No Result
View All Result
Sunday, May 31, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਭਲਕੇ ਹਿਸਾਰ ਆਉਣਗੇ ਉੱਪ ਰਾਸ਼ਟਰਪਤੀ ਧਨਖੜ, ਖੇਤੀ ਵਿਕਾਸ ਮੇਲੇ ਦਾ ਕਰਨਗੇ ਉਦਘਾਟਨ

admin by admin
in BREAKING, COVER STORY, HARYANA
0
जगदीप धनखड़ को उपराष्ट्रपति पद का उम्मीदवार बनाए जाने पर भाजपा प्रदेश अध्यक्ष ओमप्रकाश धनखड़ ने केंद्र का जताया आभार
0
SHARES
0
VIEWS
Share on FacebookShare on Twitter

ਉੱਪ ਰਾਸ਼ਟਰਪਤੀ ਜਗਦੀਪ ਧਨਖੜ ਐਤਵਾਰ ਨੂੰ ਹਰਿਆਣਾ ਦੇ ਹਿਸਾਰ ਜਾਣਗੇ। ਧਨਖੜ ਇੱਥੇ ਖੇਤੀ ਵਿਕਾਸ ਮੇਲੇ ਦਾ ਉਦਘਾਟਨ ਕਰਨਗੇ। ਉੱਪ ਰਾਸ਼ਟਰਪਤੀ ਸਕੱਤਰੇਤ ‘ਚ ਸ਼ਨੀਵਾਰ ਨੂੰ ਇੱਥੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਧਨਖੜ 8 ਅਕਤੂਬਰ ਨੂੰ ਹਰਿਆਣਾ ਦੇ ਹਿਸਾਰ ਜਾਣਗੇ।

ਉੱਪ ਰਾਸ਼ਟਰਪਤੀ ਧਨਖੜ ਨਾਲ ਉਨ੍ਹਾਂ ਦੀ ਪਤਨੀ ਡਾ. ਸੁਦੇਸ਼ ਧਨਖੜ ਵੀ ਹੋਵੇਗੀ। ਉੱਪ ਰਾਸ਼ਟਰਪਤੀ, ਚੌਧਰੀ ਚਰਨ ਸਿੰਘ ਹਰਿਆਣਾ ਖੇਤੀ ਯੂਨੀਵਰਸਿਟੀ ਦੇ ਇਕ ਸਮਾਰੋਹ ‘ਚ ਮੁੱਖ ਮਹਿਮਾਨ ਹੋਣਗੇ। ਉੱਪ ਰਾਸ਼ਟਰਪਤੀ ਧਨਖੜ ਯੂਨੀਵਰਸਿਟੀ ਕੰਪਲੈਕਸ ਵਿਚ ਹਰਿਆਣਾ ਸਰਕਾਰ ਦੇ ਹਰਿਆਣਾ ਖੇਤੀ ਵਿਕਾਸ ਮੇਲੇ ਦਾ ਉਦਘਾਟਨ ਕਰਨਗੇ। ਧਨਖੜ ਇਸ ਦੌਰਾਨ ਯੂਨੀਵਰਸਿਟੀ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਵੀ ਗੱਲਬਾਤ ਕਰਨਗੇ।
Post Views: 118
Tags: cm khattarcm manohar lalcm manohar lal khattarHaryanaHaryana Chief Minister Manohar Lal Khattarharyana cm manohar lal khattarHaryana newsmahendergarhManohar LalManohar Lal Khattarmanohar lal khattar govtmanohar lal khattar latestmanohar lal khattar latest newsmanohar lal khattar livemanohar lal khattar NewsShri Manohar Lal Khattar
Previous Post

ਕਾਂਗਰਸ ਗਠਜੋੜ ”ਤੇ CM ਖੱਟੜ ਦਾ ਤੰਜ, ਬੋਲੇ- ਉਨ੍ਹਾਂ ਦੀ ਲਿਸਟ ਕਦੇ ਆਉਂਦੇ ਹੈ ਤਾਂ ਕਦੇ ਫਟ ਜਾਂਦੀ ਹੈ

Next Post

SYL ਮੁੱਦੇ ‘ਤੇ ਬੋਲੇ CM ਮਨੋਹਰ ਲਾਲ ਖੱਟੜ, ਦਿੱਤਾ ਵੱਡਾ ਬਿਆਨ

Next Post
ਗੁਰੂਗ੍ਰਾਮ ਜਲ ਸਪਲਾਈ ਅਤੇ ਮੇਵਾਤ ਫੀਡਰ ਪਾਈਪਲਾਈਨ ਮਹੱਤਵਪੂਰਨ ਪ੍ਰੋਜੈਕਟ

SYL ਮੁੱਦੇ 'ਤੇ ਬੋਲੇ CM ਮਨੋਹਰ ਲਾਲ ਖੱਟੜ, ਦਿੱਤਾ ਵੱਡਾ ਬਿਆਨ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800