Wednesday, July 29, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪੰਜਾਬ ਰਾਜ ਵੱਲੋਂ ਵਧੀਆ ਪ੍ਰਦਰਸ਼ਨ ‘ਤੇ ਪੋਸ਼ਣ ਮਾਹ ਵਿੱਚ 6ਵਾਂ ਸਥਾਨ ਹਾਸ਼ਲ: ਡਾ. ਬਲਜੀਤ ਕੌਰ

admin by admin
in BREAKING, COVER STORY, PUNJAB
0
ਈ.ਟੀ.ਟੀ ਅਧਿਆਪਕਾ ਦਾ ਜਾਅਲੀ ਬੀ.ਸੀ ਸਰਟੀਫਿਕੇਟ ਕੀਤਾ ਰੱਦ: ਡਾ.ਬਲਜੀਤ ਕੌਰ
0
SHARES
0
VIEWS
Share on FacebookShare on Twitter
ਚੰਡੀਗੜ੍ਹ, 29 ਸਤੰਬਰ (ਪ੍ਰੈਸ ਕੀ ਤਾਕਤ ਬਿਊਰੋ)
ਪੋਸ਼ਣ ਮਾਹ ਪੰਜਾਬ ਰਾਜ ਦੇ ਸਾਰੇ ਜ਼ਿਲ੍ਹਿਆਂ ਵਿੱਚ ਸਤੰਬਰ ਮਹੀਨੇ ਦੌਰਾਨ ਮਨਾਇਆ ਜਾਦਾ ਹੈ ਜਿਸਦਾ ਮੁੱਖ ਉਦੇਸ਼ ਕੁਪੋਸ਼ਣ, ਅਨੀਮੀਆ ਅਤੇ ਜਨਮ ਸਮੇਂ ਬੱਚੇ ਦੇ ਘੱਟ ਭਾਰ ਦੀ ਦਰ ਨੂੰ ਘਟਾਉਣਾ ਹੈ। ਪੰਜਾਬ ਵੱਲੋਂ ਪੋਸ਼ਣ ਮਾਹ ਦੌਰਾਨ ਬਹੁਤ ਵਧੀਆ ਪ੍ਰਦਰਸ਼ਨ ਲਈ ਭਾਰਤ ਸਰਕਾਰ ਵਲੋਂ ਸਾਂਝੀ ਕੀਤੀ ਗਈ ਰੋਜਾਨਾ ਰਿਪੋਰਟ ਅਨੁਸਾਰ ਪੰਜਾਬ ਰਾਜ ਨੂੰ 6ਵਾਂ ਦਰਜਾ ਹਾਸਲ ਹੋਇਆ ਹੈ।
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਦੱਸਿਆ ਕਿ ਪੋਸਣ ਮਾਹ ਸਰਕਾਰ ਦੁਆਰਾ ਪੋਸ਼ਣ ਦੇ ਮਹੱਤਵ ਬਾਰੇ ਜਾਗਰੂਕਤਾ ਪੈਦਾ ਕਰਨ ਅਤੇ ਆਮ ਲੋਕਾਂ  ਵਿੱਚ ਸਿਹਤਮੰਦ ਖਾਣ ਦੀਆਂ ਆਦਤਾਂ ਨੂੰ ਉਤਸ਼ਾਹਿਤ ਕਰਨ ਲਈ ਸ਼ੁਰੂ ਕੀਤੀ ਗਈ ਇੱਕ ਪਹਿਲਕਦਮੀ ਹੈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਪੋਸ਼ਣ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨਾ, ਪੌਸ਼ਟਿਕ ਭੋਜਨ ਦੀ ਖਪਤ ਨੂੰ ਉਤਸ਼ਾਹਿਤ ਕਰਨਾ, ਔਰਤਾਂ ਅਤੇ ਬੱਚਿਆਂ ਵਿੱਚ ਕੁਪੋਸ਼ਣ ਨੂੰ ਘਟਾਉਣਾ, ਛਾਤੀ ਦਾ ਦੁੱਧ ਚੁੰਘਾਉਣ ਅਤੇ ਪੋਸ਼ਣ ਸੰਬੰਧੀ ਸੇਵਾਵਾਂ ਅਤੇ ਸਪਲੀਮੈਂਟਸ ਪ੍ਰਦਾਨ ਕਰਨਾ ਇਸ ਦਾ ਮੁੱਖ ਉਦੇਸ਼ ਹੈ।
ਮੰਤਰੀ ਨੇ ਦੱਸਿਆ ਕਿ ਇਸ ਸਾਲ ਪੋਸ਼ਣ ਮਾਹ ਦੌਰਾਨ ਪੰਜਾਬ ਦੇ ਹਰ ਆਂਗਣਵਾੜੀ ਕੇਂਦਰ ਵਿੱਚ ਵੱਖ-ਵੱਖ ਗਤੀਵਿਧੀਆਂ ਅਤੇ ਪ੍ਰੋਗਰਾਮ ਆਯੋਜਿਤ ਕੀਤੇ ਗਏ ਤਾਂ ਜੋ ਲੋਕਾਂ ਨੂੰ ਖਾਸ ਕਰਕੇ ਔਰਤਾਂ ਅਤੇ ਬੱਚਿਆਂ ਨੂੰ ਸੰਤੁਲਿਤ ਖੁਰਾਕ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਜਾ ਸਕੇ। ਪੰਜਾਬ ਵਿਚ ਕੁਪੋਸ਼ਣ ਨੂੰ ਘੱਟ ਕਰਨ  ਅਤੇ ਆਮ ਲੋਕਾਂ ਵਿਚ ਪੋਸ਼ਣ ਦੀ ਸਥਿਤੀ ਨੂੰ ਸੁਧਾਰਨ ‘ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ।
ਮੰਤਰੀ  ਵਲੋਂ ਵਿਭਾਗ ਦੇ ਸਾਰੇ ਅਧਿਕਾਰੀਆਂ, ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿਤੀ ਅਤੇ ਹੋਰ ਮਿਹਨਤ ਕਰਨ ਲਈ ਕਿਹਾ ਤਾ ਜੋ ਪੰਜਾਬ ਵਿੱਚ ਕੁਪੋਸ਼ਣ ਨੂੰ ਠੱਲ ਪਾਈ ਜਾ ਸਕੇ।
Post Views: 94
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਪਰਾਲੀ ਦੀ ਸਾਂਭ ਸੰਭਾਲ ਸਬੰਧੀ ਖੇਤੀਬਾੜੀ ਵਿਭਾਗ ਨੇ ਲਗਾਇਆ ਕਿਸਾਨ ਸਿਖਲਾਈ ਕੈਂਪ

Next Post

ਮੁੱਖ ਸਕੱਤਰ ਨੇ ਨਸ਼ਿਆਂ ਦੀ ਰੋਕਥਾਮ ਲਈ ਸਬੰਧਤ ਧਿਰਾਂ ਨੂੰ ਨਤੀਜਾਮੁਖੀ ਕੰਮ ਕਰਨ ਲਈ ਆਖਿਆ

Next Post
ਮੁੱਖ ਸਕੱਤਰ ਨੇ ਨਸ਼ਿਆਂ ਦੀ ਰੋਕਥਾਮ ਲਈ ਸਬੰਧਤ ਧਿਰਾਂ ਨੂੰ ਨਤੀਜਾਮੁਖੀ ਕੰਮ ਕਰਨ ਲਈ ਆਖਿਆ

ਮੁੱਖ ਸਕੱਤਰ ਨੇ ਨਸ਼ਿਆਂ ਦੀ ਰੋਕਥਾਮ ਲਈ ਸਬੰਧਤ ਧਿਰਾਂ ਨੂੰ ਨਤੀਜਾਮੁਖੀ ਕੰਮ ਕਰਨ ਲਈ ਆਖਿਆ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800