No Result
View All Result
Wednesday, May 14, 2025
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪਟਿਆਲਾ ਵਿੱਚ ਡਾ: ਧਰਮਵੀਰ ਗਾਂਧੀ ਜੇਤੂ ਬਣ ਕੇ ਉੱਭਰੇ।

admin by admin
in BREAKING, COVER STORY, INDIA, National, POLITICS, PUNJAB
0
ਪਟਿਆਲਾ ਵਿੱਚ ਡਾ: ਧਰਮਵੀਰ ਗਾਂਧੀ ਜੇਤੂ ਬਣ ਕੇ ਉੱਭਰੇ।
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਧਰਮਵੀਰ ਗਾਂਧੀ ਨੇ 14587 ਜਿੱਤ ਚੁਕਿਆ ਹੈ ਅਤੇ ਇਸ ਦੀ ਘੋਸ਼ਣਾ ਹੋ ਚੁਕੀ ਹੈ ਕਿ ਉਹਨਾਂ ਨੂੰ ਸਰਟੀਫਿਕੇਟ ਦੇ ਦਿੱਤਾ ਗਿਆ ਹੈ ਪ੍ਰਸ਼ਾਸਨ ਵਲੋਂ ਵਲੋਂ ਧਰਮਵੀਰ ਗਾਂਧੀ ਦੀ ਜਿੱਤ ਘੋਸ਼ਿਤ ਕੀਤੀ ਗਈ ਹੈ। ਚੋਣ ਨਤੀਜੇ ਐਲਾਨੇ ਜਾਣ ਤੋਂ ਬਾਅਦ ਪੰਜਾਬ ਰਾਜ ਵਿੱਚ ਡਾ: ਧਰਮਵੀਰ ਗਾਂਧੀ ਜੇਤੂ ਬਣ ਕੇ ਉੱਭਰੇ। ਪਟਿਆਲਾ ਸੀਟ ਤੋਂ ਕਾਂਗਰਸ ਦੇ ਡਾ: ਧਰਮਵੀਰ ਗਾਂਧੀ 305616 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਦੂਜੇ ਸਥਾਨ ‘ਤੇ ਆਮ ਆਦਮੀ ਪਾਰਟੀ ਦੇ ਡਾ. ਬਲਬੀਰ ਸਿੰਘ 290785 ਵੋਟਾਂ ਨਾਲ ਦੂਜੇ ਸਥਾਨ ‘ਤੇ ਚੱਲ ਰਹੇ ਹਨ ਜਦਕਿ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਪ੍ਰਨੀਤ ਕੌਰ 288998 ਵੋਟਾਂ ਨਾਲ ਤੀਜੇ ਸਥਾਨ ‘ਤੇ ਚੱਲ ਰਹੀ ਹੈ। ਚੋਣ ਕਮਿਸ਼ਨ ਦੇ ਰੁਝਾਨਾਂ ਮੁਤਾਬਕ ਪੰਜਾਬ ‘ਚ ਕਾਂਗਰਸ ਛੇ ਸੀਟਾਂ ‘ਤੇ ਅੱਗੇ ਹੈ, ਜਦਕਿ ਆਮ ਆਦਮੀ ਪਾਰਟੀ (ਆਪ) ਤਿੰਨ ਸੀਟਾਂ ‘ਤੇ ਅੱਗੇ ਹੈ। ਅੰਮ੍ਰਿਤਸਰ, ਜਲੰਧਰ, ਫਤਿਹਗੜ੍ਹ ਸਾਹਿਬ, ਗੁਰਦਾਸਪੁਰ, ਪਟਿਆਲਾ ਅਤੇ ਲੁਧਿਆਣਾ ਹਲਕਿਆਂ ‘ਚ ਕਾਂਗਰਸ ਦੇ ਉਮੀਦਵਾਰ ਅੱਗੇ ਚੱਲ ਰਹੇ ਹਨ, ਜਦਕਿ ਹੁਸ਼ਿਆਰਪੁਰ, ਸੰਗਰੂਰ ਅਤੇ ਆਨੰਦਪੁਰ ਸਾਹਿਬ ‘ਚ ‘ਆਪ’ ਉਮੀਦਵਾਰ ਅੱਗੇ ਚੱਲ ਰਹੇ ਹਨ। ਅੰਮ੍ਰਿਤਸਰ ‘ਚ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਆਪਣੇ ਨਜ਼ਦੀਕੀ ਵਿਰੋਧੀ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਤਰੁਨਜੀਤ ਸਿੰਘ ਸੰਧੂ ਤੋਂ 7,817 ਵੋਟਾਂ ਦੇ ਫਰਕ ਨਾਲ ਅੱਗੇ ਚੱਲ ਰਹੇ ਹਨ ਅਤੇ ਫਤਹਿਗੜ੍ਹ ਸਾਹਿਬ ‘ਚ ਕਾਂਗਰਸ ਦੇ ਉਮੀਦਵਾਰ ਅਮਰ ਸਿੰਘ ਜੋ ਕਿ ਮੌਜੂਦਾ ਸੰਸਦ ਮੈਂਬਰ ਹਨ। ‘ਆਪ’ ਦੇ ਗੁਰਪ੍ਰੀਤ ਸਿੰਘ ਜੀਪੀ ਦੇ ਮੁਕਾਬਲੇ 15,434 ਵੋਟਾਂ ਦੇ ਫਰਕ ਨਾਲ ਅੱਗੇ ਚੱਲ ਰਹੇ ਹਨ। ਜਲੰਧਰ ਰਿਜ਼ਰਵ ਹਲਕੇ ਤੋਂ ਕਾਂਗਰਸ ਪਾਰਟੀ ਦੇ ਚਰਨਜੀਤ ਸਿੰਘ ਚੰਨੀ ਆਪਣੇ ਨੇੜਲੇ ਵਿਰੋਧੀ ਭਾਜਪਾ ਉਮੀਦਵਾਰ ਸੁਸ਼ੀਲ ਰਿੰਕੂ ਤੋਂ ਕਾਫੀ ਅੱਗੇ ਚੱਲ ਰਹੇ ਹਨ। ਚੰਨੀ 61,882 ਵੋਟਾਂ ਨਾਲ ਅੱਗੇ ਹਨ। ਲੁਧਿਆਣਾ ਵਿੱਚ ਕਾਂਗਰਸ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਭਾਜਪਾ ਦੇ ਰਵਨੀਤ ਸਿੰਘ ਬਿੱਟੂ ਤੋਂ ਪਿੱਛੇ ਚੱਲ ਰਹੇ ਹਨ।

Post Views: 473
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: #indiannationalcongresscongressdharamvirDharamvir Gandhidharamvirpatialadharamvirwinnerdr dharamvir gandhidr dharamvir gandhi newsdr dharamvir gandhi patialadr. dharamveer gandhidr. dharamvira gandhidr.dharamviragandhiwinnerdr.dharamvirnewsdr.gandhipatialafinal phase voting 2024gandhilok sabha election result 2024Parliamentary Constituency 13 - Patiala (Punjab)parliamentseatpatialaloksabhaseatpatialaparliamentseatvotingcountingwinnerinpatiala
Previous Post

ਗੁਰਮੀਤ ਸਿੰਘ ਮੀਤ ਨੇ ਚੋਣ ਵਿੱਚ ਪਹਿਲੇ ਰੁਝਾਨ ‘ਚ ਆਗੇ ਹੋਣ ਦਾ ਦਾਅਵਾ ਕੀਤਾ

Next Post

ਲੋਕ ਸਭਾ ਹਲਕਾ ਚੰਡੀਗੜ੍ਹ ਤੋਂ ਮਨੀਸ਼ ਤਿਵਾੜੀ ਜੇਤੂ

Next Post
ਲੋਕ ਸਭਾ ਹਲਕਾ ਚੰਡੀਗੜ੍ਹ ਤੋਂ ਮਨੀਸ਼ ਤਿਵਾੜੀ ਜੇਤੂ

ਲੋਕ ਸਭਾ ਹਲਕਾ ਚੰਡੀਗੜ੍ਹ ਤੋਂ ਮਨੀਸ਼ ਤਿਵਾੜੀ ਜੇਤੂ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982

Welcome Back!

Login to your account below

Forgotten Password?

Retrieve your password

Please enter your username or email address to reset your password.

Log In