No Result
View All Result
Monday, June 8, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ 18 ਦਿਨਾਂ ਵਿੱਚ 1 ਲੱਖ ਤੋਂ ਵੱਧ ਪਸ਼ੂਆਂ ਦਾ ਟੀਕਾਕਰਨ

admin by admin
in BREAKING, COVER STORY, PUNJAB
0
मुख्यमंत्री मान की तरफ से गेहूँ के सिकुड़े दानों सम्बन्धी नियमों में तत्काल ढील देने के लिए केंद्र सरकार से अपील
0
SHARES
0
VIEWS
Share on FacebookShare on Twitter

– 1.14 ਲੱਖ ਤੋਂ ਜ਼ਿਆਦਾ ਲੋਕਾਂ ਦਾ ਇਲਾਜ

ਕੁੱਲ 1475 ਪਿੰਡਾਂ ‘ਚ ਪਈ ਹੜ੍ਹਾਂ ਦੀ ਮਾਰ

ਚੰਡੀਗੜ੍ਹ, 28 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ)

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਸਰਕਾਰੀ ਮਸ਼ੀਨਰੀ 24 ਘੰਟੇ ਸਰਗਰਮੀ ਨਾਲ ਕੰਮ ਕਰ ਰਹੀ ਹੈ। ਪਸ਼ੂ ਪਾਲਣ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 10 ਜੁਲਾਈ ਤੋਂ 27 ਜੁਲਾਈ ਤੱਕ ਕੁੱਲ 29380 ਪਸ਼ੂਆਂ ਦਾ ਇਲਾਜ ਕੀਤਾ ਜਾ ਚੁੱਕਾ ਹੈ ਜਦਕਿ 1,15,361 ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ।

ਇਸੇ ਤਰ੍ਹਾਂ ਲੋਕਾਂ ਦੀ ਸਿਹਤ ਨੂੰ ਮੁੱਖ ਤਰਜੀਹ ਦਿੰਦਿਆਂ ਸਿਹਤ ਵਿਭਾਗ ਦੀਆਂ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ 24 ਘੰਟੇ ਕੰਮ ਕਰ ਰਹੀਆਂ ਹਨ। ਬੁਲਾਰੇ ਅਨੁਸਾਰ ਹੁਣ ਤੱਕ ਓਪੀਡੀ ਦੀ ਗਿਣਤੀ 1,14,580 ਤੱਕ ਪੁੱਜ ਗਈ ਹੈ।

ਮਾਲ ਵਿਭਾਗ ਦੇ ਰਿਕਾਰਡ ਮੁਤਾਬਿਕ ਹੁਣ ਤੱਕ ਸੂਬੇ ਦੇ ਕੁੱਲ 1475 ਪਿੰਡਾਂ ਨੂੰ ਹੜ੍ਹਾਂ ਦੀ ਮਾਰ ਝੱਲਣੀ ਪਈ ਹੈ।

ਹੁਣ ਤੱਕ 27286 ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਜਾ ਚੁੱਕਾ ਹੈ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿਚ ਕੁੱਲ 159 ਰਾਹਤ ਕੈਂਪ ਚੱਲ ਰਹੇ ਹਨ, ਜਿਨ੍ਹਾਂ ਵਿਚ 1277 ਲੋਕ ਰਹਿ ਰਹੇ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲਗਾਤਾਰ ਲੋਕਾਂ ਨੂੰ ਸੁੱਕੇ ਭੋਜਨ ਦੇ ਪੈਕੇਟ ਵੀ ਵੰਡੇ ਜਾ ਰਹੇ ਹਨ। ਜਿਹੜੇ 19 ਜ਼ਿਲ੍ਹਿਆਂ ਨੇ ਹੜ੍ਹਾਂ ਦੀ ਮਾਰ ਝੱਲੀ ਹੈ ਜਾਂ ਝੱਲ ਰਹੇ ਹਨ ਉਨ੍ਹਾਂ ਵਿਚ ਤਰਨਤਾਰਨ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਕਪੂਰਥਲਾ, ਪਟਿਆਲਾ, ਮੋਗਾ, ਲੁਧਿਆਣਾ, ਐਸ.ਏ.ਐਸ. ਨਗਰ, ਜਲੰਧਰ, ਸੰਗਰੂਰ, ਐਸ.ਬੀ.ਐਸ. ਨਗਰ, ਫਾਜ਼ਿਲਕਾ, ਗੁਰਦਾਸਪੁਰ, ਮਾਨਸਾ, ਪਠਾਨਕੋਟ ਅਤੇ ਬਠਿੰਡਾ ਸ਼ਾਮਲ ਹਨ।

ਵੱਖ-ਵੱਖ ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਸੂਬੇ ਵਿੱਚ ਹੜ੍ਹਾਂ ਕਾਰਨ ਕੁੱਲ 44 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 22 ਵਿਅਕਤੀ ਜ਼ਖ਼ਮੀ ਹੋਏ ਹਨ।

Post Views: 195
Tags: @Bhagwant Mannbhagwant maanbhagwant maan aapbhagwant maan latest newsbhagwant maan livebhagwant maan newsbhagwant maan speechbhagwant mann aapbhagwant mann latest newsbhagwant mann latest speechbhagwant mann livebhagwant mann newsbhagwant mann speechcm bhagwant maancm bhagwant mannlatest punjabi newsPunjabpunjab cm bhagwant mannpunjabi news
Previous Post

e-paper 29 July 2023

Next Post

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈਈਸੀ ਵੈਨਾਂ ਨੂੰ ਰਵਾਨਾ ਕੀਤਾ

Next Post
ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈਈਸੀ ਵੈਨਾਂ ਨੂੰ ਰਵਾਨਾ ਕੀਤਾ

ਪੰਜਾਬ ਦੇ ਸਿਹਤ ਮੰਤਰੀ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ 7 ਆਈਈਸੀ ਵੈਨਾਂ ਨੂੰ ਰਵਾਨਾ ਕੀਤਾ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800