No Result
View All Result
Wednesday, March 4, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਜਲੰਧਰ ਪਿੰਡ ਨੌਲੀ ਦੇ ਗਗਨਦੀਪ ਦੀ ਕੈਨੇਡਾ ਵਿਚ ਭੇਤਭਰੀ ਹਾਲਤ ਵਿਚ ਹੋਈ ਮੌਤ

admin by admin
in BREAKING, COVER STORY, CRIME, WORLD
0
ਜਲੰਧਰ ਪਿੰਡ ਨੌਲੀ ਦੇ ਗਗਨਦੀਪ ਦੀ ਕੈਨੇਡਾ ਵਿਚ ਭੇਤਭਰੀ ਹਾਲਤ ਵਿਚ ਹੋਈ ਮੌਤ
0
SHARES
0
VIEWS
Share on FacebookShare on Twitter

ਜਲੰਧਰ, 12 ਸਤੰਬਰ ( ਪ੍ਰੈਸ ਕੀ ਤਾਕਤ )

 

ਪਿੰਡ ਨੌਲੀ ਦਾ ਗਗਨਦੀਪ (30) ਜੋ 5 ਦਿਨ ਪਹਿਲਾ ਹੀ ਕੈਨੇਡਾ ਗਿਆ ਸੀ, ਦੀ ਉਥੇ ਭੇਤਭਰੀ ਹਾਲਤ ਵਿਚ ਮੌਤ ਹੋਣ ਦਾ ਦੁੱਖਤ ਸਮਾਚਾਰ ਮਿਲਿਆ ਹੈ। ਗਗਨਦੀਪ ਦੇ ਪਿਤਾ ਡਾ. ਮੋਹਨ ਲਾਲ ਅਤੇ ਮਾਤਾ ਸੀਮਾ ਰਾਣੀ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਪੁੱਤਰ ਗਗਨਦੀਪ ਨੂੰ ਬੜੇ ਚਾਵਾਂ ਨਾਲ ਪੰਜ ਦਿਨ ਪਹਿਲਾ 6 ਸਤੰਬਰ ਨੂੰ ਕੈਨੇਡਾ ਭੇਜਿਆ ਸੀ। ਬੀਤੇ ਕੱਲ੍ਹ ਹੀ ਇਹ ਮਨਹੂਸ ਖਬਰ ਆ ਗਈ ਕਿ ਗਗਨਦੀਪ ਦੀ ਮੌਤ ਹੋ ਗਈ ਹੈ। ਇਹ ਖਬਰ ਸੁਣਦੇ ਸਾਰ ਹੀ ਇਲਾਕੇ ਵਿਚ ਸੋਗ ਦੀ ਲਹਿਰ ਛਾ ਗਈ। ਗਗਨਦੀਪ ਜੋ ਕਿ ਜਲੰਧਰ ਤੋਂ ਪੰਜਾਬੀ ਟ੍ਰਿਬਿਊਨ ਦੇ ਪੱਤਰਕਾਰ ਪਾਲ ਸਿੰਘ ਨੌਲੀ ਦੇ ਚਾਚਾ ਜੀ ਦਾ ਲੜਕਾ ਸੀ। ਪਿੰਡ ਵਾਸੀਆਂ ਨੇ ਦੱਸਿਆ ਕਿ ਗਗਨਦੀਪ ਬੜਾ ਹੀ ਸਾਊ ਸੁਭਾਅ ਦਾ ਨੌਜਵਾਨ ਸੀ ਤੇ ਪਿੰਡ ਦੇ ਹਰ ਕੰਮ ਵਿਚ ਮੋਹਰੀ ਹੋ ਕੇ ਕੰਮ ਕਰਦਾ ਸੀ । ਕੈਨੇਡਾ ਦੀ ਪੁਲੀਸ ਦਾ ਕਹਿਣਾ ਹੈ ਕਿ ਗਗਨਦੀਪ ਦਾ ਪੋਸਟਮਾਰਟਮ ਹੋ ਗਿਆ ਹੈ ਤੇ ਉਸ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦਾ ਪਤਾ ਲੱਗ ਸਕੇਗਾ। ਗਗਨਦੀਪ ਵਿਆਹ ਤੋਂ ਬਾਅਦ ਕੈਨੇਡਾ ਗਿਆ ਸੀ।

Post Views: 143
Tags: #jaladhar#mysteriousCanadaCrimeIndiaPunjab
Previous Post

ਪੈਨਲਿਸਟਾਂ ਵੱਲੋਂ ਇਤਿਹਾਸਕ ਥਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਸੋਸ਼ਲ ਮੀਡੀਆ ਦੀ ਵਰਤੋਂ ’ਤੇ ਜ਼ੋਰ 

Next Post

ਏਸ਼ੀਆ ਕੱਪ ਕ੍ਰਿਕਟ ਸੁਪਰ-4: ਭਾਰਤ ਨੇ ਸ੍ਰੀਲੰਕਾ ਖ਼ਿਲਾਫ਼ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ

Next Post
ਰੋਹਿਤ-ਵਿਰਾਟ ਨਹੀਂ ਸਗੋਂ ਇਹ ਖਿਡਾਰੀ ਕਰੇਗਾ ਭਾਰਤੀ ਕ੍ਰਿਕਟ ਟੀਮ ਦੀ ਅਗਵਾਈ

ਏਸ਼ੀਆ ਕੱਪ ਕ੍ਰਿਕਟ ਸੁਪਰ-4: ਭਾਰਤ ਨੇ ਸ੍ਰੀਲੰਕਾ ਖ਼ਿਲਾਫ਼ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982