No Result
View All Result
Thursday, March 5, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਜੈਸ਼ੰਕਰ ਨੇ ਕੈਨੇਡੀਅਨ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਭਾਰਤੀ ਡਿਪਲੋਮੈਟਾਂ ਦੀ ਸੁਰੱਖਿਆ ‘ਤੇ ਦਿੱਤਾ ਜ਼ੋਰ

admin by admin
in BREAKING, COVER STORY, National
0
ਜੈਸ਼ੰਕਰ ਨੇ ਕੈਨੇਡੀਅਨ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਭਾਰਤੀ ਡਿਪਲੋਮੈਟਾਂ ਦੀ ਸੁਰੱਖਿਆ ‘ਤੇ ਦਿੱਤਾ ਜ਼ੋਰ
0
SHARES
0
VIEWS
Share on FacebookShare on Twitter

ਜਕਾਰਤਾ, 15 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ)- ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਸ਼ੁੱਕਰਵਾਰ ਨੂੰ ਕੈਨੇਡਾ ਦੀ ਵਿਦੇਸ਼ ਮੰਤਰੀ ਮਿਲਾਨੀ ਜੌਲੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਦੇਸ਼ ’ਚ ਖਾਲਿਸਤਾਨੀ ਹਿੰਸਾ ਨਾਲ ਬਣੇ ਉਕਸਾਵੇ ਵਾਲੇ ਹਾਲਾਤ ਨਾਲ ਸਖ਼ਤੀ ਨਾਲ ਨਜਿੱਠਣ ਅਤੇ ਕੈਨੇਡਾ ’ਚ ਭਾਰਤੀ ਡਿਪਲੋਮੈਟਾਂ ਦੀ ਸੁਰੱਖਿਆ ਯਕੀਨੀ ਕਰਨ ’ਤੇ ਜ਼ੋਰ ਦਿੱਤਾ। ਇਹ ਮੁਲਾਕਾਤ ਇੰਡੋਨੇਸ਼ੀਆ ਦੀ ਰਾਜਧਾਨੀ ਜਕਾਰਤਾ ’ਚ ਆਸਿਆਨ ਖੇਤਰੀ ਫੋਰਮ ਦੀ ਬੈਠਕ ਤੋਂ ਇਲਾਵਾ ਹੋਈ।

ਜੈਸ਼ੰਕਰ ਨੇ ਬੈਠਕ ਮਗਰੋਂ ਟਵੀਟ ਕੀਤਾ, ‘ਜਕਾਰਤਾ ਵਿਚ ਕੈਨੇਡੀਅਨ ਵਿਦੇਸ਼ ਮੰਤਰੀ ਮਿਲਾਨੀ ਜੌਲੀ ਨਾਲ ਮੁਲਾਕਾਤ ਕੀਤੀ ਅਤੇ ਹਿੰਦ-ਪ੍ਰਸ਼ਾਂਤ ਖੇਤਰ ਅਤੇ ਸਾਡੇ ਆਰਥਿਕ ਸਹਿਯੋਗ ‘ਤੇ ਚਰਚਾ ਕੀਤੀ। ਸਾਡੇ ਡਿਪਲੋਮੈਟਾਂ ਦੀ ਸੁਰੱਖਿਆ ਯਕੀਨੀ ਕਰਨ ਦੇ ਮਹੱਤਵ ਨੂੰ ਅਤੇ ਹਿੰਸਾ ਨੂੰ ਭੜਕਾਉਣ ਵਾਲੀ ਸਥਿਤੀ ਨਾਲ ਸਖ਼ਤੀ ਨਾਲ ਨਜਿੱਠਣ ਦੀ ਜ਼ਰੂਰਤ ਨੂੰ ਰੇਖਾਂਕਿਤ ਕੀਤਾ।’ ਕੁੱਝ ਦਿਨ ਪਹਿਲਾਂ ਹੀ ਆਨਲਾਈਨ ਖਾਲਿਸਤਾਨ ਸਮਰਥਕ ਪੋਸਟਰ ਦੇ ਪ੍ਰਸਾਰ ਦੇ ਬਾਅਦ ਕੈਨੇਡਾ ਨੇ ਭਾਰਤ ਨੂੰ ਭਾਰਤੀ ਡਿਪਲੋਮੈਟਾਂ ਦੀ ਸੁਰੱਖਿਆ ਦਾ ਭਰੋਸਾ ਦਿੱਤਾ ਸੀ। ਭਾਰਤ ਨੇ ਕੈਨੇਡਾ, ਬ੍ਰਿਟੇਨ ਅਤੇ ਅਮਰੀਕਾ ਵਰਗੇ ਆਪਣੇ ਭਾਈਵਾਲ ਦੇਸ਼ਾਂ ਨੂੰ ਕਿਹਾ ਹੈ ਕਿ ਉਹ ਕੱਟੜਪੰਥੀ ਖਾਲਿਸਤਾਨੀ ਵਿਚਾਰਧਾਰਾ ਨੂੰ ਵਧਣ-ਫੁੱਲਣ ਨਾ ਦੇਣ ਅਤੇ ਇਸ ਦਾ ਵਿਕਾਸ ਸਬੰਧਾਂ ਲਈ ਚੰਗਾ ਨਹੀਂ ਹੈ।

 

Post Views: 149
Tags: foreign minister of russiaindia on ukraine warindian diplomacyindian diplomatsjaishankarjaishankar former diplomatjaishankar on afghanistanjaishankar on india chinajaishankar speechPrime Minister of Indiarussian foreign affairs ministerrussian foreign minister in indias jaishankars jaishankar interviews jaishankar newss jaishankar on chinas jaishankar speechus secretary of state meets
Previous Post

ਬੰਬੀਹਾ ਗੈਂਗ ਦਾ ਗੁਰਗਾ ਸੁਰਿੰਦਰ ਪਾਲ ਬਿੱਲਾ ਹਸਪਤਾਲ ਤੋਂ ਫਰਾਰ

Next Post

PM ਮੋਦੀ ਨੇ ਫਰਾਂਸ ਦੇ ਰਾਸ਼ਟਰਪਤੀ ਮੈਕਰੋਨ ਨੂੰ ਭੇਟ ਕੀਤੀ ਚੰਦਨ ਦੀ ਸਿਤਾਰ, ਜਾਣੋ ਹੋਰ ਕੀ-ਕੀ ਦਿੱਤੇ ਤੋਹਫ਼ੇ?

Next Post
PM ਮੋਦੀ ਨੇ ਫਰਾਂਸ ਦੇ ਰਾਸ਼ਟਰਪਤੀ ਮੈਕਰੋਨ ਨੂੰ ਭੇਟ ਕੀਤੀ ਚੰਦਨ ਦੀ ਸਿਤਾਰ, ਜਾਣੋ ਹੋਰ ਕੀ-ਕੀ ਦਿੱਤੇ ਤੋਹਫ਼ੇ?

PM ਮੋਦੀ ਨੇ ਫਰਾਂਸ ਦੇ ਰਾਸ਼ਟਰਪਤੀ ਮੈਕਰੋਨ ਨੂੰ ਭੇਟ ਕੀਤੀ ਚੰਦਨ ਦੀ ਸਿਤਾਰ, ਜਾਣੋ ਹੋਰ ਕੀ-ਕੀ ਦਿੱਤੇ ਤੋਹਫ਼ੇ?

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982