No Result
View All Result
Wednesday, March 4, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

‘ਪੰਜਾਬ ਹੁਣ ਰੁਕੇਗਾ ਨਹੀਂ’ ਬੋਲੇ CM ਕੇਜਰੀਵਾਲ

admin by admin
in BREAKING, COVER STORY, National, PUNJAB
0
आम आदमी पार्टी उद्योगपतियों की  समस्याओं का करेगी समाधान- अरविंद केजरीवाल
0
SHARES
0
VIEWS
Share on FacebookShare on Twitter

ਨਵੀਂ ਦਿੱਲੀ, 14 ਅਗਸਤ (ਪ੍ਰੈਸ ਕੀ ਤਾਕਤ ਬਿਊਰੋ)- ਸੁਤੰਤਰਤਾ ਦਿਵਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੱਡਾ ਐਲਾਨ ਕੀਤਾ ਹੈ। ਕੇਜਰੀਵਾਲ ਨੇ ਪੰਜਾਬ ‘ਚ 76 ਨਵੇਂ ਆਮ ਆਦਮੀ ਕਲੀਨਿਕ ਹੋਰ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਟਵਿਟਰ ਰਾਹੀਂ ਇਹ ਜਾਣਕਾਰੀ ਦਿੱਤੀ।

ਮੁੱਖ ਮੰਤਰੀ ਅਰਵਿੰਦ ਕੇਜਰਿਵਾਲ ਨੇ ਟਵੀਟ ਕਰਕੇ ਲਿਖਿਆ ਕਿ ਸੁਤੰਤਰਤਾ ਦਿਵਸ ਦੇ ਇਸ ਮੌਕੇ ‘ਤੇ ਪੰਜਾਬ ‘ਚ 76 ਨਵੇਂ ਆਮ ਆਦਮੀ ਕਲੀਨਿਕ ਹੋਰ ਸ਼ੁਰੂ ਹੋ ਰਹੇ ਹਨ। ਪੰਜਾਬ ਹੁਣ ਰੁਕੇਗਾ ਨਹੀਂ ਕਿਉਂਕਿ ਪੰਜਾਬ ਦੇ ਲੋਕਾਂ ਨੇ ਇਕ ਬਿਹਤਰ ਭਵਿੱਖ ਨੂੰ ਚੁਣਿਆ ਹੈ। ਮਾਨ ਸਾਹਬ ਅਤੇ ਪੰਜਾਬ ਦੇ ਸਾਰੇ ਲੋਕਾਂ ਨੂੰ ਵਧਾਈ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸਦਾ ਐਲਾਨ ਕੀਤਾ ਸੀ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਸਿਹਤ ਕ੍ਰਾਂਤੀ ਵੱਲ ਵਧਦਾ ਪੰਜਾਬ। ਪਿਛਲੇ ਸਾਲ ਆਜ਼ਾਦੀ ਦੇ 75 ਸਾਲ ਪੂਰੇ ਹੋਣ ‘ਤੇ ਅਸੀਂ ਪੰਜਾਬ ‘ਚ 75 ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਸਨ ਜਿਸਦਾ ਅੰਕੜਾ ਇਕ ਸਾਲ ‘ਚ ਹੀ 583 ਪਹੁੰਚ ਗਿਆ ਹੈ। ਜਿਸਦਾ ਫਾਇਦਾ ਹੁਣ ਤਕ ਲਗਭਗ 45 ਲੱਖ ਲੋਕ ਲੈ ਚੁੱਕੇ ਹਨ। ਹੁਣ ਅਸੀਂ ਆਜ਼ਾਦੀ ਦੇ 76 ਸਾਲ ਪੂਰੇ ਹੋਣ ‘ਤੇ ਅੱਜ ਯਾਨੀ ਸੋਮਵਾਰ ਨੂੰ 76 ਹੋਰ ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰ ਰਹੇ ਹਨ ਹਾਂ ਜਿਸ ਨਾਲ ਇਹ ਗਿਣਤੀ 659 ਹੋ ਜਾਵੇਗੀ। ਉਨ੍ਹਾਂ ਅੱਗੇ ਲਿਖਿਆ ਕਿ ਇਹ ਕਲੀਨਿਕ ਉਨ੍ਹਾਂ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੇ ਹਨ ਜੋ ਹੁਣ ਤਕ ਇਲਾਜ ਮਹਿੰਗਾ ਹੋਣ ਕਾਰਨ ਸਿਹਤ ਸੇਵਾਵਾਂ ਤੋਂ ਵਾਂਝੇ ਸਨ। ‘ਸਾਡਾ ਖਵਾਬ ਸਿਹਤਮੰਦ ਪੰਜਾਬ।’

Post Views: 84
Tags: breaking newsDelhidelhi newsdelhi news today in hindihindi newslatest newslive newstoday latest newsToday newstop news
Previous Post

ਪੰਜਾਬ ਮੰਤਰੀ ਮੰਡਲ ‘ਚ ਫੇਰਬਦਲ ਦੇ ਚਰਚੇ, ਇਸ ਜ਼ਿਲ੍ਹੇ ਨੂੰ ਮਿਲ ਸਕਦੀ ਹੈ ਵੱਡੀ ਜ਼ਿੰਮੇਵਾਰੀ

Next Post

ਲਾਲ ਕਿਲੇ ਵੱਲ ਜਾਣ ਵਾਲਿਆਂ ’ਤੇ ‘ਫੇਸ ਐਪ’ ਰੱਖੇਗੀ ਨਜ਼ਰ

Next Post
ਲਾਲ ਕਿਲੇ ਵੱਲ ਜਾਣ ਵਾਲਿਆਂ ’ਤੇ ‘ਫੇਸ ਐਪ’ ਰੱਖੇਗੀ ਨਜ਼ਰ

ਲਾਲ ਕਿਲੇ ਵੱਲ ਜਾਣ ਵਾਲਿਆਂ ’ਤੇ ‘ਫੇਸ ਐਪ' ਰੱਖੇਗੀ ਨਜ਼ਰ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982