No Result
View All Result
Monday, April 20, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਭਾਰਤ ਨੇ ਦੱਖਣੀ ਅਫ਼ਰੀਕਾ ਨੂੰ 8 ਵਿਕਟਾਂ ਨਾਲ ਹਰਾਇਆ

admin by admin
in BREAKING, COVER STORY, INDIA, SPORTS, WORLD
0
0
SHARES
0
VIEWS
Share on FacebookShare on Twitter

ਭਾਰਤ ਨੇ ਤਿੰਨ ਮੈਚਾਂ ਦੀ ਲੜੀ ਦੇ ਪਹਿਲੇ ਇਕ ਰੋਜ਼ਾ ਮੈਚ ਵਿੱਚ ਅੱਜ ਇਥੇ ਦੱਖਣੀ ਅਫਰੀਕਾ ਨੂੰ 8 ਵਿਕਟਾਂ ਨਾਲ ਕਰਾਰੀ ਹਾਰ ਦਿੱਤੀ ਹੈ। ਭਾਰਤ ਨੇ ਦੱਖਣੀ ਅਫਰੀਕਾ ਦੀ ਟੀਮ ਨੂੰ 27.3 ਓਵਰਾਂ ਵਿੱਚ 116 ਦੌੜਾਂ ’ਤੇ ਆਊਟ ਕਰਨ ਮਗਰੋਂ 16.4 ਓਵਰਾਂ ਵਿੱਚ ਦੋ ਵਿਕਟਾਂ ਦੇ ਨੁਕਸਾਨ ’ਤੇ ਟੀਚਾ ਹਾਸਲ ਕਰ ਲਿਆ। ਭਾਰਤ ਤਰਫੋਂ ਸਾਈ ਸੁਦਰਸ਼ਨ (55 ਨਾਬਾਦ) ਅਤੇ ਸ਼੍ਰੇਅਸ ਅਈਅਰ (52) ਨੇ ਨੀਮ ਸੈਂਕੜਿਆਂ ਦੀ ਪਾਰੀ ਖੇਡੀ। ਅਫਰੀਕੀ ਬੱਲੇਬਾਜ਼ ਭਾਰਤੀ ਗੇਂਦਬਾਜ਼ਾਂ ਅੱਗੇ ਬੇਵੱਸ ਨਜ਼ਰ ਆਏ। ਟੀਮ ਵੱਲੋਂ ਸਿਰਫ ਚਾਰ ਬੱਲੇਬਾਜ਼ ਹੀ ਦਹਾਈ ਦਾ ਅੰਕੜਾ ਛੂਹ ਸਕੇ ਜਦਕਿ ਤਿੰਨ ਬਿਨਾਂ ਖਾਤਾ ਖੋਲ੍ਹੇ ਹੀ ਪਵੈਲੀਅਨ ਪਰਤ ਗਏ। ਦੱਖਣੀ ਅਫਰੀਕਾ ਵੱਲੋਂ ਏ. ਫਹਿਲੂਕਵਾਯੋ ਨੇ ਸਭ ਤੋਂ ਵੱਧ 33 ਦੌੜਾਂ ਜਦਕਿ ਟੋਨੀ ਡੀ ਜ਼ੋਰਜ਼ੀ 28 ਦੌੜਾਂ ਤੋਂ ਇਲਾਵਾ ਐਡਨ ਮਾਰਕਰਾਮ ਨੇ 12 ਦੌੜਾਂ ਅਤੇ ਤਬਰੇਜ਼ ਸ਼ਮਸੀ ਨੇ 11 ਦੌੜਾਂ ਬਣਾਈਆਂ। ਭਾਰਤ ਵੱਲੋਂ ਅਰਸ਼ਦੀਪ ਸਿੰਘ ਨੇ 5 ਅਤੇ ਆਵੇਸ਼ ਖ਼ਾਨ ਨੇ 4 ਵਿਕਟਾਂ ਲਈਆਂ ਜਦਕਿ ਇੱਕ ਵਿਕਟ ਕੁਲਦੀਪ ਯਾਦਵ ਨੂੰ ਮਿਲੀ।

Post Views: 68
Previous Post

ਦੇਸ਼ ਵਿੱਚ ਕਰੋਨਾ ਦੇ 335 ਨਵੇਂ ਕੇਸ; ਸਰਗਰਮ ਕੇਸਾਂ ਦੀ ਗਿਣਤੀ ਵਧ 1,701 ਹੋਈ

Next Post

ਲੋਕ ਸਭਾ ਵਿੱਚ ਅੱਜ ਪੇਸ਼ ਕੀਤਾ ਜਾ ਸਕਦੈ ਦੂਰਸੰਚਾਰ ਬਿੱਲ 2023

Next Post
ਮਨੀਪੁਰ ਨੂੰ ਲੈ ਕੇ ਸੰਸਦ ਵਿੱਚ ਰੌਲਾ-ਰੱਪਾ ਜਾਰੀ

ਲੋਕ ਸਭਾ ਵਿੱਚ ਅੱਜ ਪੇਸ਼ ਕੀਤਾ ਜਾ ਸਕਦੈ ਦੂਰਸੰਚਾਰ ਬਿੱਲ 2023

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800