Tuesday, August 11, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਅਦਾਲਤ ਨੇ ਸੰਜੇੈ ਸਿੰਘ ਦੀ ਜ਼ਮਾਨਤ ਅਰਜ਼ੀ ’ਤੇ ਈਡੀ ਤੋਂ ਜਵਾਬ ਮੰਗਿਆ

admin by admin
in BREAKING, COVER STORY, DELHI, INDIA, National
0
ਦਿੱਲੀ ਹਾਈ ਕੋਰਟ ਅੱਜ ਸੰਜੈ ਸਿੰਘ ਦੀ ਅਰਜ਼ੀ ਸੁਣੇਗੀ

New Delhi: AAP MP Sanjay Singh being taken to the Rouse Avenue Court by the Enforcement Directorate officials in connection with the Delhi excise policy case, in New Delhi, Tuesday, Oct. 10, 2023. (PTI Photo)(PTI10_10_2023_000194B)

0
SHARES
0
VIEWS
Share on FacebookShare on Twitter

ਦਿੱਲੀ ਹਾਈ ਕੋਰਟ ਨੇ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ’ਚ ਗ੍ਰਿਫ਼ਤਾਰ ‘ਆਪ’ ਦੇ ਸੰਸਦ ਮੈਂਬਰ ਸੰਜੈ ਸਿੰਘ ਦੀ ਜ਼ਮਾਨਤ ਅਰਜ਼ੀ ’ਤੇ ਸੋਮਵਾਰ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਤੋਂ ਜਵਾਬ ਮੰਗਿਆ ਹੈ।

ਜਸਟਿਸ ਸਵਰਨ ਕਾਂਤਾ ਸ਼ਰਮਾ ਨੇ ਜਾਂਚ ਏਜੰਸੀ ਨੂੰ ਨੋਟਿਸ ਜਾਰੀ ਕੀਤਾ ਅਤੇ ਮਾਮਲੇ ਦੀ ਅਗਲੀ ਸੁਣਵਾਈ ਲਈ 29 ਜਨਵਰੀ ਦੀ ਤਰੀਕ ਨਿਸਚਿਤ ਕੀਤੀ। ਪਿਛਲੇ ਸਾਲ ਅਕਤੂਬਰ ’ਚ ਈਡੀ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਰਾਜ ਸਭਾ ਮੈਂਬਰ ਨੇ ਮਨੀ ਲਾਂਡਰਿੰਗ ਮਾਮਲੇ ’ਚ ਆਪਣੀ ਜ਼ਮਾਨਤ ਅਰਜ਼ੀ ਖਾਰਜ ਕਰਨ ਲਈ ਹੇਠਲੀ ਅਦਾਲਤ ਦੇ 22 ਦਸੰਬਰ ਦੇ ਆਦੇਸ਼ ਨੂੰ ਚੁਣੌਤੀ ਦਿੱਤੀ ਹੈ। ਸੰਜੈ ਸਿੰਘ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਮੋਹਿਤ ਮਾਥੁਰ ਨੇ ਕਿਹਾ ਕਿ ‘ਆਪ’ ਦੇ ਸੀਨੀਅਰ ਆਗੂ ਪਿਛਲੇ ਤਿੰਨ ਮਹੀਨੇ ਤੋਂ ਹਿਰਾਸਤ ’ਚ ਹਨ ਅਤੇ ਇਸ ਅਪਰਾਧ ’ਚ ਉਨ੍ਹਾਂ ਦੀ ਕੋਈ ਭੂਮਿਕਾ ਸਾਹਮਣੇ ਨਹੀਂ ਆਈ ਹੈ। ਉਨ੍ਹਾਂ ਕਿਹਾ ਕਿ ਈਡੀ ਦੇ ‘ਸਟਾਰ ਗਵਾਹ’ ਦੇ ਬਿਆਨ ਤੋਂ ਬਾਅਦ ਸੰਜੈ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਈਡੀ ਨੇ ਦੋਸ਼ ਲਗਾਇਆ ਕਿ ਸੰਜੈ ਸਿੰਘ ਨੇ ਆਬਕਾਰੀ ਨੀਤੀ (ਜੋ ਹੁਣ ਖਤਮ ਹੋ ਚੁੱਕੀ ਹੈ) ਦੇ ਨਿਰਮਾਣ ਅਤੇ ਸੰਚਾਲਨ ’ਚ ਮਹੱਤਵਪੂਰਨ ਭੂਮਿਕਾ ਨਿਭਾਈ ਸੀ ਜਿਸ ਨਾਲ ਕੁਝ ਸ਼ਰਾਬ ਨਿਰਮਾਤਾਵਾਂ, ਥੋਕ ਵਿਕਰੇਤਾਵਾਂ ਅਤੇ ਖੁਦਰਾ ਵਿਕਰੇਤਾਵਾਂ ਨੂੰ ਧਨ ਦਾ ਲਾਭ ਹੋਇਆ ਸੀ। ਹੇਠਲੀ ਅਦਾਲਤ ਨੇ ਕਿਹਾ ਸੀ ਕਿ ਉਹ ‘ਆਪਰਾਧ ਤੋਂ ਦੋ ਕਰੋੜ ਰੁਪਏ ਤਕ ਦੀ ਆਮਦਨ’ ਦੇ ਮਾਮਲੇ ਨਾਲ ਜੁੜੇ ਹੋਏ ਸਨ ਅਤੇ ਉਨ੍ਹਾਂ ਦੇ ਖ਼ਿਲਾਫ਼ ਦੋਸ਼ ਸਪਸ਼ਟ ਹਨ। 

Post Views: 51
Tags: ani news livebig newsbreaking newsdaily hindi newspaper patiala Punjabdaily punjabi newspaper patiala punjabfast newshindi latest newshindi newshindi news todayindia newslatest breaking news Punjablatest india newslatest Indian hindi newslatest newslatest political news Punjablatest punjabi newsnewsnews hindinews in hindinews indianews latestnews livenews todaypress ki takat daily newspaperpress ki taquat daily hindi newspaperPRESS KI TAQUAT DAILY HINDI NEWSPAPER DELHI AND PRESS KI TAQUAT DAILY PUNJABI NEWSPAPER PATIALApress ki taquat daily punjabi newspaperToday newstop 10 newspaper of Punjabtop newstrending news
Previous Post

ਮਾਨ ਤੇ ਕੇਜਰੀਵਾਲ ਗੁਜਰਾਤ ਦੀ ਜੇਲ੍ਹ ’ਚ ਬੰਦ ਪਾਰਟੀ ਵਿਧਾਇਕ ਨੂੰ ਮਿਲੇ

Next Post

ਮੋਦੀ ਨੇ ਪਰਵਾਸੀ ਭਾਰਤੀ ਦਿਵਸ ਮੌਕੇ ਸ਼ੁਭਕਾਮਨਾਵਾਂ ਦਿੱਤੀਆਂ

Next Post
ਪ੍ਰਧਾਨ ਮੰਤਰੀ ਦੀ ਰਿਹਾਇਸ਼ ਦੇ ਉੱਪਰ ਡਰੋਨ ਉੱਡਣ ਦੀ ਸੂਚਨਾ ਨਾਲ ਹੜਕੰਪ ਮਚ ਗਿਆ

ਮੋਦੀ ਨੇ ਪਰਵਾਸੀ ਭਾਰਤੀ ਦਿਵਸ ਮੌਕੇ ਸ਼ੁਭਕਾਮਨਾਵਾਂ ਦਿੱਤੀਆਂ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800