No Result
View All Result
Saturday, April 4, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਨਿਊਯਾਰਕ ਜਾ ਰਿਹਾ ਏਅਰ ਇੰਡੀਆ ਦਾ ਜਹਾਜ਼ ਤਕਨੀਕੀ ਖ਼ਰਾਬੀ ਕਾਰਨ ਮੁੰਬਈ ਪਰਤਿਆ

admin by admin
in BREAKING, COVER STORY, INDIA, National, WORLD
0
ਨਿਊਯਾਰਕ ਜਾ ਰਿਹਾ ਏਅਰ ਇੰਡੀਆ ਦਾ ਜਹਾਜ਼ ਤਕਨੀਕੀ ਖ਼ਰਾਬੀ ਕਾਰਨ ਮੁੰਬਈ ਪਰਤਿਆ
0
SHARES
0
VIEWS
Share on FacebookShare on Twitter

ਨਿਊਯਾਰਕ ਜਾ ਰਿਹਾ ਏਅਰ ਇੰਡੀਆ ਦਾ ਜਹਾਜ਼ ਤਕਨੀਕੀ ਸਮੱਸਿਆ ਕਾਰਨ ਅੱਜ ਸਵੇਰੇ ਮੁੰਬਈ ਪਰਤ ਆਇਆ। ਤਕਨੀਕੀ ਖਰਾਬੀ ਕਾਰਨ ਬੋਇੰਗ 777 ਜਾਂਚ ਲਈ ਮੁੰਬਈ ਹਵਾਈ ਅੱਡੇ ‘ਤੇ ਸੁਰੱਖਿਅਤ ਉਤਾਰ ਲਿਆ। ਏਅਰਈਨ ਨੇ ਬਿਆਨ ਵਿੱਚ ਕਿਹਾ, ‘ਮੁੰਬਈ ਤੋਂ ਨਿਊਯਾਰਕ ਲਈ ਏਆਈ119 ਮਾਮੂਲੀ ਤਕਨੀਕੀ ਸਮੱਸਿਆ ਦੇ ਕਾਰਨ ਪਰਤਿਆ ਅਤੇ ਮੁਸਾਫਰਾਂ ਅਤੇ ਚਾਲਕ ਦਲ ਦੀ ਸੁਰੱਖਿਆ ਦੇ ਹਿੱਤ ਵਿੱਚ ਇਹ ਕਦਮ ਚੁੱਕਿਆ ਗਿਆ।’ ਜਹਾਜ਼ ’ਚ ਸਵਾਰ ਯਾਤਰੀਆਂ ਦੀ ਗਿਣਤੀ ਬਾਰੇ ਪਤਾ ਨਹੀਂ ਲੱਗਿਆ।

Post Views: 85
Tags: [1:35 pm21/11/2023] Press Ki Taquat: PRESS KI TAQUAT DAILY HINDI NEWSPAPER DELHI AND PRESS KI TAQUAT DAILY PUNJABI NEWSPAPER PATIALA21/11/2023] Press Ki Taquat: trending newsani news livebig newsbreaking newsdaily hindi newspaper patiala Punjabdaily punjabi newspaper patiala punjabfast newshindi latest newshindi newshindi news todayindia newslatest breaking news Punjablatest india newslatest Indian hindi newslatest newslatest political news Punjablatest punjabi newsnews [1:36 pmnews hindinews in hindinews indianews latestnews livenews todaypress ki takat daily newspaperpress ki taquat daily hindi newspaperpress ki taquat daily punjabi newspaperToday newstop 10 newspaper of Punjabtop news
Previous Post

ਪਟਿਆਲਾ ਜ਼ਿਲ੍ਹੇ ਵਿੱਚ ਚਾਈਨਾ ਡੋਰ ਨੂੰ ਵੇਚਣ, ਭੰਡਾਰ ਅਤੇ ਵਰਤੋਂ ਕਰਨ ‘ਤੇ ਮੁਕੰਮਲ ਪਾਬੰਦੀ

Next Post

ਸਕੂਲੀ ਵਿਦਿਆਰਥੀਆਂ ਨੇ ਕੱਢੀ ਵੋਟਰ ਜਾਗਰੂਕਤਾ ਸਾਈਕਲ ਰੈਲੀ

Next Post
ਸਕੂਲੀ ਵਿਦਿਆਰਥੀਆਂ ਨੇ ਕੱਢੀ ਵੋਟਰ ਜਾਗਰੂਕਤਾ ਸਾਈਕਲ ਰੈਲੀ

ਸਕੂਲੀ ਵਿਦਿਆਰਥੀਆਂ ਨੇ ਕੱਢੀ ਵੋਟਰ ਜਾਗਰੂਕਤਾ ਸਾਈਕਲ ਰੈਲੀ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800