No Result
View All Result
Saturday, March 28, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਅਨੰਤ ਚਤੁਰਦਸੀ ਮੌਕੇ ਆਂਡਾ ਮੀਟ ਨਾ ਵੇਚਣ ਦੀ ਅਪੀਲ

admin by admin
in BREAKING, COVER STORY, PUNJAB
0
ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਅਨੰਤ ਚਤੁਰਦਸੀ ਮੌਕੇ ਆਂਡਾ ਮੀਟ ਨਾ ਵੇਚਣ ਦੀ ਅਪੀਲ
0
SHARES
0
VIEWS
Share on FacebookShare on Twitter

ਪਟਿਆਲਾ, 27 ਸਤੰਬਰ (ਪ੍ਰੈਸ ਕੀ ਤਾਕਤ ਬਿਊਰੋ)

ਵਧੀਕ ਜ਼ਿਲ੍ਹਾ ਮੈਜਿਸਟਰੇਟ ਜਗਜੀਤ ਸਿੰਘ ਨੇ ਅਨੰਤ ਚਤੁਰਦਸੀ ਮੌਕੇ 28 ਸਤੰਬਰ 2023 ਨੂੰ ਜ਼ਿਲ੍ਹਾ ਪਟਿਆਲਾ ਵਿੱਚ ਮੀਟ ਤੇ ਆਂਡੇ ਦੀਆਂ ਦੁਕਾਨਾਂ ‘ਤੇ ਆਂਡਾ ਮੀਟ ਨਾ ਵੇਚਣ ਦੀ ਅਪੀਲ ਕੀਤੀ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਨੰਤ ਚਤੁਰਦਸੀ ਮੌਕੇ ਕਿਸੇ ਜਾਨਵਰ ਦੀ ਹੱਤਿਆ ਕਰਨਾ ਧਾਰਮਿਕ ਰੀਤੀ ਰਿਵਾਜਾਂ ਅਨੁਸਾਰ ਅਸ਼ੁੱਭ ਹੈ। ਇਸ ਦਿਨ ਜੀਵ ਹੱਤਿਆ ਕਰਨ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ ਅਤੇ ਸ਼ਰਾਰਤੀ ਅਨਸਰਾਂ ਵੱਲੋਂ ਇਸ ਦਾ ਨਜਾਇਜ਼ ਫਾਇਦਾ ਉਠਾਇਆ ਜਾ ਸਕਦਾ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਅਪੀਲ ਕੀਤੀ ਹੈ ਕਿ 28 ਸਤੰਬਰ ਨੂੰ ਅਨੰਤ ਚਤੁਰਦਸੀ ਮੌਕੇ ਪਟਿਆਲਾ ਜ਼ਿਲ੍ਹੇ ਵਿੱਚ ਮੀਟ, ਆਂਡੇ ਦੀਆਂ ਦੁਕਾਨਾਂ ‘ਤੇ ਆਂਡਾ ਮੀਟ ਨਾ ਵੇਚਿਆ ਜਾਵੇ।

Post Views: 107
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਅਰ.ਟੀ.ਏ ਪਟਿਆਲਾ ਵਲੋਂ ਪਿਛਲੇ ਤਿੰਨ ਮਹੀਨਿਆਂ ਦੌਰਾਨ ਸਾਰਥੀ ਤੇ ਵਾਹਨ ਪੋਰਟਲ ਰਾਹੀਂ ਆਮ ਲੋਕਾਂ ਨੂੰ 25677 ਵੱਖ-ਵੱਖ ਸੇਵਾਵਾਂ ਪ੍ਰਦਾਨ

Next Post

ਪੰਜਾਬ ’ਚ ਕਿਸਾਨਾਂ ਨੇ ਸ਼ੁਰੂ ਕੀਤਾ ਤਿੰਨ ਦਿਨਾਂ ਰੇਲ ਰੋਕੋ ਅੰਦੋਲਨ

Next Post
ਦਿੱਲੀ ਰਾਮਲੀਲਾ ਗਰਾਊਂਡ ਵਿਚ ਅੱਜ ਕਿਸਾਨ ਮਹਾਪੰਚਾਇਤ

ਪੰਜਾਬ ’ਚ ਕਿਸਾਨਾਂ ਨੇ ਸ਼ੁਰੂ ਕੀਤਾ ਤਿੰਨ ਦਿਨਾਂ ਰੇਲ ਰੋਕੋ ਅੰਦੋਲਨ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982