Saturday, August 1, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਏਸ਼ੀਅਨ ਗਰੁੱਪ ਆਫ਼ ਕਾਲੇਜਸ, ਪਟਿਆਲਾ ਵਿਖੇ ਪਲੇਸਮੈਂਟ ਕੈਂਪ 21 ਦਸੰਬਰ ਨੂੰ

admin by admin
in BREAKING, COVER STORY, PUNJAB
0
ਅਦਾਲਤ ਨੇ ਨਿਊਜ਼ਕਲਿੱਕ ਦੇ ਸੰਸਥਾਪਕ ਤੇ ਐੱਚਆਰ ਪ੍ਰਮੁੱਖ ਦਾ 7 ਦਿਨਾਂ ਪੁਲੀਸ ਰਿਮਾਂਡ ਦਿੱਤਾ
0
SHARES
0
VIEWS
Share on FacebookShare on Twitter

ਪਟਿਆਲਾ 20 ਦਸੰਬਰ,

            ਪੰਜਾਬ ਸਰਕਾਰ ਵੱਲੋਂ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਿਸ਼ੇਸ਼ ਪਹਿਲਕਦਮੀ ਤਹਿਤ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਲਗਾਤਾਰ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ। ਇਸੇ ਤਹਿਤ ਏਸ਼ੀਅਨ ਗਰੁੱਪ ਆਫ਼ ਕਾਲੇਜਸ, ਪਟਿਆਲਾ ਵਿਖੇ ਵੱਖ-ਵੱਖ ਕੰਪਨੀਆਂ ਵੱਲੋਂ ਮਿਤੀ 21 ਦਸੰਬਰ ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਵੱਖ- ਵੱਖ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।

          ਇਹ ਜਾਣਕਾਰੀ ਦਿੰਦਿਆਂ ਰੋਜ਼ਗਾਰ ਅਫ਼ਸਰ ਸ਼੍ਰੀਮਤੀ ਕੰਵਲਪੁਨੀਤ ਕੌਰ ਨੇ ਦੱਸਿਆ ਕਿ 21 ਦਸੰਬਰ ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਏਸ਼ੀਅਨ ਗਰੁੱਪ ਆਫ਼ ਕਾਲੇਜ, ਹੈਬੀਟੇਟ ਜਿਨੋਮ, ਜਾਨਾ ਸਮਾਲ ਫਾਈਨਾਂਸ ਬੈਂਕ , ਆਰ. ਬੀ. ਐਲ. ਫਾਇਨਸਰਵ ਲਿਮਟਿਡ, ਸਕਾਈ ਇੰਟਰਨੈਸ਼ਨਲ (Asian Group of Colleges, Habitat Genome, Jana Small Finance Bank, RBL Finserve Ltd, Sky International) ਕੰਪਨੀਆਂ ਵੱਲੋਂ ਇੰਸਟਰਕਟਰ-ਇਲੈਕਟ੍ਰੀਸ਼ੀਅਨ, ਪਲੰਬਰ, ਵੈਲਡਰ, ਸਟੈਨੋ ਗਰਾਫਰ, ਬਿਊਟੀਸ਼ੀਅਨ, ਫ਼ੀਲਡ ਅਫ਼ਸਰ,ਹੈਲਪਰ, ਫ਼ੀਲਡ ਕੂਲੈਕਸ਼ਨ ਅਫ਼ਸਰ, ਫ਼ੀਲਡ ਸੇਲਜ਼ ਅਫ਼ਸਰ, ਏਰੀਆ ਹੈਂਡ ,ਗਰੁੱਪ ਲੋਨ ਅਫ਼ਸਰ,  ਮੈਨੇਜਮੈਂਟ ਟ੍ਰੇਨੀ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਚਾਹਵਾਨ ਵਿਦਿਆਰਥੀਆਂ ਦੀ ਵਿੱਦਿਅਕ ਯੋਗਤਾ ਆਈ. ਟੀ. ਆਈ.- ਇਲੈਕਟ੍ਰੀਸ਼ੀਅਨ, ਪਲੰਬਰ, ਵੈਲਡਰ, ਬਿਊਟੀਸ਼ੀਅਨ, ਬਾਰ੍ਹਵੀਂ ਤੋਂ ਗਰੈਜੂਏਸ਼ਨ ਪਾਸ ਹੋਣੀ ਚਾਹੀਦੀ ਹੈ ਅਤੇ 18-40 ਸਾਲ ਤਕ ਉਮਰ ਦੇ ਉਮੀਦਵਾਰ ਭਾਗ ਲੈ ਸਕਦੇ ਹਨ।

              ਉਨ੍ਹਾਂ ਕਿਹਾ ਕਿ ਉਮੀਦਵਾਰ ਇਸ ਪਲੇਸਮੈਂਟ ਵਿਚ ਭਾਗ ਲੈਣ ਵਾਸਤੇ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ ,ਆਧਾਰ ਕਾਰਡ ਅਤੇ ਰਿਜ਼ਊਮੇ ਨਾਲ ਲੈ ਕੇ 21 ਦਸੰਬਰ ਨੂੰ ਸਵੇਰੇ 10 ਵਜੇ ਏਸ਼ੀਅਨ ਗਰੁੱਪ ਆਫ਼ ਕਾਲੇਜਸ, ਸਰਹਿੰਦ ਰੋਡ, ਪਟਿਆਲਾ ਵਿਚ ਪਹੁੰਚਣ । ਉਮੀਦਵਾਰ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 98776-10877 ਤੇ ਵੀ ਸੰਪਰਕ ਕਰ ਸਕਦੇ ਹਨ।

Post Views: 53
Tags: ani news livebig newsbreaking newsdaily hindi newspaper patiala Punjabdaily punjabi newspaper patiala punjabfast newshindi latest newshindi newshindi news todayindia newslatest breaking news Punjablatest india newslatest Indian hindi newslatest newslatest political news Punjablatest punjabi newsnewsnews hindinews in hindinews indianews latestnews livenews todaypress ki takat daily newspaperpress ki taquat daily hindi newspaperPRESS KI TAQUAT DAILY HINDI NEWSPAPER DELHI AND PRESS KI TAQUAT DAILY PUNJABI NEWSPAPER PATIALApress ki taquat daily punjabi newspaperToday newstop 10 newspaper of Punjabtop newstrending news
Previous Post

ਪਿੰਡ ਦੀਆਂ ਔਰਤਾਂ ਨੂੰ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਦੇਣ ਲਈ ਲਗਾਇਆ ਕੈਂਪ

Next Post

ਪੰਜਾਬ ਸਰਕਾਰ ਨੇ ਭਾਮੇ ਕਲਾਂ ਦੇ ਸਰਪੰਚ ਦੀ ਜ਼ਿਮਨੀ ਚੋਣ ਸਬੰਧੀ ਤਨਖਾਹ ਸਮੇਤ ਛੁੱਟੀ ਐਲਾਨੀ

Next Post
ਪੰਜਾਬ ਸਰਕਾਰ ਵੱਲੋਂ “ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਦਿਹਾੜੇ” ਦੇ ਅਵਸਰ ‘ਤੇ  ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਨੇ ਭਾਮੇ ਕਲਾਂ ਦੇ ਸਰਪੰਚ ਦੀ ਜ਼ਿਮਨੀ ਚੋਣ ਸਬੰਧੀ ਤਨਖਾਹ ਸਮੇਤ ਛੁੱਟੀ ਐਲਾਨੀ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800