Thursday, September 10, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪਰਾਲੀ ਫੂਕਣ ਤੋਂ ਬਿਨ੍ਹਾਂ ਰਾਜਲਾ ਦੇ ਅਗਾਂਹਵਧੂ ਕਿਸਾਨ ਨੇ ਮਟਰ ਬੀਜੇ, ਹੋਰਨਾਂ ਕਿਸਾਨਾਂ ਨੂੰ ਵੀ ਅੱਗ ਨਾ ਲਾਉਣ ਦੀ ਕੀਤੀ ਅਪੀਲ

admin by admin
in BREAKING, COVER STORY, PUNJAB
0
ਪਰਾਲੀ ਫੂਕਣ ਤੋਂ ਬਿਨ੍ਹਾਂ ਰਾਜਲਾ ਦੇ ਅਗਾਂਹਵਧੂ ਕਿਸਾਨ ਨੇ ਮਟਰ ਬੀਜੇ, ਹੋਰਨਾਂ ਕਿਸਾਨਾਂ ਨੂੰ ਵੀ ਅੱਗ ਨਾ ਲਾਉਣ ਦੀ ਕੀਤੀ ਅਪੀਲ
0
SHARES
0
VIEWS
Share on FacebookShare on Twitter
-ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਬਦਨਪੁਰ ‘ਚ ਲੱਗਿਆ ਪਲਾਂਟ ਪਰਾਲੀ ਸਾੜਨ ਤੋਂ ਦਿਵਾਏਗਾ ਰਾਹਤ
ਸਮਾਣਾ, 13 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)
ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਗੱਠਾਂ ਬਣਾ ਕੇ ਸੰਭਾਲਣ ਵਾਲੇ ਸਮਾਣਾ ਦੇ ਪਿੰਡ ਰਾਜਲਾ ਦੇ ਅਗਾਂਹਵਧੂ ਕਿਸਾਨ ਬਲਬੀਰ ਸਿੰਘ ਨੇ ਮਟਰ ਕੇਰਨ ਵਾਲੀ ਮਸ਼ੀਨ ਨਾਲ ਮਟਰਾਂ ਦੀ ਬਿਜਾਈ ਕੀਤੀ ਹੈ। ਇਸ ਕਿਸਾਨ ਨੇ ਕਿਹਾ ਹੈ ਕਿ ਉਸਨੇ ਪਰਾਲੀ ਤੇ ਨਾੜ ਦੀਆਂ ਗੱਠਾਂ ਬਣਾ ਕੇ ਪਰਾਲੀ ਨੂੰ ਬਿਨ੍ਹਾਂ ਅੱਗ ਲਾਏ ਸੰਭਾਲਿਆ ਹੈ, ਜਿਸ ਨਾਲ ਉਸਨੂੰ ਲਾਭ ਹੀ ਲਾਭ ਹੋਇਆ ਹੈ। ਉਨ੍ਹਾਂ ਕਿਹਾ ਕਿ ਬਿਨ੍ਹਾਂ ਅੱਗ ਲਗਾਏ ਖੇਤੀ ਕਰਨ ਨਾਲ ਮਨੁੱਖੀ ਤੇ ਜੀਵ ਜੰਤੂਆਂ ਦੀ ਸਿਹਤ ਤੰਦਰੁਸਤ ਰਹਿਣ ਦੇ ਨਾਲ-ਨਾਲ ਜਮੀਨ ਦੀ ਸਿਹਤ ਵੀ ਤਕੜੀ ਹੁੰਦੀ ਹੈ।
ਕਿਸਾਨ ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਤੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੇ ਯਤਨਾਂ ਸਦਕਾ ਸਮਾਣਾ ਦੇ ਪਿੰਡ ਬਦਨਪੁਰ ਵਿਖੇ ਐਸ.ਪੀ.ਐਸ. ਈਕੋ ਫਰੈਂਡਲੀ ਫਿਊਲਜ਼ ਦਾ ਜੋ ਪਲਾਂਟ ਲਗਵਾਇਆ ਹੈ, ਉਹ ਆਉਣ ਵਾਲੇ ਸਮੇਂ ਵਿੱਚ ਹਲਕੇ ਦੇ ਕਿਸਾਨਾਂ ਲਈ ਬਹੁਤ ਵੱਡੀ ਰਾਹਤ ਬਣੇਗਾ।
ਅਗਾਂਹਵੱਧੂ ਕਿਸਾਨ ਬਲਬੀਰ ਸਿੰਘ ਨੇ ਹੋਰਨਾਂ ਕਿਸਾਨਾਂ ਨੂੰ ਵੀ ਪਰਾਲੀ ਬਿਨ੍ਹਾਂ ਅੱਗ ਲਾਏ ਗੱਠਾਂ ਬਣਾਕੇ ਜਾਂ ਫਿਰ ਪਰਾਲੀ ਨੂੰ ਹੋਰ ਮਸ਼ੀਨਾਂ ਨਾਲ ਜਮੀਨ ਵਿੱਚ ਹੀ ਮਿਲਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਨਾਲ ਜਿੱਥੇ ਸਾਡਾ ਵਾਤਾਵਰਣ ਵੀ ਗੰਧਲਾ ਹੋਣ ਤੋਂ ਬਚਦਾ ਹੈ, ਉਥੇ ਹੀ ਜਮੀਨ ਵੀ ਉਪਜਾਊ ਹੁੰਦੀ ਹੈ। ਖੇਤੀਬਾੜੀ ਅਫ਼ਸਰ ਸਮਾਣਾ ਸਤੀਸ਼ ਕੁਮਾਰ ਅਤੇ ਟੀਮ ਵੱਲੋਂ ਕਿਸਾਨ ਦੇ ਖੇਤਾਂ ਦਾ ਦੌਰਾ ਕਰਕੇ ਦੇਖਿਆ ਗਿਆ ਕਿ ਕਿਸਾਨ ਨੇ ਬਿਨ੍ਹਾਂ ਅੱਗ ਲਗਾਏ ਆਪਣੇ ਖੇਤਾਂ ਵਿੱਚ ਮਟਰ ਬੀਜੇ ਹਨ।
Post Views: 103
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਸਿਹਤ ਅਤੇ ਵਾਤਾਵਰਣ ਤੇ ਹੁੰਦੇ ਮਾੜੇ ਪ੍ਰਭਾਵ ਬਾਰੇ ਕੀਤਾ ਜਾਗਰੂਕ

Next Post

ਮੁੱਖ ਮੰਤਰੀ ਨੇ ਜਵਾਨ ਅੰਮ੍ਰਿਤਪਾਲ ਸਿੰਘ ਦੀ ਸ਼ਹਾਦਤ ਉਤੇ ਦੁੱਖ ਪ੍ਰਗਟਾਇਆ

Next Post
CM ਮਾਨ ਦਾ ਅਧਿਆਪਕਾਂ ਨੂੰ ਵੱਡਾ ਤੋਹਫ਼ਾ

ਮੁੱਖ ਮੰਤਰੀ ਨੇ ਜਵਾਨ ਅੰਮ੍ਰਿਤਪਾਲ ਸਿੰਘ ਦੀ ਸ਼ਹਾਦਤ ਉਤੇ ਦੁੱਖ ਪ੍ਰਗਟਾਇਆ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800