No Result
View All Result
Monday, June 1, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਤੁਰਕੀ ਦੇ ਰਾਸ਼ਟਰਪਤੀ ਨੇ ਸੰਯੁਕਤ ਰਾਸ਼ਟਰ ਮਹਾਸਭਾ ’ਚ ਕਸ਼ਮੀਰ ਦਾ ਮਸਲਾ ਚੁੱਕਿਆ

admin by admin
in BREAKING, COVER STORY, ENGLISH NEWS, National, WORLD
0
ਤੁਰਕੀ ਦੇ ਰਾਸ਼ਟਰਪਤੀ ਨੇ ਸੰਯੁਕਤ ਰਾਸ਼ਟਰ ਮਹਾਸਭਾ ’ਚ ਕਸ਼ਮੀਰ ਦਾ ਮਸਲਾ ਚੁੱਕਿਆ
0
SHARES
0
VIEWS
Share on FacebookShare on Twitter

ਤੁਰਕੀ ਦੇ ਰਾਸ਼ਟਰਪਤੀ ਰੇਸੇਪ ਤਇਪ ਅਰਦੋਗਨ ਨੇ ਇੱਥੇ ਸੰਯੁਕਤ ਰਾਸ਼ਟਰ ਮਹਾਸਭਾ (ਯੂਐੱਨਜੀਏ) ਦੇ ਉੱਚ ਪੱਧਰੀ 78ਵੇਂ ਸੈਸ਼ਨ ਵਿੱਚ ਕਸ਼ਮੀਰ ਦਾ ਮੁੱਦਾ ਉਠਾਇਆ। ਉਨ੍ਹਾਂ ਮਹਾਸਭਾ ਦੀ ਆਮ ਬਹਿਸ ਵਿੱਚ ਵਿਸ਼ਵ ਨੇਤਾਵਾਂ ਨੂੰ ਆਪਣੇ ਸੰਬੋਧਨ ਵਿੱਚ ਕਿਹਾ, ‘ਭਾਰਤ ਅਤੇ ਪਾਕਿਸਤਾਨ ਵਿਚਾਲੇ ਗੱਲਬਾਤ ਅਤੇ ਸਹਿਯੋਗ ਦੁਆਰਾ ਕਸ਼ਮੀਰ ਵਿੱਚ ਨਿਆਂਪੂਰਨ ਅਤੇ ਸਥਾਈ ਸ਼ਾਂਤੀ ਦੀ ਸਥਾਪਨਾ ਨਾਲ ਦੱਖਣੀ ਏਸ਼ੀਆ ਵਿੱਚ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਲਈ ਰਾਹ ਪੱਧਰਾ ਕੀਤਾ ਜਾ ਸਕਦਾ ਹੈ।’ ਉਨ੍ਹਾਂ ਕਿਹਾ, ‘ਤੁਰਕੀ ਇਸ ਦਿਸ਼ਾ ‘ਚ ਚੁੱਕੇ ਕਦਮਾਂ ਦਾ ਸਮਰਥਨ ਕਰਨਾ ਜਾਰੀ ਰੱਖੇਗਾ।’ ਉਨ੍ਹਾਂ ਦੀ ਇਹ ਟਿੱਪਣੀ ਉਸ ਸਮੇਂ ਆਈ ਜਦੋਂ ਉਹ ਕੁਝ ਹਫਤੇ ਪਹਿਲਾਂ ਨਵੀਂ ਦਿੱਲੀ ‘ਚ ਜੀ-20 ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲੇ ਸਨ।

Post Views: 120
Tags: #TurkishIndiaKashmirPresident
Previous Post

ਅਮਰੀਕਾ ’ਚ ਲੋਕਾਂ ਨਾਲ 12 ਲੱਖ ਡਾਲਰ ਦੀ ਧੋਖਾਧੜੀ ਕਰਨ ਵਾਲੇ ਦੋ ਭਾਰਤੀਆਂ ਨੂੰ 41 ਮਹੀਨਿਆਂ ਦੀ ਸਜ਼ਾ

Next Post

ਸ੍ਰੀ ਕਾਲੀ ਮਾਤਾ ਮੰਦਰ ਨੇੜੇ ਨਾਜਾਇਜ਼ ਕਬਜ਼ੇ ਹਟਾਏ ਗਏ, ਦੁਕਾਨਦਾਰਾਂ ਨੇ ਕੀਤਾ ਰੋਸ ਪ੍ਰਦਰਸ਼ਨ

Next Post
ਸ੍ਰੀ ਕਾਲੀ ਮਾਤਾ ਮੰਦਰ ਨੇੜੇ ਨਾਜਾਇਜ਼ ਕਬਜ਼ੇ ਹਟਾਏ ਗਏ, ਦੁਕਾਨਦਾਰਾਂ ਨੇ ਕੀਤਾ ਰੋਸ ਪ੍ਰਦਰਸ਼ਨ

ਸ੍ਰੀ ਕਾਲੀ ਮਾਤਾ ਮੰਦਰ ਨੇੜੇ ਨਾਜਾਇਜ਼ ਕਬਜ਼ੇ ਹਟਾਏ ਗਏ, ਦੁਕਾਨਦਾਰਾਂ ਨੇ ਕੀਤਾ ਰੋਸ ਪ੍ਰਦਰਸ਼ਨ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800