No Result
View All Result
Thursday, April 23, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪੰਜਾਬ ’ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਨੇ ਫਿਰ ਜਾਰੀ ਕੀਤਾ ਅਲਰਟ

admin by admin
in BREAKING, COVER STORY, PUNJAB
0
ਪੰਜਾਬ ‘ਚ ਭਾਰੀ ਮੀਂਹ ਦਾ ਅਲਰਟ
0
SHARES
0
VIEWS
Share on FacebookShare on Twitter

ਮੌਸਮ ਵਿਭਾਗ ਵੱਲੋਂ ਮੀਂਹ ਨੂੰ ਲੈ ਕੇ ਇਕ ਵਾਰ ਫਿਰ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਮਾਝਾ, ਦੁਆਬਾ ਅਤੇ ਪੂਰਬੀ ਮਾਲਵੇ ਵਿਚ ਕਿਤੇ-ਕਿਤੇ ਮੀਂਹ ਪੈ ਸਕਦਾ ਹੈ ਅਤੇ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ, ਜਿਸ ਕਾਰਨ ਪਿਛਲੇ ਕੁਝ ਦਿਨਾਂ ਤੋਂ ਵੱਧ ਰਹੀ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ। 13-14 ਅਤੇ 15 ਅਗਸਤ ਤੱਕ ਬਾਰਸ਼ ਦਾ ਦੌਰ ਜਾਰੀ ਰਹੇਗਾ।ਇੱਥੇ ਆਈ. ਐੱਮ. ਡੀ ਨੇ 13 ਅਤੇ 14 ਅਗਸਤ ਲਈ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ।  ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ. ਬੀ. ਐੱਮ.ਬੀ.) ਤੋਂ ਪ੍ਰਾਪਤ ਅੰਕੜਿਆਂ ਅਨੁਸਾਰ ਸੋਮਵਾਰ ਨੂੰ ਭਾਖੜਾ ਦੇ ਪਾਣੀ ਦਾ ਪੱਧਰ 1674.51 ਫੁੱਟ ਤੱਕ ਪਹੁੰਚ ਗਿਆ। ਭਾਖੜਾ ਵਿਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਸਿਰਫ਼ 6 ਫੁੱਟ ਹੇਠਾਂ ਹੈ। ਜਿਸ ਕਾਰਨ ਪੰਜਾਬ ਦੀਆਂ ਚਿੰਤਾਵਾਂ ਵਧਣੀਆਂ ਸੁਭਾਵਕ ਹਨ।ਇਸ ਦੇ ਨਾਲ ਹੀ ਪੌਂਗ ਡੈਮ ਦੇ ਪਾਣੀ ਦਾ ਪੱਧਰ 1385 ਫੁੱਟ ਤੱਕ ਪਹੁੰਚ ਗਿਆ ਹੈ। ਐਤਵਾਰ ਸਵੇਰੇ 10 ਵਜੇ ਡੈਮ ਵਿਚ ਪਾਣੀ ਦਾ ਪੱਧਰ 1383.50 ਫੁੱਟ ਸੀ ਅਤੇ 194878 ਕਿਊਸਿਕ ਪਾਣੀ ਆ ਰਿਹਾ ਸੀ। ਜਦੋਂ ਕਿ ਤਿੰਨ ਦਿਨ ਪਹਿਲਾਂ ਡੈਮ ਵਿਚ ਪਾਣੀ ਦਾ ਪੱਧਰ 1373.08 ਫੁੱਟ ਸੀ। ਇਸ ਤਰ੍ਹਾਂ ਤਿੰਨ ਦਿਨਾਂ ‘ਚ ਪਾਣੀ ਦਾ ਪੱਧਰ 10 ਫੁੱਟ ਵਧ ਗਿਆ ਹੈ। ਪੌਂਗ ਡੈਮ ਤੋਂ ਵੀ ਅੱਜ 50 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾਵੇਗਾ, ਜੋ ਤਿੰਨ ਪੜਾਵਾਂ ਵਿੱਚ ਛੱਡਿਆ ਜਾਣਾ ਹੈ।

Post Views: 179
Tags: punjab mausampunjab mausam updatePunjab Weatherpunjab weather news todaytoday punjab mausamtoday punjab weathertoday punjab weather news
Previous Post

ਮੁੱਖ ਮੰਤਰੀ ਦੇ ਯਤਨਾਂ ਨੂੰ ਪਿਆ ਬੂਰ; ਸੰਗਰੂਰ ਦੇ ਪਿੰਡ ਦੀ ਲੜਕੀ ਦੀ ਵਤਨ ਵਾਪਸੀ ਦਾ ਰਾਹ ਪੱਧਰਾ ਹੋਇਆ

Next Post

ਪੰਜਾਬ ਮੰਤਰੀ ਮੰਡਲ ‘ਚ ਫੇਰਬਦਲ ਦੇ ਚਰਚੇ, ਇਸ ਜ਼ਿਲ੍ਹੇ ਨੂੰ ਮਿਲ ਸਕਦੀ ਹੈ ਵੱਡੀ ਜ਼ਿੰਮੇਵਾਰੀ

Next Post
शादी के बंधन में बंधेंगे पंजाब के Chief Minister भगवंत मान

ਪੰਜਾਬ ਮੰਤਰੀ ਮੰਡਲ 'ਚ ਫੇਰਬਦਲ ਦੇ ਚਰਚੇ, ਇਸ ਜ਼ਿਲ੍ਹੇ ਨੂੰ ਮਿਲ ਸਕਦੀ ਹੈ ਵੱਡੀ ਜ਼ਿੰਮੇਵਾਰੀ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800