Saturday, August 1, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਹਰਿਆਣਾ ਦੇ ਮੰਤਰੀ ਸੰਦੀਪ ਸਿੰਘ ਖ਼ਿਲਾਫ਼ ਜਿਨਸੀ ਸੋਸ਼ਣ ਦਾ ਦੋਸ਼ ਲਾਉਣ ਵਾਲੀ ਕੋਚ ਮੁਅੱਤਲ

admin by admin
in BREAKING, COVER STORY, HARYANA
0
ਹਰਿਆਣਾ ਦੇ ਮੰਤਰੀ ਸੰਦੀਪ ਸਿੰਘ ਖ਼ਿਲਾਫ਼ ਜਿਨਸੀ ਸੋਸ਼ਣ ਦਾ ਦੋਸ਼ ਲਾਉਣ ਵਾਲੀ ਕੋਚ ਮੁਅੱਤਲ
0
SHARES
0
VIEWS
Share on FacebookShare on Twitter

ਹਰਿਆਣਾ ਦੇ ਮੰਤਰੀ ਸੰਦੀਪ ਸਿੰਘ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਲਗਾਉਣ ਵਾਲੀ ਜੂਨੀਅਰ ਅਥਲੈਟਿਕਸ ਕੋਚ ਨੂੰ ਕਥਿਤ ਤੌਰ ’ਤੇ ਅਨੁਸ਼ਾਸ਼ਨ ਤੋੜਨ ਦੇ ਮਾਮਲੇ ‘ਚ ਮੁਅੱਤਲ ਕਰ ਦਿੱਤਾ ਗਿਆ ਹੈ। ਮੁਅੱਤਲੀ ਦੇ ਹੁਕਮ ਹਰਿਆਣਾ ਦੇ ਖੇਡ ਵਿਭਾਗ ਦੇ ਡਾਇਰੈਕਟਰ ਯਸ਼ੇਂਦਰ ਸਿੰਘ ਨੇ 11 ਅਗਸਤ ਨੂੰ ਜਾਰੀ ਕੀਤੇ ਸਨ। ਹਾਲਾਂਕਿ ਮੁਅੱਤਲੀ ਦੇ ਕਾਰਨਾਂ ਦਾ ਜ਼ਿਕਰ ਨਹੀਂ ਕੀਤਾ ਗਿਆ ਹੈ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਉਸ ਦੀਆਂ ਸੇਵਾਵਾਂ ਕਥਿਤ ਅਨੁਸ਼ਾਸਨਹੀਣਤਾ ਅਤੇ ਸੇਵਾ ਆਚਰਣ ਨਿਯਮਾਂ ਦੀ ਉਲੰਘਣਾ ਕਾਰਨ ਮੁਅੱਤਲ ਕੀਤੀਆਂ ਗਈਆਂ ਹਨ। ਆਦੇਸ਼ ਵਿੱਚ ਕਿਹਾ ਗਿਆ ਹੈ, ‘ਜੂਨੀਅਰ ਅਥਲੈਟਿਕ ਕੋਚ ਦੀਆਂ ਸੇਵਾਵਾਂ  ਤੁਰੰਤ ਮੁਅੱਤਲ ਕੀਤੀਆਂ ਗਈਆਂ ਹਨ।’ ਇਸ ਦੌਰਾਨ ਮਹਿਲਾ ਕੋਚ ਨੇ ਦੋਸ਼ ਲਾਇਆ ਕਿ ਪਿਛਲੇ ਕੁਝ ਮਹੀਨਿਆਂ ਤੋਂ ਉਸ ‘ਤੇ ਦਬਾਅ ਪਾਇਆ ਜਾ ਰਿਹਾ ਹੈ ਅਤੇ ਕਿਹਾ ਕਿ ਭਾਵੇਂ ਉਸ ਦੀਆਂ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਜਾਣ ਤਾਂ ਵੀ ਉਹ ਕੇਸ ਲੜਦੀ ਰਹੇਗੀ। ਉਸ ਨੇ ਕਿਹਾ ਕਿ ਉਹ ਆਪਣੀ ਨਾਜਾਇਜ਼ ਮੁਅੱਤਲੀ ਵਿਰੁੱਧ ਅਦਾਲਤ ਵਿੱਚ ਜਾਣ ਬਾਰੇ ਵਿਚਾਰ ਕਰ ਰਹੀ ਹੈ। ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਇਹ ਦਬਾਅ ਕੌਣ ਪਾ ਰਿਹਾ ਹੈ, ਤਾਂ ਉਸਨੇ ਕਿਹਾ ਕਿ ਮੀਡੀਆ ਸਭ ਕੁਝ ਜਾਣਦਾ ਹੈ।

Post Views: 150
Tags: breaking newsHaryanahARYANA latest newsHaryana newsharyana news liveharyana news todaylatest news
Previous Post

ਭਗਵੰਤ ਮਾਨ ਝੂਠੇ ਵਾਅਦੇ ਕਰਨ ਵਿੱਚ ਮਾਹਿਰ : ਜੈਵੀਰ ਸ਼ੇਰਗਿੱਲ

Next Post

ਸਤਲੁਜ ਦਰਿਆ ’ਚ ਪਾਣੀ ਛੱਡਣ ਕਾਰਨ ਰੂਪਨਗਰ ਜ਼ਿਲ੍ਹੇ ਦੇ ਪਿੰਡਾਂ ਅੰਦਰ ਮਚੀ ਤਬਾਹੀ

Next Post
ਸਤਲੁਜ ਦਰਿਆ ’ਚ ਪਾਣੀ ਛੱਡਣ ਕਾਰਨ ਰੂਪਨਗਰ ਜ਼ਿਲ੍ਹੇ ਦੇ ਪਿੰਡਾਂ ਅੰਦਰ ਮਚੀ ਤਬਾਹੀ

ਸਤਲੁਜ ਦਰਿਆ ’ਚ ਪਾਣੀ ਛੱਡਣ ਕਾਰਨ ਰੂਪਨਗਰ ਜ਼ਿਲ੍ਹੇ ਦੇ ਪਿੰਡਾਂ ਅੰਦਰ ਮਚੀ ਤਬਾਹੀ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800