No Result
View All Result
Sunday, February 15, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਗੈਂਗਸਟਰ ਕੁਲਦੀਪ ਜਗੀਨਾ ਦੀ ਪੇਸ਼ੀ ਦੌਰਾਨ ਗੋਲੀਆਂ ਮਾਰ ਕੇ ਹੱਤਿਆ

admin by admin
in BREAKING, COVER STORY, PUNJAB
0
ਗੈਂਗਸਟਰ ਕੁਲਦੀਪ ਜਗੀਨਾ ਦੀ ਪੇਸ਼ੀ ਦੌਰਾਨ ਗੋਲੀਆਂ ਮਾਰ ਕੇ ਹੱਤਿਆ
0
SHARES
0
VIEWS
Share on FacebookShare on Twitter

ਗੈਂਗਸਟਰ ਕੁਲਦੀਪ ਜਗੀਨਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਭਾਜਪਾ ਆਗੂ ਕ੍ਰਿਪਾਲ ਸਿੰਘ ਕਤਲ ਕਾਂਡ ਦੇ ਮੁੱਖ ਮੁਲਜ਼ਮ ਕੁਲਦੀਪ ਜਗੀਨਾ ਨੂੰ ਬੁੱਧਵਾਰ ਦੁਪਹਿਰ ਕਰੀਬ 12.30 ਵਜੇ ਰੋਡਵੇਜ਼ ਦੀ ਬੱਸ ਰਾਹੀਂ ਰਾਜਸਥਾਨ ਦੀ ਭਰਤਪੁਰ ਅਦਾਲਤ ਵਿੱਚ ਪੇਸ਼ ਕਰਨ ਲਈ ਲੈ ਕੇ ਜਾਂਦੇ ਸਮੇਂ ਬਦਮਾਸ਼ਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ

ਗੈਂਗਸਟਰ ਕੁਲਦੀਪ ਜਗੀਨਾ (Gangster Kuldeep Jagina) ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਭਾਜਪਾ ਆਗੂ ਕ੍ਰਿਪਾਲ ਸਿੰਘ ਕਤਲ ਕਾਂਡ ਦੇ ਮੁੱਖ ਮੁਲਜ਼ਮ ਕੁਲਦੀਪ ਜਗੀਨਾ ਨੂੰ ਬੁੱਧਵਾਰ ਦੁਪਹਿਰ ਕਰੀਬ 12.30 ਵਜੇ ਰੋਡਵੇਜ਼ ਦੀ ਬੱਸ ਰਾਹੀਂ ਰਾਜਸਥਾਨ ਦੀ ਭਰਤਪੁਰ ਅਦਾਲਤ ਵਿੱਚ ਪੇਸ਼ ਕਰਨ ਲਈ ਲੈ ਕੇ ਜਾਂਦੇ ਸਮੇਂ ਬਦਮਾਸ਼ਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ।

ਪਤਾ ਲੱਗਾ ਹੈ ਕਿ ਜਗੀਨਾ ਨੂੰ ਕਰੀਬ 20 ਤੋਂ 25 ਗੋਲੀਆਂ ਮਾਰੀਆਂ ਗਈਆਂ ਹਨ। ਬਦਮਾਸ਼ਾਂ ਨੇ ਪਹਿਲਾਂ ਅੱਖਾਂ ਵੱਲ ਲਾਲ ਮਿਰਚਾਂ ਸੁੱਟੀਆਂ ਅਤੇ ਇਸ ਤੋਂ ਬਾਅਦ ਫਾਇਰਿੰਗ ਸ਼ੁਰੂ ਕਰ ਦਿੱਤੀ। ਪੁਲਿਸ ਜਗੀਨਾ ਨੂੰ ਰੋਡਵੇਜ਼ ਦੀ ਬੱਸ ਰਾਹੀਂ ਜੈਪੁਰ ਤੋਂ ਭਰਤਪੁਰ ਅਦਾਲਤ ‘ਚ ਪੇਸ਼ੀ ਲਈ ਲਿਆ ਰਹੀ ਸੀ।

ਜਿੱਥੇ ਆਗਰਾ-ਬੀਕਾਨੇਰ ਨੈਸ਼ਨਲ ਹਾਈਵੇਅ ‘ਤੇ ਸਥਿਤ ਆਮੋਲੀ ਟੋਲ ਪਲਾਜ਼ਾ ਤੋਂ ਬੱਸ ਦੇ ਨਿਕਲਦੇ ਹੀ ਬਦਮਾਸ਼ਾਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ। ਰੋਡਵੇਜ਼ ਦੇ ਬੱਸ ਚਾਲਕ ਨੇ ਟੋਲ ਪਲਾਜ਼ਾ ‘ਤੇ ਰਸੀਦ ਕੱਟਣ ਲਈ ਬੱਸ ਨੂੰ ਰੋਕਿਆ ਤਾਂ ਬਾਈਕ ਤੇ ਸਕਾਰਪੀਓ ਸਵਾਰ ਬਦਮਾਸ਼ਾਂ ਨੇ ਮਿਰਚਾਂ ਸੁੱਟ ਕੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਵਿੱਚ ਕੁਲਦੀਪ ਜਗੀਨਾ ਦੀ ਮੌਕੇ ’ਤੇ ਹੀ ਮੌਤ ਹੋ ਗਈ।

 

Post Views: 103
Tags: #appearance#during#shotdeadGangster
Previous Post

ਪਾਣੀ ਦੀ ਮਾਰ ਹੇਠ ਆਏ ਪਿੰਡਾਂ ਦੇ ਵਸਨੀਕਾਂ ਦੀ ਮਦਦ ਲਈ ਪੁੱਜੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ

Next Post

ਹਰਿਆਣਾ ਦੇ ਜਗਾਧਰੀ ‘ਚ ਫੌਜ ਨੇ ਸੰਭਾਲਿਆ ਮੋਰਚਾ, ਹੜ੍ਹ ‘ਚ ਫਸੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਭੇਜਣ ਦਾ ਕੰਮ ਜਾਰੀ

Next Post
ਹਰਿਆਣਾ ਦੇ ਜਗਾਧਰੀ ‘ਚ ਫੌਜ ਨੇ ਸੰਭਾਲਿਆ ਮੋਰਚਾ, ਹੜ੍ਹ ‘ਚ ਫਸੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਭੇਜਣ ਦਾ ਕੰਮ ਜਾਰੀ

ਹਰਿਆਣਾ ਦੇ ਜਗਾਧਰੀ 'ਚ ਫੌਜ ਨੇ ਸੰਭਾਲਿਆ ਮੋਰਚਾ, ਹੜ੍ਹ 'ਚ ਫਸੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਭੇਜਣ ਦਾ ਕੰਮ ਜਾਰੀ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982