਰ ਬੁਨਿਆਦੀ ਢਾਂਚਾ ਸਮੇਂਬੱਧ ਢੰਗ ਨਾਲ ਤਿਆਰ ਕਰਨ – ਸੰਜੀਵ ਕੌਸ਼ਲ

Next Post

ਆਰਟ ਆਫ ਲਿਵਿੰਗ ਦੇ ਗਿਆਨ ਮੰਦਿਰ ਦਾ ਹੋਇਆ ਭੂਮੀ ਪੂਜਨ

Next Post
ਆਰਟ ਆਫ ਲਿਵਿੰਗ ਦੇ ਗਿਆਨ ਮੰਦਿਰ ਦਾ ਹੋਇਆ ਭੂਮੀ ਪੂਜਨ

ਆਰਟ ਆਫ ਲਿਵਿੰਗ ਦੇ ਗਿਆਨ ਮੰਦਿਰ ਦਾ ਹੋਇਆ ਭੂਮੀ ਪੂਜਨ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800