Saturday, September 5, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਕੈਨੇਡਾ ‘ਚ ਮ੍ਰਿਤਕ ਹੋਏ ਖੇੜਕੀ ਦੇ ਗੁਰਵਿੰਦਰ ਸਿੰਘ ਦੇ ਮਾਪਿਆਂ ਨਾਲ ਦੁੱਖ ਸਾਂਝਾ

admin by admin
in BREAKING, COVER STORY, PUNJAB
0
0
SHARES
0
VIEWS
Share on FacebookShare on Twitter
-ਕਿਹਾ, ਨੌਜਵਾਨਾਂ ਨੂੰ ਵਿਦੇਸ਼ ਜਾਣ ਤੋਂ ਰੋਕਣ ਲਈ ਪੰਜਾਬ ਸਰਕਾਰ ਆਪਣੇ ਸੂਬੇ ‘ਚ ਹੀ ਰੋਜ਼ਗਾਰ ਤੇ ਉਚੇਰੀ ਪੜ੍ਹਾਈ ਦੇ ਬਿਤਹਰ ਮੌਕੇ ਪ੍ਰਦਾਨ ਕਰਨ ਲਈ ਯਤਨਸ਼ੀਲ
ਪਟਿਆਲਾ/ਸਮਾਣਾ, 13 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)
ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਪਿੰਡ ਖੇੜਕੀ ਦੇ ਨੌਜਵਾਨ ਗੁਰਵਿੰਦਰ ਸਿੰਘ ਦੀ ਬੀਤੇ ਦਿਨੀਂ ਕੈਨੇਡਾ ਵਿਖੇ ਹੋਈ ਬੇਵਕਤੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕਰਨ ਪਿੰਡ ਖੇੜਕੀ ਵਿਖੇ ਦੁਖੀ ਪਰਿਵਾਰ ਕੋਲ ਪੁੱਜੇ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸੇ ਨੌਜਵਾਨ ਦਾ ਇਸ ਤਰ੍ਹਾਂ ਬੇਵਕਤੀ ਅਕਾਲ ਚਲਾਣਾ ਮਾਪਿਆਂ ਲਈ ਬਹੁਤ ਦੁੱਖਦਾਈ ਅਤੇ ਇਹ ਇੱਕ ਨਾ ਪੂਰਿਆ ਜਾਣ ਵਾਲਾ ਘਾਟਾ ਹੈ।
ਗੁਰਵਿੰਦਰ ਸਿੰਘ ਦੇ ਪਿਤਾ ਜਰਨੈਲ ਸਿੰਘ ਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਦਿਲੀ ਹਮਦਰਦੀ ਦਾ ਇਜ਼ਹਾਰ ਕਰਦਿਆਂ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਯਤਨਸ਼ੀਲ ਹੈ ਤਾਂ ਕਿ ਸਾਡੇ ਨੌਜਵਾਨਾਂ ਨੂੰ ਰੋਜ਼ਗਾਰ ਤੇ ਉਚੇਰੀ ਸਿੱਖਿਆ ਲਈ ਵਿਦੇਸ਼ਾਂ ਵਿੱਚ ਨਾ ਜਾਣਾ ਪਵੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਆਪਣੀ ਸਰਕਾਰ ਦੇ ਕੇਵਲ ਡੇਢ ਸਾਲ ਦੇ ਅਰਸੇ ਦੌਰਾਨ ਹੀ 37 ਹਜਾਰ ਤੋਂ ਵਧੇਰੇ ਨੌਜਵਾਨਾਂ ਨੂੰ ਮੈਰਿਟ ਦੇ ਅਧਾਰ ‘ਤੇ ਸਰਕਾਰੀ ਨੌਕਰੀਆਂ ਦੇ ਚੁੱਕੇ ਹਨ। ਇਸ ਤੋਂ ਬਿਨ੍ਹਾਂ ਸੂਬੇ ਵਿੱਚ ਸਿੱਖਿਆ ਨੂੰ ਤਰਜੀਹ ਦਿੰਦੇ ਹੋਏ ਸਕੂਲ ਆਫ਼ ਐਮੀਨੈਂਸ ਦੀ ਸ਼ੁਰੂਆਤ ਵੀ ਇਤਿਹਾਸਕ ਹੈ। ਇਸ ਮੌਕੇ ਹਰਜਿੰਦਰ ਸਿੰਘ ਮਿੰਟੂ, ਗੁਰਦੇਵ ਸਿੰਘ ਟਿਵਾਣਾ, ਐਡਵੋਕੇਟ ਗੁਲਜ਼ਾਰ ਸਿੰਘ ਵਿਰਕ, ਬਲਕਾਰ ਸਿੰਘ ਗੱਜੂਮਾਜਰਾ, ਸੁਰਜੀਤ ਸਿੰਘ ਫ਼ੌਜੀ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
Post Views: 71
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਜ਼ਿਲ੍ਹੇ ‘ਚ ਉਦਯੋਗ ਨੂੰ ਹੁਲਾਰਾ ਦੇਣ ਲਈ 3 ਉਦਯੋਗਿਕ ਇਕਾਈਆਂ ਨੂੰ ਬਿਜਲੀ ਕਰ ਅਤੇ ਹੋਰ ਛੋਟਾਂ ਦੀ ਮਨਜ਼ੂਰੀ

Next Post

ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਸਿਹਤ ਅਤੇ ਵਾਤਾਵਰਣ ਤੇ ਹੁੰਦੇ ਮਾੜੇ ਪ੍ਰਭਾਵ ਬਾਰੇ ਕੀਤਾ ਜਾਗਰੂਕ

Next Post
ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਸਿਹਤ ਅਤੇ ਵਾਤਾਵਰਣ ਤੇ ਹੁੰਦੇ ਮਾੜੇ ਪ੍ਰਭਾਵ ਬਾਰੇ ਕੀਤਾ ਜਾਗਰੂਕ

ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਸਿਹਤ ਅਤੇ ਵਾਤਾਵਰਣ ਤੇ ਹੁੰਦੇ ਮਾੜੇ ਪ੍ਰਭਾਵ ਬਾਰੇ ਕੀਤਾ ਜਾਗਰੂਕ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800