No Result
View All Result
Tuesday, March 3, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਮਣੀਪੁਰ ਘਟਨਾ ਦੇ ਵਿਰੋਧ ”ਚ ਪੰਜਾਬ ਬੰਦ ਦਾ ਐਲਾਨ

admin by admin
in BREAKING, COVER STORY, PUNJAB
0
ਮਣੀਪੁਰ ਘਟਨਾ ਦੇ ਵਿਰੋਧ ”ਚ ਪੰਜਾਬ ਬੰਦ ਦਾ ਐਲਾਨ
0
SHARES
0
VIEWS
Share on FacebookShare on Twitter

ਗੁਰਦਾਸਪੁਰ,3 ਅਗਸਤ (ਪ੍ਰੈਸ ਕੀ ਤਾਕਤ ਬਿਊਰੋ) : ਮਣੀਪੁਰ ‘ਚ ਵਾਪਰੀ ਘਟਨਾ ਤੋਂ ਬਾਅਦ ਸਮੁੱਚੇ ਦੇਸ਼ ਦੀਆਂ ਘੱਟ-ਗਿਣਤੀਆਂ ਅੰਦਰ ਰੋਸ ਦੀ ਲਹਿਰ ਵਧਦੀ ਜਾ ਰਹੀ ਹੈ, ਜਿਸ ਕਰਕੇ ਪੰਜਾਬ ਦੀਆਂ ਸਮੁੱਚੀਆਂ ਜਥੇਬੰਦੀਆਂ ਨੇ ਗੁਰਦਾਸਪੁਰ ਅੰਦਰ ਇਕੱਠ ਕਰਕੇ 9 ਅਗਸਤ ਨੂੰ ਪੰਜਾਬ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਗੁਰਦਾਸਪੁਰ ਵਿਖੇ ਹੋਈ ਮੀਟਿੰਗ ‘ਚ 9 ਅਗਸਤ ਪੰਜਾਬ ਬੰਦ ਦੀ ਕਾਲ ਦਾ ਸਿੱਖ, ਮਸੀਹੀ, ਦਲਿਤ, ਮੁਸਲਿਮ ਅਤੇ ਨਿਹੰਗ ਜਥੇਬੰਦੀਆਂ ਨੇ ਸਮਰਥਨ ਕੀਤਾ ਅਤੇ ਕਿਹਾ ਕਿ ਇਸ ਪੰਜਾਬ ਬੰਦ ਨੂੰ ਸਫਲ ਬਣਾਉਣ ਲਈ ਵੱਖ-ਵੱਖ ਪਿੰਡਾਂ ਅਤੇ ਕਸਬਿਆਂ ‘ਚ ਜਾ ਕੇ ਲੋਕਾਂ ਨੂੰ ਲਾਮਬੰਦ ਕੀਤਾ ਜਾਵੇਗਾ ਅਤੇ ਕੇਂਦਰ ਸਰਕਾਰ ਦਾ ਵਿਰੋਧ ਕੀਤਾ ਜਾਵੇਗਾ।ਸਿੱਖ ਭਾਈਚਾਰੇ ਦੇ ਆਗੂਆਂ ਨੇ ਦੱਸਿਆ ਕਿ ਮੀਟਿੰਗ ‘ਚ ਮਣੀਪੁਰ ਅੱਤਿਆਚਾਰ ਵਿਰੋਧੀ ਐਕਸ਼ਨ ਕਮੇਟੀ ਪੰਜਾਬ ਵੱਲੋਂ 9 ਅਗਸਤ ਪੰਜਾਬ ਬੰਦ ਦੀ ਕਾਲ ਦਾ ਸਮਰਥਨ ਕੀਤਾ ਗਿਆ ਹੈ। ਇਸ ਦੌਰਾਨ ਹਰਿਆਣਾ ਦੇ ਨੂਹ ‘ਚ ਵਾਪਰੀ ਹਿੰਸਾ ਲਈ ਭਾਜਪਾ ਨੂੰ ਜ਼ਿੰਮੇਵਾਰ ਦੱਸਦਿਆਂ ਉਕਤ ਹਿੰਸਾ ਦੀ ਨਿੰਦਾ ਕੀਤੀ ਗਈ। ਆਗੂਆਂ ਨੇ ਕਿਹਾ ਕਿ ਹਰਿਆਣਾ ਦੀ ਹਿੰਸਾ ਮਣੀਪੁਰ ਦੇ ਅੱਤਿਆਚਾਰਾਂ ਤੋਂ ਧਿਆਨ ਹਟਾਉਣ ਲਈ ਭਾਜਪਾ ਦੀ ਚਾਲ ਹੈ।ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਮਣੀਪੁਰ ਘਟਨਾਵਾਂ ਦੀ ਜ਼ਿੰਮੇਵਾਰੀ ਲੈਂਦਿਆਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਜਲਦ ਤੋਂ ਜਲਦ ਮਣੀਪੁਰ ਸਰਕਾਰ ਨੂੰ ਬਰਖਾਸਤ ਕੀਤਾ ਜਾਵੇ।

Post Views: 173
Tags: #nuhviolence #nuhviolencenews #nuhviolencereason #communalviolenceinnuh #nuhviolenceharyana #haryanaviolencenuh #violenceinnuh #nuhnewsmanipurmanipur in parliamentmanipur issue in parliamentmanipur latest newsmanipur newsmanipur news todaymanipur protestmanipur protestsmanipur violencemanipur violence explainedmanipur violence latestmanipur violence latest newsmanipur violence latest reportmanipur violence latest updatemanipur violence newsmanipur violence news todaymanipur violence reasonmanipur violence todaymanipur violence top newsmanipur violence updatemanipur violence videomanipur viral videomanipur womenno confidence motion in lok sabhano confidence motion in parliamentrahul gandhi in manipursexual assault of woman in manipurviolence in manipurwoman paraded naked in manipur
Previous Post

ਪੰਜਾਬ ‘ਚ ਨਗਰ ਕੌਂਸਲ/ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ

Next Post

ਨੂਹ-ਮਾਨੇਸਰ ”ਚ ਇੰਟਰਨੈੱਟ ”ਤੇ ਵਧੀ ਪਾਬੰਦੀ, ਯੂਪੀ ਤੇ ਰਾਜਸਥਾਨ ਦੇ 11 ਜ਼ਿਲ੍ਹਿਆਂ ”ਚ ਅਲਰਟ

Next Post
ਨੂਹ-ਮਾਨੇਸਰ ”ਚ ਇੰਟਰਨੈੱਟ ”ਤੇ ਵਧੀ ਪਾਬੰਦੀ, ਯੂਪੀ ਤੇ ਰਾਜਸਥਾਨ ਦੇ 11 ਜ਼ਿਲ੍ਹਿਆਂ ”ਚ ਅਲਰਟ

ਨੂਹ-ਮਾਨੇਸਰ ''ਚ ਇੰਟਰਨੈੱਟ ''ਤੇ ਵਧੀ ਪਾਬੰਦੀ, ਯੂਪੀ ਤੇ ਰਾਜਸਥਾਨ ਦੇ 11 ਜ਼ਿਲ੍ਹਿਆਂ ''ਚ ਅਲਰਟ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982