No Result
View All Result
Friday, March 20, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਮੁੱਦਿਆਂ ਨੂੰ ਛੱਡ ਕੇ ਮਿਹਣਿਆਂ ਦੀ ਸਿਆਸਤ ! ਮਾਨ ਦਾ ਵੜਿੰਗ ਨੂੰ ਸਵਾਲ, ਪੰਜਾਬ ਦੀਆਂ ਬੱਸਾਂ ‘ਤੇ ਰਾਜਸਥਾਨ ਤੋਂ ਬਾਡੀਆਂ ਕਿਉਂ ਲੱਗੀਆਂ ?

admin by admin
in BREAKING, COVER STORY, PUNJAB
0
शादी के बंधन में बंधेंगे पंजाब के Chief Minister भगवंत मान
0
SHARES
0
VIEWS
Share on FacebookShare on Twitter

ਪੰਜਾਬ ਪੁਲਿਸ ‘ਚ ਭਰਤੀ ਕੀਤੇ 560 ਸਬ ਇੰਸਪੈਕਟਰਾਂ ਨੂੰ ਲੈ ਕੇ ਇੱਕ ਹੋਰ ਵਿਵਾਦ ਸਾਹਮਣੇ ਆਇਆ ਹੈ। ਇਸ ਭਰਤੀ ਵਿੱਚ ਸਿਰਫ਼ ਹਰਿਆਣਾ ਹੀ ਨਹੀਂ ਬਲਕਿ ਰਾਜਸਥਾਨ ਤੋਂ ਵੀ ਨੌਜਵਾਨਾ ਚੁਣੇ ਗਏ ਹਨ। ਇਸ ਨੂੰ ਲੈ ਕੇ ਵਿਰੋਧੀ ਧਿਰਾਂ ਪੰਜਾਬ ਸਰਕਾਰ ਉੱਤੇ ਨਿਸ਼ਾਨੇ ਸਾਧ ਰਹੀਆਂ ਹਨ। ਇਸ ਮੁੱਦੇ ਉੱਤੇ ਜਵਾਬ ਦੇਣ ਦੀ ਥਾਂ ਮੁੱਖ ਮੰਤਰੀ ਨੇ ਉਲਟਾ ਪੰਜਾਬ ਕਾਂਗਰਸ ਦੇ ਪ੍ਰਧਾਨ ਤੋਂ ਹੀ ਸਵਾਲ ਪੁੱਛ ਲਿਆ ਕਿ ਪੰਜਾਬ ਦੀਆਂ ਬੱਸਾਂ ਉੱਤੇ ਰਾਜਸਥਾਨ ਦੀਆਂ ਬਾਡੀਆਂ ਕਿਉਂ ਲੱਗੀਆਂ ?

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, ਰਾਜਾ ਵੜਿੰਗ ਤਾਂ ਪੰਜਾਬ ਪੁਲਿਸ ਦੀ ਭਰਤੀ ਵਿੱਚ ਰਾਜਸਥਾਨ ਦੀ ਗੱਲ ਨਾ ਹੀ ਕਰੇ, ਕਿਉਂਕਿ ਕਾਂਗਰਸ ਦੇ ਰਾਜ ਵਿੱਚ (ਰਾਜਾ ਵੜਿੰਗ ਟ੍ਰਾਂਸਪੋਰਟ ਮੰਤਰੀ) ਪੰਜਾਬ ਦੀਆਂ ਬੱਸਾਂ ਉੱਤੇ ਰਾਜਸਥਾਨ ਦੀਆਂ ਬਾਡੀਆਂ ਲੱਗੀਆਂ ਹਨ, ਪੂਰੀ ਦੁਨੀਆ ਬੱਸਾਂ ਦੀਆਂ ਬਾਡੀਆਂ ਲਗਵਾਉਣ ਪੰਜਾਬ ਆਉਂਦੀ ਹੈ ਪਰ ਇਹ ਰਾਜਸਥਾਨ ਗਏ। ਮਾਨ ਨੇ ਕਿਹਾ ਕਿ ਇਨ੍ਹਾਂ ਦੇ ਪੈਸ ਲੁੱਟਣ ਦੇ ਤਰੀਕਿਆਂ ਦੀ ਵੀ ਤਾਰੀਫ਼ ਕਰਨੀ ਬਣਦੀ ਹੈ, ਪਰ ਇਨ੍ਹਾਂ ਵਿੱਚੋਂ ਕੋਈ ਨਹੀਂ ਬਖਸ਼ਿਆ ਜਾਵੇਗਾ।

ਜ਼ਿਕਰ ਕਰ ਦਈਏ ਕਿ ਇਸ ਤੋਂ ਪਹਿਲਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੇ ਟਵੀਟ ‘ਚ ਕਿਹਾ ਕਿ  – ਤੁਸੀਂ ਤਾਂ ਭਗਵੰਤ ਮਾਨ ਜੀ ਕਹਿੰਦੇ ਸੀ ਕਿ ਹਰਾ ਪੈਨ ਪੰਜਾਬੀਆਂ ਲਈ ਚੱਲੇਗਾ ਪਰ ਇਹ ਤਾਂ ਸਭ ਉਲਟ ਹੋ ਰਿਹਾ ਹੈ। ਇਸ ਸਬ ਇੰਸਪੈਕਟਰ ਲਿਸਟ ਵਿੱਚ 6 ਹਰਿਆਣਾ ਤੋਂ ਅਤੇ ਇੱਕ ਪੰਜਾਬੀ ਹੈ। ਇਹ ਦੱਸੋ ਕਿ ਇਸ ਨਾਲ ਪੰਜਾਬੀ ਨੌਜਵਾਨਾਂ ਨੂੰ ਬਾਹਰ ਜਾਣ ਤੋਂ ਕਿਵੇਂ ਰੋਕਾਂਗੇ ਜੇਕਰ ਤੁਸੀ ਪੰਜਾਬ ਵਿੱਚ ਨੋਕਰੀਆਂ ਬਾਹਰ ਦੇ ਸੂਬੇ ਦੇ ਲੋਕਾਂ ਨੂੰ ਦੇਵੋਗੇ ਜਾਂ ਤੁਸੀਂ ਆਪਣੀ ਦੂਸਰੀ ਕਹੀ ਗੱਲ ਸਾਬਿਤ ਕਰ ਰਹੇ ਹੋ ਕਿ ਪੰਜਾਬ ਵਿੱਚ ਬਾਹਰ ਤੋਂ ਲੋਕ ਆ ਕੇ ਨੌਕਰੀ ਲਿਆ ਕਰਣਗੇ ? ਇਹ ਕਿਹੋ ਜਿਹਾ ਬਦਲਾਵ ਹੈ?

ਜੇਕਰ ਦੇਖਿਆ ਜਾਵੇ ਤਾਂ 6 ਫੀਸਦ ਉਮੀਦਵਾਰਾਂ ਨੂੰ ਛੱਡ ਕੇ ਬਾਕੀ 94 ਫੀਸਦ ਭਰਤੀ ਹੋਏ ਨੌਜਵਾਨ ਪੰਜਾਬ ਦੇ ਹਨ। ਇਸ ਦੀ ਜਾਣਕਾਰੀ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਦਿੱਤੀ ਗਈ ਹੈ। ਕਿਉਂਕਿ ਬੀਤੇ ਦਿਨ ਤੋਂ ਵਿਰੋਧੀ ਧਿਰਾਂ ਪੰਜਾਬ ਸਰਕਾਰ ‘ਤੇ ਲਗਾਤਾਰ ਸਵਾਲ ਖੜੀਆਂ ਕਰ ਰਹੀਆਂ ਹਨ। ਕਿ ਪੰਜਾਬ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਦੇ ਹੱਕਾਂ ‘ਤੇ ਡਾਕਾ ਮਾਰਿਆ ਹੈ। ਦਰਅਸਲ ਦੋ ਦਿਨਾਂ ਤੋਂ ਪੰਜਾਬ ਵਿੱਚ ਵਿਰੋਧੀ ਧਿਰਾਂ ਇੱਕ ਲੈਟਰ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਰਹੀਆਂ ਹਨ ਕਿ ਮਾਨਸਾ ਜਿਲ੍ਹੇ ਵਿੱਚ ਭਰਤੀ ਹੋਏ 7 ਨੌਜਵਾਨਾਂ ਵਿਚੋਂ 6 ਹਰਿਆਣਾ ਦੇ ਹਨ। ਇਸ ਨੂੰ ਲੈ ਕੇ ਪੰਜਾਬ ਪੁਲੀਸ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਪੱਤਰ ਸਿਰਫ਼ ਮਾਨਸਾ ਜ਼ਿਲ੍ਹੇ ਵਿੱਚ ਤਾਇਨਾਤ ਸਬ-ਇੰਸਪੈਕਟਰਾਂ ਨਾਲ ਸਬੰਧਤ ਹੈ

Post Views: 102
Tags: @Bhagwant Mannbhagwant maanbhagwant maan aapbhagwant maan latest newsbhagwant maan livebhagwant maan newsbhagwant maan speechbhagwant mann aapbhagwant mann latest newsbhagwant mann latest speechbhagwant mann livebhagwant mann newsbhagwant mann speechcm bhagwant maancm bhagwant mannlatest punjabi newsPunjabpunjab cm bhagwant mannpunjabi news
Previous Post

ਪੰਜਾਬ ਪੁਲਿਸ ਵੱਲੋਂ ਤੂੜੀ ਨਾਲ ਭਰੀ ਟਰੈਕਟਰ-ਟਰਾਲੀ ‘ਚੋਂ 15 ਕਿਲੋ ਹੈਰੋਇਨ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ

Next Post

e-paper 10 September 2023

Next Post

e-paper 10 September 2023

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982