ਮਹਾਰਾਸ਼ਟਰ, (ਪ੍ਰੈਸ ਕੀ ਤਾਕਤ ਬਿਊਰੋ): ਦੇਸ਼ ਵਿਚ ਪਾਰਟੀਆਂ ਵਲੋਂ ਚੋਣਾਂ ਸਮੇਂ ਕੀਤੇ ਗਏ ਵਾਅਦੇ ਜਦੋਂ ਪੂਰੇ ਹੋਣ ਤਾਂ ਲੋਕਾਂ ਚ ਖੁਸ਼ੀ ਦੀ ਲਹਿਰ ਹੁੰਦੀ ਹੈ ਇਹ ਸੱਚ ਹੋਇਆ ਹੈ ਹੁਣ ਮਹਾਰਾਸ਼ਟਰ ਸਰਕਾਰ ਨੇ ਔਰਤਾਂ ਨੂੰ ਆਰਥਿਕ ਤੌਰ ਉਤੇ ਮਜ਼ਬੂਤ ਕਰਨ ਲਈ ਹਰ ਮਹੀਨੇ 1500 ਰੁਪਏ ਦੇਣ ਦਾ ਐਲਾਨ ਕੀਤਾ ਹੈ।ਤੇ ਸਾਲ ਦੇ ਤਿੰਨ ਸਿਲੰਡਰ ਮਿਲਣਗੇ ਇਹ ਸਕੀਮ ਜੁਲਾਈ 2024 ਤੋਂ ਲਾਗੂ ਹੋ ਜਾਵੇਗੀ।