No Result
View All Result
Tuesday, July 21, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਐੱਸਵਾਈਐੱਲ ਨਹਿਰ ਮਾਮਲੇ ’ਤੇ ਮੀਟਿੰਗ ਕਰਨ ਦੀ ਪੇਸ਼ਕਸ਼ ਕੀਤੀ

admin by admin
in BREAKING, COVER STORY, HARYANA, INDIA, National, PUNJAB
0
ਪੰਜਾਬ ਦੀਆਂ ਤਹਿਸੀਲਾਂ ਨੂੰ ਲੈ ਕੇ ਮਾਨ ਸਰਕਾਰ ਦਾ ਵੱਡਾ ਫ਼ੈਸਲਾ
0
SHARES
0
VIEWS
Share on FacebookShare on Twitter

ਸਤਲੁਜ-ਯਮੁਨਾ ਲਿੰਕ (ਐੱਸਵਾਈਐੱਲ) ਨਹਿਰ ਸਬੰਧੀ ਸੁਪਰੀਮ ਕੋਰਟ ਵੱਲੋਂ ਪੰਜਾਬ ਵਿੱਚ ਸਰਵੇਖਣ ਕਰਨ ਬਾਰੇ ਦਿੱਤੇ ਆਦੇਸ਼ ਤੋਂ ਬਾਅਦ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਭੇਜਿਆ ਹੈ ਤੇ ਉਨ੍ਹਾਂ ਨਾਲ ਇਸ ਮਾਮਲੇ ’ਤੇ ਗੱਲਬਾਤ ਕਰਨ ਦੀ ਇੱਛਾ ਪ੍ਰਗਟਾਈ ਹੈ। ਸ੍ਰੀ ਖੱਟਰ ਨੇ ਪੱਤਰ ਰਾਹੀਂ ਕਿਹਾ ਕਿ ਉਹ ਐੱਸਵਾਈਐੱਲ ਨਹਿਰ ਦੀ ਉਸਾਰੀ ਦੇ ਰਾਹ ਵਿੱਚ ਆਉਣ ਵਾਲੀ ਕਿਸੇ ਵੀ ਰੁਕਾਵਟ ਦਾ ਹੱਲ ਕੱਢਣ ਲਈ ਸ੍ਰੀ ਮਾਨ ਨੂੰ ਮਿਲਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਐੱਸਵਾਈਐੱਲ ਬਾਰੇ 4 ਅਕਤੂਬਰ ਨੂੰ ਸਿਰਫ਼ ਸਰਵੇਖਣ ਦੇ ਆਦੇਸ਼ ਦਿੱਤੇ ਸਨ। ਉਸ ਵਿੱਚ ਪਾਣੀ ਦੀ ਵੰਡ ਸਬੰਧੀ ਕੁਝ ਨਹੀਂ ਕਿਹਾ ਗਿਆ। ਸ੍ਰੀ ਖੱਟਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ 4 ਅਕਤੂਬਰ ਨੂੰ ਸੁਪਰੀਮ ਕੋਰਟ ਦੇ ਫੈਸਲੇ ਤੋਂ ਇਕ ਦਿਨ ਪਹਿਲਾਂ 3 ਅਕਤੂਬਰ ਨੂੰ ਉਨ੍ਹਾਂ ਨੂੰ ਪੱਤਰ ਲਿਖਿਆ ਸੀ, ਜਿਸ ਵਿੱਚ ਇਸ ਮੁੱਦੇ ਨੂੰ ਲੈ ਕੇ ਦੋ ਪੱਖੀ ਮੀਟਿੰਗ ਕਰਨ ਲਈ ਸਮੇਂ ਮੰਗਿਆ ਸੀ। ਇਸ ਤੋਂ ਪਹਿਲਾਂ ਦੋਵਾਂ ਵਿਚਕਾਰ ਆਖਰੀ ਵਾਰ 14 ਅਕਤੂਬਰ 2022 ਨੂੰ ਮੀਟਿੰਗ ਹੋਈ ਸੀ। ਇਸ ਤੋਂ ਬਾਅਦ ਕੇਂਦਰੀ ਜਲ ਸ਼ਕਤੀ ਮੰਤਰੀ ਨੇ 4 ਜਨਵਰੀ 2023 ਨੂੰ ਦੂਜੇ ਦੌਰਾ ਦੀ ਚਰਚਾ ਕੀਤੀ, ਜਿਸ ਵਿਚ ਦੋਵਾਂ ਸੂਬਿਆਂ ਦੇ ਮੁੱਖ ਮੰਤਰੀ ਮੌਜੂਦ ਸਨ। ਇਨ੍ਹਾਂ ਦੋਵਾਂ ਮੀਟਿੰਗਾਂ ਦਾ ਕੋਈ ਨਤੀਜਾ ਨਹੀਂ ਨਿਕਲ ਸੱਕਿਆ। ਸ੍ਰੀ ਖੱਟਰ ਨੇ ਉਮੀਦ ਜਤਾਈ ਕਿ ਹੁਣ ਪੰਜਾਬ ਸਰਕਾਰ ਯਕੀਨੀ ਰੂਪ ਨਾਲ ਐੱਸਵਾਈਐੱਲ ਦੇ ਮਾਮਲੇ ਨੂੰ ਹੱਲ ਕਰਨ ’ਚ ਸਹਿਯੋਗ ਕਰੇਗੀ।

Post Views: 103
Tags: cm khattarcm manohar lalcm manohar lal khattarcm manohar lal khattar videocm manohar lal khattar viral videoharyana cm manohar lal khattarManohar Lalmanohar lal chief minister haryanaManohar Lal Khattarmanohar lal khattar biographymanohar lal khattar interviewmanohar lal khattar livemanohar lal khattar Newsmanohar lal khattar speechmanohar lal khattar today newsmanohar lal khattar videomanohar lal khattar viral video
Previous Post

ਸੁਪਰੀਮ ਕੋਰਟ ਨੇ ਕੇਂਦਰ ਤੋਂ ਵਿਸ਼ੇਸ਼ ਤੱਤਾਂ ਵਾਲੇ ਚੌਲਾਂ ਸਬੰਧੀ ਜਵਾਬ ਮੰਗਿਆ

Next Post

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਗਨੀਵੀਰ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ ਇੱਕ ਕਰੋੜ ਦਾ ਚੈੱਕ ਦਿੱਤਾ

Next Post
ਪੰਜਾਬ ਦੀਆਂ ਤਹਿਸੀਲਾਂ ਨੂੰ ਲੈ ਕੇ ਮਾਨ ਸਰਕਾਰ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਗਨੀਵੀਰ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ ਇੱਕ ਕਰੋੜ ਦਾ ਚੈੱਕ ਦਿੱਤਾ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800