No Result
View All Result
Saturday, March 28, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਜਯੋਤੀ ਥਰੈਡਜ਼ ਨੇ ਰੈੱਡ ਕਰਾਸ ਸੁਸਾਇਟੀ ਲਈ 5 ਲੱਖ ਦਾ ਚੈਕ ਡਿਪਟੀ ਕਮਿਸ਼ਨਰ ਨੂੰ ਸੌਂਪਿਆ

admin by admin
in BREAKING, COVER STORY, INDIA, PUNJAB
0
ਜਯੋਤੀ ਥਰੈਡਜ਼ ਨੇ ਰੈੱਡ ਕਰਾਸ ਸੁਸਾਇਟੀ ਲਈ 5 ਲੱਖ ਦਾ ਚੈਕ ਡਿਪਟੀ ਕਮਿਸ਼ਨਰ ਨੂੰ ਸੌਂਪਿਆ
0
SHARES
0
VIEWS
Share on FacebookShare on Twitter
ਪਟਿਆਲਾ, 1 ਅਪ੍ਰੈਲ (ਪ੍ਰੈਸ ਕੀ ਤਾਕਤ ਬਿਊਰੋ):   ਜਯੋਤੀ ਥਰੈਡਜ਼ (ਇੰਡੀਆ) ਪ੍ਰਾਈਵੇਟ ਲਿਮਟਿਡ ਦੇ ਐਮ.ਡੀ. ਮਨੀਸ਼ ਸਿੰਗਲਾ ਨੇ ਆਪਣੇ ਸੀ.ਆਰ.ਐਸ. ਫੰਡਾਂ ਵਿੱਚੋਂ ਪੰਜ ਲੱਖ ਰੁਪਏ ਦੀ ਰਾਸ਼ੀ ਦਾ ਇੱਕ ਹੋਰ ਚੈਕ ਇੰਡੀਅਨ ਰੈੱਡ ਕਰਾਸ ਸੁਸਾਇਟੀ ਪਟਿਆਲਾ ਲਈ ਭੇਟ ਕਰਦੇ ਹੋਏ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੂੰ ਸੌਂਪਿਆ ਹੈ। ਇਸ ਤੋਂ ਪਹਿਲਾਂ ਵੀ ਜਯੋਤੀ ਥਰੈਡਜ਼ ਨੇ 5 ਲੱਖ ਰੁਪਏ ਪਿਛਲੇ ਦਿਨੀਂ ਹੀ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਸੀ।
ਇਸ ਮੌਕੇ ਡਿਪਟੀ ਕਮਿਸ਼ਨਰ ਸੌ਼ਕਤ ਅਹਿਮਦ ਪਰੇ ਨੇ ਨੇ ਮਨੀਸ਼ ਸਿੰਗਲਾ ਵੱਲੋਂ ਆਪਣੇ ਪਿਤਾ ਮਦਨ ਲਾਲ ਸਿੰਗਲਾ ਦੀ ਪ੍ਰੇਰਣਾ ਸਦਕਾ ਜਯੋਤੀ ਥਰੈਡਜ਼ (ਇੰਡੀਆ) ਪ੍ਰਾਈਵੇਟ ਲਿਮਟਿਡ ਦੇ ਸੀ.ਆਰ.ਐਸ. ਫੰਡਾਂ ਵਿੱਚੋਂ ਸਮਾਜ ਭਲਾਈ ਲਈ  ਦਿੱਤੇ ਜਾ ਰਹੇ ਯੋਗਦਾਨ ਦੀ ਭਰਵੀਂ ਸ਼ਲਾਘਾ ਕੀਤੀ।ਇਸ ਮੌਕੇ ਐਸ.ਡੀ.ਐਮ ਸਮਾਣਾ ਰਿਚਾ ਗੋਇਲ ਅਤੇ ਰਾਹੁਲ ਗੁਪਤਾ ਅਤੇ ਹੋਰ ਵੀ ਮੌਜੂਦ ਸਨ।
Post Views: 134
Tags: #presskitaquat #latestynews #topnews #DeputyCommissioner #Sh.ShowkatAhmadParray #JyotiThreads #RedCrossSociety
Previous Post

ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ ਵਿਖੇ ਸਾਲਾਨਾ ਕਨਵੋਕੇਸ਼ਨ ਹੋਈ

Next Post

E-PAPER 2 APRIL 2024

Next Post

E-PAPER 2 APRIL 2024

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982