Sunday, August 9, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਅਮਰੀਕੀ ਰਾਜਦੂਤ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

admin by admin
in BREAKING, COVER STORY, National, WORLD
0
अमित शाह ने संभाला मोर्चा
0
SHARES
0
VIEWS
Share on FacebookShare on Twitter

ਨਵੀਂ ਦਿੱਲੀ,12 ਜੁਲਾਈ(ਪ੍ਰੈਸ ਕੀ ਤਾਕਤ ਬਿਊਰੋ): ਭਾਰਤ ‘ਚ ਅਮਰੀਕਾ ਦੇ ਰਾਜਦੂਤ ਐਰਿਕ ਗਾਰਸੇਟੀ ਨੇ ਮੰਗਲਵਾਰ ਇੱਥੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਅੱਤਵਾਦ ਨਾਲ ਨਜਿੱਠਣ, ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਅਤੇ ਸੁਰੱਖਿਆ ਖੇਤਰ ‘ਚ ਦੋਹਾਂ ਦੇਸ਼ਾਂ ਵਿਚਾਲੇ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਚਰਚਾ ਕੀਤੀ। ਗਾਰਸੇਟੀ ਭਾਰਤ ‘ਚ ਅਮਰੀਕਾ ਦੇ 26ਵੇਂ ਰਾਜਦੂਤ ਹਨ। ਉਹ ਅਪ੍ਰੈਲ ‘ਚ ਭਾਰਤ ਆਏ ਸਨ ਤੇ 11 ਮਈ ਨੂੰ ਰਾਸ਼ਟਰਪਤੀ ਨੂੰ ਆਪਣੇ ਪ੍ਰਮਾਣ ਪੱਤਰ ਸੌਂਪੇ ਸਨ।

ਸ਼ਾਹ ਦੇ ਦਫ਼ਤਰ ਨੇ ਟਵੀਟ ਕੀਤਾ, “ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਅਮਰੀਕੀ ਰਾਜਦੂਤ ਐਰਿਕ ਗਾਰਸੇਟੀ ਦੀ ਮੁਲਾਕਾਤ ਦੌਰਾਨ ਅੱਤਵਾਦ ਦਾ ਮੁਕਾਬਲਾ ਕਰਨ, ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਅਤੇ ਸੁਰੱਖਿਆ ਖੇਤਰ ਵਿੱਚ ਦੋਵਾਂ ਦੇਸ਼ਾਂ ਵਿਚਾਲੇ ਸਹਿਯੋਗ ਵਧਾਉਣ ‘ਤੇ ਉਸਾਰੂ ਚਰਚਾ ਹੋਈ।” ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹਾਲੀਆ ਅਮਰੀਕਾ ਫੇਰੀ ਦੇ ਸਾਕਾਰਾਤਮਕ ਨਤੀਜਿਆਂ ‘ਤੇ ਅੱਗੇ ਵਧਣ ਦੀ ਵਚਨਬੱਧਤਾ ਨੂੰ ਦੁਹਰਾਇਆ ਗਿਆ।” ਅਮਰੀਕੀ ਰਾਜਦੂਤ ਨੇ ਇੱਥੇ ਨਾਰਥ ਬਲਾਕ ਸਥਿਤ ਗ੍ਰਹਿ ਮੰਤਰੀ ਦੇ ਦਫ਼ਤਰ ਵਿਖੇ ਉਨ੍ਹਾਂ ਨਾਲ ਮੁਲਾਕਾਤ ਕੀਤੀ।

Post Views: 110
Tags: ambassadorambassador explores indiaambassador tries new foodan ambassador in an auto rickshaweric garcetti us ambassadorfamous us ambassadorshow to become an ambassadorindia ambassador carindian ambassadornew us ambassadorus ambassadorus ambassador auto rideus ambassador in autous ambassador on manipurus ambassador on manipur violenceus ambassador ride autous ambassador to indiaus ambassadorsus embassador
Previous Post

ਸਿੱਖਸ ਆਫ਼ ਅਮੈਰਿਕਾ ਨੇ ਭਾਰਤ ਦੇ ਸਾਬਕਾ ਵਾਈਸ ਪ੍ਰੈਜ਼ੀਡੈਂਟ ਵੈਂਕਈਆ ਨਾਇਡੂ ਦਾ ਕੀਤਾ ਸਨਮਾਨ

Next Post

ਫਿਨਲੈਂਡ ਦੀ ਹਾਕੀ ਟੀਮ ‘ਚ 7 ਪੰਜਾਬੀ ਖਿਡਾਰੀਆਂ ਦੀ ਹੋਈ ਚੋਣ

Next Post

ਫਿਨਲੈਂਡ ਦੀ ਹਾਕੀ ਟੀਮ 'ਚ 7 ਪੰਜਾਬੀ ਖਿਡਾਰੀਆਂ ਦੀ ਹੋਈ ਚੋਣ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800