No Result
View All Result
Tuesday, February 17, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

5 ਤੋਂ 7 ਸਾਲ ਤੇ 15 ਤੋਂ 17 ਸਾਲ ਦੇ ਬੱਚਿਆਂ ਦਾ ਆਧਾਰ ਅੱਪਡੇਟ ਕਰਵਾਉਣਾ ਜ਼ਰੂਰੀ : ਡਿਪਟੀ ਕਮਿਸ਼ਨਰ

admin by admin
in BREAKING, COVER STORY, INDIA, National, POLITICS, PUNJAB
0
5 ਤੋਂ 7 ਸਾਲ ਤੇ 15 ਤੋਂ 17 ਸਾਲ ਦੇ ਬੱਚਿਆਂ ਦਾ ਆਧਾਰ ਅੱਪਡੇਟ ਕਰਵਾਉਣਾ ਜ਼ਰੂਰੀ : ਡਿਪਟੀ ਕਮਿਸ਼ਨਰ
0
SHARES
0
VIEWS
Share on FacebookShare on Twitter

ਪਟਿਆਲਾ, 19 ਜੁਲਾਈ:
ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਆਧਾਰ ਕਾਰਡ ਨੂੰ ਸਮੇਂ ਸਮੇਂ ’ਤੇ ਅੱਪਡੇਟ ਕਰਵਾਉਣਾ ਬਹੁਤ ਜ਼ਰੂਰੀ ਹੈ ਨਹੀਂ ਲੋੜ ਸਮੇਂ ਆਧਾਰ ਕਾਰਡ ਅੱਪਡੇਟ ਨਾ ਹੋਣ ਕਾਰਨ ਨਾਗਰਿਕਾਂ ਨੂੰ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਨੀਟ ਜਾ ਫੇਰ ਹੋਰ ਦਾਖਲੇ ਦੀਆਂ ਪ੍ਰੀਖਿਆਵਾਂ ਸਮੇਂ ਵਿਦਿਆਰਥੀਆਂ ਵੱਲੋਂ ਆਧਾਰ ਕਾਰਡ ’ਚ ਆਪਣਾ ਬਾਇਓਮੀਟ੍ਰਿਕ ਅੱਪਡੇਟ ਨਾ ਕਰਵਾਉਣ ਕਾਰਨ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਪਰੇਸ਼ਾਨੀ ਦਾ ਸਾਹਮਣਾ  ਕਾਰਨ ਪੈਦਾ ਹੈ, ਇਸ ਲਈ ਸਮੇਂ ਸਮੇਂ ’ਤੇ ਆਧਾਰ ਕਾਰਡ ਨੁੰ ਅੱਪਡੇਟ ਕਰਵਾਇਆ ਜਾਵੇ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪੱਧਰੀ ਆਧਾਰ ਨਿਗਰਾਨ ਕਮੇਟੀ ਦੀ ਬੈਠਕ ਦੀ ਪ੍ਰਧਾਨਗੀ ਕਰ ਰਹੇ ਸਨ।
ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ 5 ਤੋਂ 7 ਸਾਲ ਅਤੇ 15 ਤੋਂ 17 ਸਾਲ ਦੇ ਬੱਚਿਆਂ ਦਾ ਆਧਾਰ ਕਾਰਡ (ਬਾਇਓਮੀਟ੍ਰਿਕ) ਮੁਫਤ ਵਿੱਚ ਅੱਪਡੇਟ ਕੀਤਾ ਜਾਂਦਾ ਹੈ ਤੇ ਜੇਕਰ ਕੋਈ ਇਸ ਸਮੇਂ ਦੌਰਾਨ ਆਧਾਰ ਅੱਪਡੇਟ ਨਹੀਂ ਕਰਵਾਉਂਦਾ ਤਾਂ ਉਸ ਨੂੰ ਬਣਦੀ ਫ਼ੀਸ ਦਾ ਭੁਗਤਾਨ ਕਰਕੇ ਹੀ ਆਧਾਰ ਅੱਪਡੇਟ ਕਰਵਾਉਣਾ ਪਵੇਗਾ। ਉਨ੍ਹਾਂ ਕਿਹਾ ਕਿ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦਾ ਆਧਾਰ ਕਾਰਡ ਬਣਾਉਣ ਲਈ ਮਾਪਿਆ ਨੂੰ ਜਾਗਰੂਕ ਕੀਤਾ ਜਾਵੇ ਅਤੇ ਸਿਹਤ ਵਿਭਾਗ ਪਿਛਲੇ 5 ਸਾਲਾਂ ਵਿੱਚ ਜਨਮੇ ਬੱਚਿਆਂ ਦਾ ਰਿਕਾਰਡ ਤਿਆਰ ਕਰਕੇ ਭੇਜੇ ਤਾਂ ਜੋ ਰਹਿ ਗਏ ਬੱਚਿਆਂ ਦੇ ਆਧਾਰ ਕਾਰਡ ਬਣਾਏ ਜਾ ਸਕਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਵ ਜਨਮੇ ਬੱਚੇ ਤੋਂ 3 ਸਾਲ ਦੇ ਬੱਚੇ ਦਾ ਰਿਕਾਰਡ ਆਂਗਣਵਾੜੀ ਵਰਕਰਾਂ ਪਾਸ ਅਤੇ 3 ਤੋਂ 5 ਸਾਲ ਦੇ ਬੱਚਿਆਂ ਦਾ ਰਿਕਾਰਡ ਸਿੱਖਿਆ ਵਿਭਾਗ ਪਾਸ ਮੌਜੂਦ ਹੈ ਇਸ ਲਈ ਰਿਕਾਰਡ ਨੂੰ ਵਾਂਚਕੇ ਅਜਿਹੇ ਬੱਚਿਆਂ ਦਾ ਪਹਿਚਾਣ ਕੀਤੀ ਜਾਵੇ ਜਿਨ੍ਹਾਂ ਦੇ ਆਧਾਰ ਕਾਰਡ ਹਾਲੇ ਤੱਕ ਨਹੀਂ ਬਣੇ ਹਨ। ਉਨ੍ਹਾਂ ਸਿੱਖਿਆ ਵਿਭਾਗ ਨੂੰ ਸਮਾਂ ਸਾਰਣੀ ਤਿਆਰ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਰੋਜ਼ਾਨਾ 20 ਸਕੂਲਾਂ ਵਿੱਚ ਆਧਾਰ ਕਾਰਡ ਅੱਪਡੇਟ ਦੇ ਕੈਂਪ ਲਗਾਕੇ ਵਿਦਿਆਰਥੀਆਂ ਦੇ ਆਧਾਰ ਕਾਰਡ ਅੱਪਡੇਟ ਕੀਤੇ ਜਾਣ।
ਇਸ ਮੌਕੇ ਖੇਤਰੀ ਦਫ਼ਤਰ ਦੇ ਡਾਇਰੈਕਟਰ ਯੂ.ਆਈ.ਡੀ.ਏ.ਆਈ ਸੰਜੀਵ ਮਹਾਜਨ ਨੇ ਦੱਸਿਆ ਕਿ 10 ਸਾਲ ਪੁਰਾਣੇ ਆਧਾਰ ਕਾਰਡ ਨੂੰ ਅੱਪਡੇਟ ਕਰਵਾਉਣਾ ਜ਼ਰੂਰੀ  ਹੈ ਅਤੇ ਇਸ ਵਿੱਚ ਪਹਿਚਾਣ ਅਤੇ ਪਤੇ ਦਾ ਪਰੂਫ਼ ਅੱਪਡੇਟ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਹ ਆਨਲਾਈਨ ਤੇ ਆਫ਼ਲਾਈਨ ਦੋਵੇਂ ਤਰੀਕਿਆਂ ਨਾਲ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਆਨ ਲਾਈਨ ਕੋਈ ਵੀ ਨਾਗਰਿਕ 14 ਸਤੰਬਰ ਤੱਕ ਮੁਫ਼ਤ ਵਿੱਚ ਆਪਣਾ ਆਧਾਰ ਅੱਪਡੇਟ ਕਰ ਸਕਦਾ ਹੈ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਖ-ਵੱਖ ਸਰਕਾਰੀ ਸਹੂਲਤਾਂ ਦਾ ਨਿਰਵਿਘਨ ਲਾਭ ਉਠਾਉਣ ਲਈ ਆਪਣੇ ਮੋਬਾਈਲ ਨੰਬਰ ਅਤੇ ਦਸਤਾਵੇਜ਼ਾਂ ਨੂੰ ਆਧਾਰ ਨਾਲ ਅਪਡੇਟ ਕਰਦੇ ਰਹਿਣ। ਉਨ੍ਹਾਂ ਦੱਸਿਆ ਕਿ 14 ਸਤੰਬਰ, 2024 ਤੱਕ ਦਸਤਾਵੇਜ਼ ਅੱਪਡੇਟ ਦੀ ਸਹੂਲਤ ਮੁਫ਼ਤ ਹੈ।

Post Views: 88
Tags: #latestnewsahmedparepatialadeputycommissinorpatialanewsshaukatahmed paretopnews
Previous Post

ਘੜਾਮ ਵਿਖੇ ਜਨ ਸੁਵਿਧਾ ਕੈਂਪ ‘ਚ 111 ਦਰਖਾਸਤਾਂ ‘ਚੋਂ 66 ਦਾ ਮੌਕੇ ‘ਤੇ ਹੀ ਨਿਪਟਾਰਾ

Next Post

ਵਿਧਾਇਕ ਕੁਲਵੰਤ ਸਿੰਘ ਤੇ ਡਿਪਟੀ ਕਮਿਸ਼ਨਰ ਨੇ ਲੋਕਾਂ ਦੇ ਮਸਲੇ ਸੁਣ ਕੇ ਮੌਕੇ ‘ਤੇ ਕੀਤੇ ਹੱਲ

Next Post
ਵਿਧਾਇਕ ਕੁਲਵੰਤ ਸਿੰਘ ਤੇ ਡਿਪਟੀ ਕਮਿਸ਼ਨਰ ਨੇ ਲੋਕਾਂ ਦੇ ਮਸਲੇ ਸੁਣ ਕੇ ਮੌਕੇ ‘ਤੇ ਕੀਤੇ ਹੱਲ

ਵਿਧਾਇਕ ਕੁਲਵੰਤ ਸਿੰਘ ਤੇ ਡਿਪਟੀ ਕਮਿਸ਼ਨਰ ਨੇ ਲੋਕਾਂ ਦੇ ਮਸਲੇ ਸੁਣ ਕੇ ਮੌਕੇ 'ਤੇ ਕੀਤੇ ਹੱਲ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982