No Result
View All Result
Saturday, April 4, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਸੋਨੀਆ ਗਾਂਧੀ ਨੇ ਅੱਜ ਸਰਕਾਰ ਨੂੰ ਅਪੀਲ ਕੀਤੀ

admin by admin
in BREAKING, COVER STORY, INDIA, National
0
ਮਹਿਲਾ ਰਾਖਵਾਂਕਰਨ ਬਿੱਲ ’ਤੇ ਸੋਨੀਆ ਗਾਂਧੀ ਨੇ ਕਿਹਾ,‘ਇਹ ਸਾਡਾ ਹੈ’
0
SHARES
0
VIEWS
Share on FacebookShare on Twitter

ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ ਨੇ ਅੱਜ ਸਰਕਾਰ ਨੂੰ ਅਪੀਲ ਕੀਤੀ ਕਿ ਉਹ ‘ਨਾਰੀ ਸ਼ਕਤੀ ਵੰਦਨ ਬਿੱਲ’ ਨੂੰ ਕਾਨੂੰਨ ਬਣਦੇ ਸਾਰ ਹੀ ਲਾਗੂ ਕਰੇ ਕਿਉਂਕਿ ਇਸ ਨੂੰ ਲਾਗੂ ਕਰਨ ਵਿੱਚ ਦੇਰੀ ਭਾਰਤ ਦੀਆਂ ਔਰਤਾਂ ਨਾਲ ਬੇਇਨਸਾਫ਼ੀ ਹੋਵੇਗੀ। ਉਨ੍ਹਾਂ ਨੇ ‘ਸੰਵਿਧਾਨ (ਇੱਕ ਸੌ ਅਠਾਈਵੀਂ ਸੋਧ) ਬਿੱਲ, 2023’ ਦਾ ਸਮਰਥਨ ਕੀਤਾ, ਜਿਸ ਵਿੱਚ ਲੋਕ ਸਭਾ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33 ਫੀਸਦੀ ਸੀਟਾਂ ਰਾਖਵੀਆਂ ਕਰਨ ਦੀ ਵਿਵਸਥਾ ਕੀਤੀ ਗਈ ਹੈ। ਇਹ ਵੀ ਕਿਹਾ ਕਿ ਜਾਤੀ ਜਨਗਣਨਾ ਕਰਵਾ ਕੇ ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਅਤੇ ਹੋਰ ਪੱਛੜੀਆਂ ਸ਼੍ਰੇਣੀਆਂ (ਓਬੀਸੀ) ਨਾਲ ਸਬੰਧਤ ਔਰਤਾਂ ਨੂੰ ਰਾਖਵਾਂਕਰਨ ਦਿੱਤਾ ਜਾਵੇ।

Post Views: 173
Tags: congress sonia gandhipm modi on sonia gandhiRAhul Gandhirahul gandhi speechSonia Gandhisonia gandhi congresssonia gandhi jyotiraditya scindiasonia gandhi latest newssonia gandhi livesonia gandhi meets modisonia gandhi newssonia gandhi news todaysonia gandhi on modisonia gandhi on pm modisonia gandhi speechsonia gandhi speech in parliamentsonia gandhi speech on women reservation billsonia gandhi viral videosonia gandhi vs narendra modi
Previous Post

ਪੰਜਾਬ ‘ਚ ਪਵੇਗਾ ਅਜੇ ਹੋਰ ਮੀਂਹ

Next Post

ਆਸਟਰੇਲੀਆ ਨੇ ਕੈਨੇਡਾ ਵੱਲੋਂ ਭਾਰਤ ’ਤੇ ਲਗਾਏ ਦੋਸ਼ਾਂ ਨੂੰ ਚਿੰਤਾਜਣਕ ਕਰਾਰ ਦਿੱਤਾ

Next Post
ਆਸਟਰੇਲੀਆ ਨੇ ਕੈਨੇਡਾ ਵੱਲੋਂ ਭਾਰਤ ’ਤੇ ਲਗਾਏ ਦੋਸ਼ਾਂ ਨੂੰ ਚਿੰਤਾਜਣਕ ਕਰਾਰ ਦਿੱਤਾ

ਆਸਟਰੇਲੀਆ ਨੇ ਕੈਨੇਡਾ ਵੱਲੋਂ ਭਾਰਤ ’ਤੇ ਲਗਾਏ ਦੋਸ਼ਾਂ ਨੂੰ ਚਿੰਤਾਜਣਕ ਕਰਾਰ ਦਿੱਤਾ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800