No Result
View All Result
Wednesday, February 11, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਮੋਦੀ ਨੇ ਸੁਰੰਗ ’ਚ ਫਸੇ 41 ਮਜ਼ਦੂਰਾਂ ਨੂੰ ਕੱਢਣ ਲਈ ਬਚਾਅ ਕਾਰਜਾਂ ਬਾਰੇ ਉੱਤਰਾਖੰਡ ਦੇ ਮੁੱਖ ਮੰਤਰੀ ਨਾਲ ਗੱਲ ਕੀਤੀ

admin by admin
in BREAKING, COVER STORY, INDIA, National
0
ਪ੍ਰਧਾਨ ਮੰਤਰੀ ਮੋਦੀ ਨੇ ਮਣੀਪੁਰ ‘ਤੇ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ
0
SHARES
0
VIEWS
Share on FacebookShare on Twitter

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰਾਖੰਡ ਦੇ ਉੱਤਰਕਾਸ਼ੀ ਜ਼ਿਲ੍ਹੇ ਵਿੱਚ ਅੱਠ ਦਿਨਾਂ ਤੋਂ ਨਿਰਮਾਣ ਅਧੀਨ ਸਿਲਕਿਆਰਾ ਸੁਰੰਗ ਵਿੱਚ ਫਸੇ ਮਜ਼ਦੂਰਾਂ ਨੂੰ ਕੱਢਣ ਲਈ ਚੱਲ ਰਹੇ ਬਚਾਅ ਅਤੇ ਰਾਹਤ ਕਾਰਜਾਂ ਬਾਰੇ ਅੱਜ ਮੁੜ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨਾਲ ਫ਼ੋਨ ‘ਤੇ ਗੱਲ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਦੱਸਿਆ ਕਿ ਕੇਂਦਰ ਸਰਕਾਰ ਬਚਾਅ ਕਾਰਜਾਂ ਵਿੱਚ ਵਰਤੋਂ ਲਈ ਲੋੜੀਂਦੇ ਸਾਜ਼ੋ-ਸਾਮਾਨ ਅਤੇ ਸਾਧਨ ਮੁਹੱਈਆ ਕਰਵਾ ਰਹੀ ਹੈ ਅਤੇ ਕੇਂਦਰੀ ਅਤੇ ਰਾਜ ਏਜੰਸੀਆਂ ਦੇ ਆਪਸੀ ਤਾਲਮੇਲ ਨਾਲ ਮਜ਼ਦੂਰਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਜਾਵੇਗਾ।

Post Views: 102
Tags: daily hindi newspaper patiala Punjabdaily punjabi newspaper patiala punjablatest breaking news Punjablatest Indian hindi newslatest political news Punjablatest punjabi newsmodimodi in usamodi livemodi live newsmodi rajkotmodi speechmodi speech todayNarendra Modinarendra modi latest speech 2022narendra modi latest speech 2023narendra modi livenarendra modi rajasthan rallyPm Modipm modi latest speechpm modi speechpm modi speech latestpm modi speech todayPM Narendra Modipm narendra modi speechpm narendra modi speech latestpress ki takat daily newspaperpress ki taquat daily hindi newspaperPRESS KI TAQUAT DAILY HINDI NEWSPAPER DELHI AND PRESS KI TAQUAT DAILY PUNJABI NEWSPAPER PATIALApress ki taquat daily punjabi newspaperPrime Minister Narendra Moditop 10 newspaper of Punjab
Previous Post

ਦਿੱਲੀ ’ਚ ਹਵਾ ਪ੍ਰਦੂਸ਼ਣ ਮੁੜ ਵਧਿਆ

Next Post

ਵਿਸ਼ਵ ਕੱਪ ਫਾਈਨਲ ਲਈ ਮੈਨੂੰ ਸੱਦਾ ਹੀ ਨਹੀਂ ਦਿੱਤਾ ਗਿਆ: ਕਪਿਲ ਦੇਵ

Next Post
ਵਿਸ਼ਵ ਕੱਪ ਫਾਈਨਲ ਲਈ ਮੈਨੂੰ ਸੱਦਾ ਹੀ ਨਹੀਂ ਦਿੱਤਾ ਗਿਆ: ਕਪਿਲ ਦੇਵ

ਵਿਸ਼ਵ ਕੱਪ ਫਾਈਨਲ ਲਈ ਮੈਨੂੰ ਸੱਦਾ ਹੀ ਨਹੀਂ ਦਿੱਤਾ ਗਿਆ: ਕਪਿਲ ਦੇਵ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982