No Result
View All Result
Tuesday, March 3, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਐਸ.ਆਈ.ਐਸ ਸਕਿਉਰਿਟੀ ਵੱਲੋਂ ਬਲਾਕ ਪੱਧਰ ’ਤੇ ਲਗਾਏ ਜਾ ਰਹੇ ਨੇ ਪਲੇਸਮੈਂਟ ਕੈਂਪ

admin by admin
in BREAKING, CAREER, COVER STORY, PUNJAB
0
ਟਰਾਈਡੈਂਟ ਗਰੁੱਪ ‘ਚ ਰੋਜ਼ਗਾਰ ਲਈ ਕੁੜੀਆਂ ਦੇ ਨਵੇਂ ਬੈਂਚ ਲਈ ਅਰਜ਼ੀਆਂ ਦੀ ਮੰਗ
0
SHARES
0
VIEWS
Share on FacebookShare on Twitter

ਪਟਿਆਲਾ, 26 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵੱਲੋਂ ਐਸ.ਆਈ.ਐਸ ਸਕਿਉਰਿਟੀ ਵਿੱਚ ਸਕਿਉਰਿਟੀ ਗਾਰਡ ਅਤੇ ਸਕਿਉਰਿਟੀ ਸੁਪਰਵਾਈਜ਼ਰ ਦੀ ਭਰਤੀ ਲਈ ਬਲਾਕ ਪੱਧਰੀ ਪਲੇਸਮੈਂਟ ਕੈਂਪ ਲਗਾਏ ਜਾਣਗੇ। ਨੌਕਰੀ ਦੇ ਚਾਹਵਾਨ ਉਮੀਦਵਾਰਾਂ (ਕੇਵਲ ਲੜਕੇ) ਜਿਨ੍ਹਾਂ ਨੇ ਦਸਵੀਂ/ ਬਾਰ੍ਹਵੀਂ ਜਾਂ ਗਰੈਜੂਏਸ਼ਨ ਪਾਸ ਕੀਤੀ ਹੋਵੇ, ਉਮਰ 21 ਤੋਂ 37 ਸਾਲ ਇਸ ਕੈਂਪ ਵਿੱਚ ਭਾਗ ਲੈ ਸਕਦੇ ਹਨ।
ਪਲੇਸਮੈਂਟ ਕੈਂਪ 27 ਅਕਤੂਬਰ ਨੂੰ ਬੀ.ਡੀ.ਪੀ.ਉ. ਦਫ਼ਤਰ ਸਮਾਣਾ, 30 ਅਕਤੂਬਰ ਨੂੰ ਬੀ.ਡੀ.ਪੀ.ਉ. ਦਫ਼ਤਰ ਨਾਭਾ, 31 ਅਕਤੂਬਰ ਨੂੰ ਬੀ.ਡੀ.ਪੀ.ਉ. ਦਫ਼ਤਰ ਪਟਿਆਲਾ, 01 ਨਵੰਬਰ ਨੂੰ ਬੀ.ਡੀ.ਪੀ.ਉ. ਦਫਤਰ ਸਨੌਰ, 02 ਨਵੰਬਰ ਨੂੰ ਬੀ.ਡੀ.ਪੀ.ਉ. ਦਫਤਰ ਘਨੌਰ 03 ਨਵੰਬਰ ਨੂੰ ਬੀ.ਡੀ.ਪੀ.ਉ. ਦਫ਼ਤਰ ਭੁਨਰਹੇੜੀ, 06 ਨਵੰਬਰ ਨੂੰ ਬੀ.ਡੀ.ਪੀ.ਉ. ਦਫ਼ਤਰ ਰਾਜਪੁਰਾ ਵਿਖੇ ਲਗਾਏ ਜਾ ਰਹੇ ਹਨ। ਚਾਹਵਾਨ ਅਤੇ ਯੋਗ ਉਮੀਦਵਾਰ ਆਪਣੀ ਯੋਗਤਾ ਦੇ ਸਾਰੇ ਦਸਤਾਵੇਜ਼ ਅਤੇ ਆਧਾਰ ਕਾਰਡ ਲੈ ਕੇ ਸਬੰਧਤ ਜ਼ਿਲ੍ਹੇ ਦੇ ਬੀ.ਡੀ.ਪੀ.ਉ.ਦੇ ਦਫ਼ਤਰ ਵਿਖੇ ਪਹੁੰਚ ਕੇ ਭਾਗ ਲੈ ਸਕਦੇ ਹਨ। ਇਹ ਕੈਂਪ ਉਪਰ ਦਿੱਤੇ ਗਏ ਸ਼ਡਿਊਲ ਅਨੁਸਾਰ ਨੀਯਤ ਮਿਤੀਆਂ ਨੂੰ ਸਵੇਰੇ 09:00 ਵਜੇ ਤੋਂ ਦੁਪਹਿਰ 01:00 ਵਜੇ ਤੱਕ ਲਗਾਉਣੇ ਜਾਣਗੇ।
ਡਿਪਟੀ ਡਾਇਰੈਕਟਰ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ, ਪਟਿਆਲਾ ਅਨੁਰਾਗ ਗੁਪਤਾ ਨੇ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਕਿਉਰਿਟੀ ਗਾਰਡ ਅਤੇ ਸਕਿਉਰਿਟੀ ਸੁਪਰਵਾਈਜ਼ਰ ਦੀ ਭਰਤੀ ਲਈ ਚਾਹਵਾਨ ਪ੍ਰਾਰਥੀ ਉੱਪਰ ਦਿੱਤੀਆਂ ਮਿਤੀਆਂ ਅਤੇ ਸਥਾਨ ਤੇ ਪਹੁੰਚ ਕੇ ਇਹਨਾਂ ਕੈਂਪਾਂ ਵਿੱਚ ਵੱਧ ਚੜ ਕਿ ਹਿੱਸਾ ਲੈ ਸਕਦੇ ਹਨ। ਵਧੇਰੇ ਜਾਣਕਾਰੀ ਲਈ ਉਮੀਦਵਾਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਹੈਲਪ ਲਾਈਨ ਨੰਬਰ 9877610877 ਤੇ ਸੰਪਰਕ ਕਰ ਸਕਦੇ ਹਨ।

Post Views: 81
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਚੈੱਕ ਪ੍ਰਭਾਵਕ ਨੂੰ ਦੇਖੋ ਜਦੋਂ ਉਹ ਹੈਲੀਕਾਪਟਰ ਤੋਂ 1 ਮਿਲੀਅਨ ਡਾਲਰ ਸੁੱਟਦਾ ਹੈ; ਲੋਕ ਇਸ ਨੂੰ ਲੈ ਕੇ ਭੜਕ ਜਾਂਦੇ ਹਨ

Next Post

ਇਕ ਨਵੰਬਰ ਨੂੰ ‘ਮੈਂ ਪੰਜਾਬ ਬੋਲਦਾ ਹਾਂ’ ਬਹਿਸ ਰਵਾਇਤੀ ਪਾਰਟੀਆਂ ਪਾਸੋਂ ਸੂਬੇ ਨਾਲ ਕਮਾਏ ਧ੍ਰੋਹ ਦਾ ਜਵਾਬ ਮੰਗੇਗੀ-ਮੁੱਖ ਮੰਤਰੀ

Next Post
ਮੁੱਖ ਮੰਤਰੀ ਨੇ ਮੁਲਕ ਵਿੱਚ ਅੰਤਰਰਾਜੀ ਵਪਾਰ ਨੂੰ ਹੋਰ ਪ੍ਰਫੁੱਲਤ ਕਰਨ ਦਾ ਦਿੱਤਾ ਸੱਦਾ

ਇਕ ਨਵੰਬਰ ਨੂੰ ‘ਮੈਂ ਪੰਜਾਬ ਬੋਲਦਾ ਹਾਂ’ ਬਹਿਸ ਰਵਾਇਤੀ ਪਾਰਟੀਆਂ ਪਾਸੋਂ ਸੂਬੇ ਨਾਲ ਕਮਾਏ ਧ੍ਰੋਹ ਦਾ ਜਵਾਬ ਮੰਗੇਗੀ-ਮੁੱਖ ਮੰਤਰੀ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982