ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਭਗਵੰਤ ਸਿੰਘ ਮਾਨ ਖਿਲਾਫ ਅਦਾਲਤ ਵਿੱਚ ਮਾਣਹਾਨੀ ਦਾ ਮੁਕੱਦਮਾ ਦਾਇਰ ਕਰਕੇ ਇੱਕ ਕਰੋੜ ਰੁਪਏ ਮੁਆਵਜ਼ੇ ਦੀ ਮੰਗ ਕੀਤੀ ਹੈ। ਅਦਾਲਤ ਵਿੱਚ ਦਾਇਰ ਪਟੀਸ਼ਨ ਵਿੱਚ ਬਾਦਲ ਪਰਿਵਾਰ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਭਗਵੰਤ ਮਾਨ ‘ਤੇ ਉਨ੍ਹਾਂ ਦੀ ਸਾਖ ਖਰਾਬ ਕਰਨ ਦਾ ਦੋਸ਼ ਲਾਇਆ ਹੈ। ਅਦਾਲਤ ਨੇ ਮੁੱਖ ਮੰਤਰੀ ਨੂੰ 19 ਫਰਵਰੀ ਲਈ ਸੰਮਨ ਜਾਰੀ ਕੀਤੇ ਹਨ।
ਸਰਦਾਰ ਬਾਦਲ ਨੇ ਕਿਹਾ ਕਿ ਭਗਵੰਤ ਮਾਨ ਬਾਦਲ ਪਰਿਵਾਰ ‘ਤੇ ਝੂਠੇ ਇਲਜ਼ਾਮ ਲਾ ਰਹੇ ਹਨ।

