No Result
View All Result
Saturday, May 10, 2025
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮਾਸਟਰਮਾਈਂਡ ਵਿਦੇਸ਼ ‘ਚ ਗ੍ਰਿਫ਼ਤਾਰ

admin by admin
in BREAKING, COVER STORY, ENTERTAINMENT, PUNJAB
0
 THREE-MEMBER SIT CONSTITUTED FOR SPEEDY INVESTIGATION OF  SIDHU MOOSEWALA’S MURDER
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ, 27 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ): ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਕਤਲਕਾਂਡ ਦੇ ਮਾਸਟਰਮਾਈਂਡ ਤੇ ਲਾਰੈਂਸ ਬਿਸ਼ਨੋਈ ਦੇ ਭਾਣਜੇ ਗੈਂਗਸਟਰ ਸਚਿਨ ਬਿਸ਼ਨੋਈ ਨੂੰ ਅਜ਼ਰਬੈਜਾਨ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਭਾਰਤੀ ਸੁਰੱਖਿਆ ਏਜੰਸੀਆਂ ਵੱਲੋਂ ਉਸ ਨੂੰ ਭਾਰਤ ਲਿਆਉਣ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਸਚਿਨ ਨੇ ਭਾਰਤ ਵਿਚ ਰਹਿ ਕੇ ਹੀ ਮੂਸੇਵਾਲਾ ਦੀ ਕਤਲਕਾਂਡ ਦੀ ਪਲਾਨਿੰਗ ਕੀਤੀ ਤੇ ਫ਼ਿਰ ਦਿੱਲੀ ਤੋਂ ਜਾਅਲੀ ਸਰਟੀਫਿਕੇਟ ਬਣਾ ਕੇ ਅਜ਼ਰਬੈਜਾਨ ਭੱਜ ਗਿਆ ਸੀ। ਹੁਣ ਸੁਰੱਖਿਆ ਏਜੰਸੀ ਉਸ ਨੂੰ ਵਾਪਸ ਦਿੱਲੀ ਲਿਆਉਣ ਵਿਚ ਲੱਗ ਗਈ ਹੈ।

ਇਸ ਦੇ ਨਾਲ ਹੀ NIA ਨੇ ਲਾਰੈਂਸ ਬਿਸ਼ਨੋਈ ਦੇ ਮੁੱਖ ਸਹਿਯੋਗੀ ਵਿਕਰਮਜੀਤ ਸਿੰਘ ਉਰਫ਼ ਵਿਕਰਮ ਬਰਾੜ ਨੂੰ ਸੰਯੁਕਤ ਅਰਬ ਅਮੀਰਾਤ ਤੋਂ ਭਾਰਤ ਡਿਪੋਰਟ ਕਰਨ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਹੈ। ਏਜੰਸੀ ਨੇ ਇਕ ਬਿਆਨ ਵਿਚ ਕਿਹਾ ਕਿ NIA ਦੀ ਇਕ ਟੀਮ ਸੰਯੁਕਤ ਅਰਬ ਅਮੀਰਾਤ (UAE) ਗਈ ਸੀ ਤਾਂ ਜੋ ਇਸ ਦੇਸ਼ ਨਿਕਾਲੇ ਦੀ ਸਹੂਲਤ ਦਿੱਤੀ ਜਾ ਸਕੇ ਅਤੇ ਉਸ ਨੂੰ ਭਾਰਤ ਵਾਪਸ ਲਿਆਂਦਾ ਜਾ ਸਕੇ। ਬਰਾੜ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਇਲਾਵਾ ਬੇਕਸੂਰ ਲੋਕਾਂ ਅਤੇ ਕਾਰੋਬਾਰੀਆਂ ਦੀ ਟਾਰਗੇਟ ਕਿਲਿੰਗ ‘ਚ ਸ਼ਾਮਲ ਸੀ।

ਦੱਸ ਦੇਈਏ ਕਿ 29 ਮਈ 2022 ਨੂੰ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਸ਼ਰੇਆਮ ਹੱਤਿਆ ਕਰ ਦਿੱਤੀ ਗਈ ਸੀ। ਸ਼ੂਟਰਾਂ ਨੇ ਉਸ ਦੀ ਕਾਰ ਨੂੰ ਘੇਰ ਲਿਆ ਅਤੇ ਅੰਨ੍ਹੇਵਾਹ ਗੋਲ਼ੀਆਂ ਚਲਾਈਆਂ ਸਨ। ਇਹ ਸ਼ੂਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਸਨ। ਇਹ ਕਤਲੇਆਮ ਕਿੰਨਾ ਭਿਆਨਕ ਸੀ, ਇਸ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਪੋਸਟਮਾਰਟਮ ਦੌਰਾਨ ਸਿੱਧੂ ਦੇ ਸਰੀਰ ‘ਤੇ 24 ਗੋਲ਼ੀਆਂ ਦੇ ਨਿਸ਼ਾਨ ਮਿਲੇ ਹਨ।

Post Views: 94
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: Gangstergangster lawrence bishnoigangster lawrence bishnoi storygangsters lawrence bishnoilawrence bishnoilawrence bishnoi appears in mansa court todaylawrence bishnoi arrestedlawrence bishnoi ganglawrence bishnoi gangsterlawrence bishnoi in courtlawrence bishnoi newslawrence bishnoi salman khanlawrence bishnoi sidhu moose wala murdermansa courtmansa court on lawrence bishnoiwho is lawrence bishnoi
Previous Post

ਸਰਕਾਰ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ

Next Post

‘ਇੰਡੀਆ’ ਦੇ ਸੰਸਦ ਮੈਂਬਰ 30 ਨੂੰ ਮਨੀਪੁਰ ਦਾ ਦੌਰਾ ਕਰਨਗੇ

Next Post
‘ਇੰਡੀਆ’ ਦੇ ਸੰਸਦ ਮੈਂਬਰ 30 ਨੂੰ ਮਨੀਪੁਰ ਦਾ ਦੌਰਾ ਕਰਨਗੇ

‘ਇੰਡੀਆ’ ਦੇ ਸੰਸਦ ਮੈਂਬਰ 30 ਨੂੰ ਮਨੀਪੁਰ ਦਾ ਦੌਰਾ ਕਰਨਗੇ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982

Welcome Back!

Login to your account below

Forgotten Password?

Retrieve your password

Please enter your username or email address to reset your password.

Log In