No Result
View All Result
Tuesday, March 3, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਯੂਪੀ ਸਰਕਾਰ ਦਾ ਅਕਸ ‘ਖ਼ਰਾਬ’ ਕਰਨ ਵਾਲੀਆਂ ਖ਼ਬਰਾਂ ਛਾਪਣ ਵਾਲਿਆਂ ਦੀ ਲਈ ਜਾਵੇਗੀ ‘ਖ਼ਬਰ’

admin by admin
in BREAKING, COVER STORY, INDIA, National
0
ਯੂਪੀ ਸਰਕਾਰ ਦਾ ਅਕਸ ‘ਖ਼ਰਾਬ’ ਕਰਨ ਵਾਲੀਆਂ ਖ਼ਬਰਾਂ ਛਾਪਣ ਵਾਲਿਆਂ ਦੀ ਲਈ ਜਾਵੇਗੀ ‘ਖ਼ਬਰ’
0
SHARES
0
VIEWS
Share on FacebookShare on Twitter

ਉੱਤਰ ਪ੍ਰਦੇਸ਼ ਸਰਕਾਰ ਨੇ ਸਾਰੇ ਜ਼ਿਲ੍ਹਾ ਮੈਜਿਸਟਰੇਟਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਜਿਹੜੇ ਕਿਸੇ ਮੀਡੀਆ ਸਮੂਹ ਦੇ ਪ੍ਰਬੰਧਕ ‘ਨਕਾਰਾਤਮਕ’ ਖ਼ਬਰਾਂ ਪ੍ਰਕਾਸ਼ਤ ਕਰਦੇ ਹਨ, ਜਿਸ ਨਾਲ ਰਾਜ ਦਾ ਅਕਸ ਵਿਗੜ ਸਕਦਾ ਹੈ ਜਾਂ ਆਪਣੀਆਂ ਰਿਪੋਰਟਾਂ ਵਿੱਚ ਗਲਤ ਤੱਥ ਪੇਸ਼ ਕਰਦੇ ਹਨ ਤਾਂ ਉਸ ਤੋਂ ਸਪੱਸ਼ਟੀਕਰਨ ਮੰਗਿਆ ਜਾਵੇ। 16 ਅਗਸਤ ਨੂੰ ਆਦੇਸ਼ ਵਿੱਚ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੇ ਪ੍ਰਮੁੱਖ ਸਕੱਤਰ ਸੰਜੈ ਪ੍ਰਸਾਦ ਨੇ ਕਿਹਾ ਕਿ ਨਕਾਰਾਤਮਕ ਖ਼ਬਰਾਂ ਨੂੰ ਸਾਂਝੀ ਸ਼ਿਕਾਇਤ ਨਿਵਾਰਣ ਪ੍ਰਣਾਲੀ ’ਤੇ ਦਰਜ ਕੀਤਾ ਜਾਵੇਗਾ ਅਤੇ ਸਬੰਧਤ ਡਿਵੀਜ਼ਨਲ ਕਮਿਸ਼ਨਰਾਂ, ਜ਼ਿਲ੍ਹਾ ਮੈਜਿਸਟਰੇਟਾਂ ਅਤੇ ਅਧਿਕਾਰੀਆਂ ਨੂੰ ਭੇਜਿਆ ਜਾਵੇਗਾ। ਜ਼ਿਲ੍ਹਾ ਮੈਜਿਸਟਰੇਟ ਦੁਆਰਾ ਸਥਿਤੀ ਨੂੰ ਸਪੱਸ਼ਟ ਕਰਨ ਲਈ ਸਬੰਧਤ ਮੀਡੀਆ ਸਮੂਹ/ਅਖਬਾਰਾਂ ਦੇ ਮੈਨੇਜਰ ਨੂੰ ਨੋਟਿਸ ਭੇਜਿਆ ਜਾਵੇਗਾ। ਪ੍ਰਸਾਦ ਨੇ ਕਿਹਾ ਕਿ ਨਕਾਰਾਤਮਕ ਖ਼ਬਰਾਂ ਦੇ ਤੱਥਾਂ ਦੀ ਤੁਰੰਤ ਜਾਂਚ ਕੀਤੀ ਜਾਣੀ ਜ਼ਰੂਰੀ ਹੈ ਕਿਉਂਕਿ ਇਹ ਖ਼ਬਰਾਂ ਸਰਕਾਰ ਦੇ ਅਕਸ ਨੂੰ ਖਰਾਬ ਕਰਦੀਆਂ ਹਨ।

Post Views: 225
Tags: ani news livebig newsBJPbreaking newsfast newshindi latest newshindi newshindi news todayindia newslatest india newslatest newsnewsnews hindinews in hindinews indianews latestnews livenews todayToday newstop newstrending news
Previous Post

ਦਿੱਲੀ ਤੇ ਗੁਰੂਗ੍ਰਾਮ ’ਚ ਭਾਰੀ ਮੀਂਹ ਨਾਲ ਗਰਮੀ ਤੇ ਹੁੰਮਸ ਤੋਂ ਰਾਹਤ

Next Post

ਕਾਂਗਰਸੀ ਨੇਤਾ ਰਾਹੁਲ ਗਾਂਧੀ ਲੇਹ ’ਚ: ਐਤਵਾਰ ਨੂੰ ਪੈਂਗੌਂਗ ਝੀਲ ’ਤੇ ਪਿਤਾ ਨੂੰ ਦੇਣਗੇ ਸ਼ਰਧਾਂਜਲੀ

Next Post
ਕਾਂਗਰਸੀ ਨੇਤਾ ਰਾਹੁਲ ਗਾਂਧੀ ਲੇਹ ’ਚ: ਐਤਵਾਰ ਨੂੰ ਪੈਂਗੌਂਗ ਝੀਲ ’ਤੇ ਪਿਤਾ ਨੂੰ ਦੇਣਗੇ ਸ਼ਰਧਾਂਜਲੀ

ਕਾਂਗਰਸੀ ਨੇਤਾ ਰਾਹੁਲ ਗਾਂਧੀ ਲੇਹ ’ਚ: ਐਤਵਾਰ ਨੂੰ ਪੈਂਗੌਂਗ ਝੀਲ ’ਤੇ ਪਿਤਾ ਨੂੰ ਦੇਣਗੇ ਸ਼ਰਧਾਂਜਲੀ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982