No Result
View All Result
Thursday, May 15, 2025
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਅੱਜ ਜਵਾਬ ਭੇਜਣਗੇ ਮੁੱਖ ਮੰਤਰੀ ਪੰਜਾਬ ਦੇ ਕਰਜ਼ੇ ਬਾਰੇ ਰਾਜਪਾਲ ਨੂੰ

admin by admin
in BREAKING, CHANDIGARH, COVER STORY, National, PUNJAB
0
CM ਮਾਨ ਦਾ ਅਧਿਆਪਕਾਂ ਨੂੰ ਵੱਡਾ ਤੋਹਫ਼ਾ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ, 2 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)

ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਸਿਰ ਚੜ੍ਹੇ ਕਰਜ਼ੇ ਦੇ ਮੁੱਦੇ ’ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਭਲਕੇ ਲਿਖਤੀ ਜਵਾਬ ਭੇਜਣਗੇ। ਰਾਜਪਾਲ ਨੇ ਪਿਛਲੇ ਦਿਨਾਂ ਵਿਚ ਦਿਹਾਤੀ ਵਿਕਾਸ ਫ਼ੰਡ ਬਾਰੇ ਮੁੱਖ ਮੰਤਰੀ ਦੇ ਪੱਤਰ ਦਾ ਜਵਾਬ ਦਿੰਦਿਆਂ ਪੰਜਾਬ ਸਰਕਾਰ ਵੱਲੋਂ ਚੁੱਕੇ 50 ਹਜ਼ਾਰ ਕਰੋੜ ਦੇ ਕਰਜ਼ੇ ਦੇ ਵੇਰਵੇ ਮੰਗੇ ਸਨ।  ਮੁੱਖ ਮੰਤਰੀ ਵੱਲੋਂ ਪੱਤਰ ਵਿਚ ਪੰਜਾਹ ਹਜ਼ਾਰ ਕਰੋੜ ਦੇ ਕਰਜ਼ੇ ਦਾ ਸਾਰਾ ਲੇਖਾ ਜੋਖਾ ਪੇਸ਼ ਕੀਤਾ ਜਾਵੇਗਾ। ਸੂਤਰਾਂ ਮੁਤਾਬਕ ਮੁੱਖ ਮੰਤਰੀ ਕਰਜ਼ੇ ਦੇ ਵੇਰਵੇ ਦੇਣ ਤੋਂ ਇਲਾਵਾ ਭਲਕੇ ਪੱਤਰ ਲਿਖ ਕੇ ਕੋਈ ਹੋਰ ਸਿਆਸੀ ਮੁੱਦਾ ਵੀ ਛੇੜ ਸਕਦੇ ਹਨ। ਪੰਜਾਬ ਸਰਕਾਰ ਹੁਣ ਰਾਜਪਾਲ ਦੇ ਕਿਸੇ ਪੱਤਰ ਦਾ ਜਵਾਬ ਦੇਣ ਤੋਂ ਪਾਸਾ ਨਹੀਂ ਵੱਟਣਾ ਚਾਹੁੰਦੀ ਹੈ ਕਿਉਂਕਿ ਸੁਪਰੀਮ ਕੋਰਟ ਨੇ ਪਹਿਲਾਂ ਹੀ ਕਿਹਾ ਹੈ ਕਿ ਰਾਜਪਾਲ ਵੱਲੋਂ ਮੰਗੀ ਜਾਂਦੀ ਸੂਚਨਾ ਸੂਬਾ ਸਰਕਾਰ ਮੁਹੱਈਆ ਕਰਾਏ।  ਮੁੱਖ ਮੰਤਰੀ ਨੇ ਅੱਜ ਪਟਿਆਲਾ ਵਿਚ ਵੀ ਕਿਹਾ ਕਿ ਉਹ ਰਾਜਪਾਲ ਨੂੰ ਕਰਜ਼ੇ ਬਾਰੇ ਮੰਗਲਵਾਰ ਨੂੰ ਜਵਾਬ ਭੇਜਣਗੇ। ਇਸ ਤੋਂ ਪਹਿਲਾਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 25 ਸਤੰਬਰ ਨੂੰ ਬਕਾਇਦਾ ਪ੍ਰੈੱਸ ਕਾਨਫ਼ਰੰਸ ਕਰਜ਼ੇ ਦੇ ਵੇਰਵੇ ਤਫ਼ਸੀਲ ਵਿਚ ਦਿੱਤੇ ਸਨ।  ਉਨ੍ਹਾਂ ਇਹ ਵੀ ਦੱਸਿਆ ਸੀ ਕਿ ਇਸ ਕਰਜ਼ੇ ’ਚੋਂ 10,208 ਕਰੋੜ ਰੁਪਏ ਪੂੰਜੀਗਤ ਖ਼ਰਚੇ ’ਤੇ ਲਾਏ ਗਏ ਹਨ ਤੇ ਇਵੇਂ ਪੰਜਾਬ ਰਾਜ ਸਹਿਕਾਰੀ ਖੇਤੀ ਵਿਕਾਸ ਬੈਂਕ ਅਤੇ ਪਨਸਪ ਦੇ 1148 ਕਰੋੜ ਦੇ ਕਰਜ਼ੇ ਨੂੰ ਵੀ ਸਹਿਣ ਕੀਤਾ ਗਿਆ ਹੈ। ਪਿਛਲੀਆਂ ਸਰਕਾਰਾਂ ਦੇ ਬਿਜਲੀ ਸਬਸਿਡੀ ਵਜੋਂ 2556 ਕਰੋੜ ਦੇ ਬਕਾਏ ਨੂੰ ਵੀ ਤਾਰਿਆ ਗਿਆ ਹੈ।

Post Views: 146
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: cm mann on governorcm vs governorGovernor Banwarilal Purohitgovernor letter to cmGovernor of Punjabgovernor punjab latest newsletter to governor punjabpunjab cm and governorvideo today cm mann reply to goveronor
Previous Post

ਕੈਬਨਿਟ ਮੰਤਰੀ ਜੌੜਾਮਾਜਰਾ ਨੇ ਲਾਇਨਜ਼ ਕਲੱਬ ਸਮਾਣਾ ਗੋਲਡ ਦੀ ਸਾਈਕਲ ਰੈਲੀ ਮੌਕੇ ਦਿੱਤੀ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ

Next Post

ਮੋਦੀ ਸਰਕਾਰ ਨੇ ਲੈ ਲਿਆ ਵੱਡਾ ਫੈਸਲਾ ਕੈਨੇਡਾ ‘ਤੇ ਭਾਰਤ ਦੀ ਇੱਕ ਹੋਰ ਵੱਡੀ ਕਾਰਵਾਈ

Next Post
ਪ੍ਰਧਾਨ ਮੰਤਰੀ ਦੀ ਰਿਹਾਇਸ਼ ਦੇ ਉੱਪਰ ਡਰੋਨ ਉੱਡਣ ਦੀ ਸੂਚਨਾ ਨਾਲ ਹੜਕੰਪ ਮਚ ਗਿਆ

ਮੋਦੀ ਸਰਕਾਰ ਨੇ ਲੈ ਲਿਆ ਵੱਡਾ ਫੈਸਲਾ ਕੈਨੇਡਾ 'ਤੇ ਭਾਰਤ ਦੀ ਇੱਕ ਹੋਰ ਵੱਡੀ ਕਾਰਵਾਈ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982

Welcome Back!

Login to your account below

Forgotten Password?

Retrieve your password

Please enter your username or email address to reset your password.

Log In