No Result
View All Result
Saturday, February 14, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 18 ਈ.ਸੀ.ਆਰ. ਦੇਸਾਂ ਲਈ ਪ੍ਰੀ ਡਿਪਾਰਚਰ ਓਰੀਏਨਟੇਸ਼ਨ ਪ੍ਰੋਗਰਾਮ ਸ਼ੁਰੂ

admin by admin
in BREAKING, COVER STORY
0
ਪਟਿਆਲਾ ਜ਼ਿਲ੍ਹੇ ’ਚ 14 ਸਤੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ
0
SHARES
0
VIEWS
Share on FacebookShare on Twitter

ਪਟਿਆਲਾ, 20 ਜੁਲਾਈ:
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ  ਵੱਲੋਂ ਮਨਿਸਟਰੀ ਆਫ਼ ਐਕਸਟਰਨਲ ਅਫੇਅਰਜ਼ ਪ੍ਰੋਟੈਕਟੋਰੇਟ ਆਫ਼ ਇਮੀਗਰੇਂਟਸ ਚੰਡੀਗੜ੍ਹ ਦੇ ਨਿਰਦੇਸ਼ਾਂ ਅਨੁਸਾਰ 18 ਈ.ਸੀ.ਆਰ.ਦੇਸ਼ਾਂ (ਅਫ਼ਗ਼ਾਨਿਸਤਾਨ, ਬਹਿਰੀਨ, ਕੁਵੈਤ, ਇੰਡੋਨੇਸ਼ੀਆ, ਇਰਾਕ, ਜਾਰਡਨ, ਲੇਬਨਾਨ, ਲਿਬੀਆ, ਮਲੇਸ਼ੀਆ, ਓਮਾਨ, ਕਤਰ, ਸੁਡਾਨ, ਸਾਊਥ ਸੁਡਾਨ, ਸੀਰੀਆ, ਸਾਉਦੀ ਅਰਬ, ਯੂ.ਏ.ਈ., ਥਾਈਲੈਂਡ ਅਤੇ ਯਮਨ) ਦੇਸ਼ਾਂ ਵਿਚ ਜਾਣ ਵਾਲੇ ਭਾਰਤੀਆਂ ਲਈ ਪ੍ਰੀ ਡਿਪਾਰਚਰ ਓਰੀਏਨਟੇਸ਼ਨ ਟਰੇਨਿੰਗ (ਪੀ.ਡੀ.ਓ.ਟੀ) ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ।
ਇਸ ਪ੍ਰੋਗਰਾਮ ਦਾ ਮਕਸਦ ਇਹਨਾਂ 18 ਈ.ਸੀ.ਆਰ ਦੇਸ਼ਾਂ ਵਿਚ ਜਾਣ ਵਾਲੇ ਭਾਰਤੀ ਇਮੀਗਰੇਂਟਸ ਨੂੰ ਇਮੀਗਰੇਸ਼ਨ ਪ੍ਰੋਸੈੱਸ, ਉਹਨਾਂ ਦੇ ਅਧਿਕਾਰ, ਜ਼ਿੰਮੇਵਾਰੀਆਂ ਅਤੇ ਇਹਨਾਂ ਦੇਸ਼ਾਂ ਦੀਆ ਸਭਿਅਤਾ ਅਤੇ ਨਿਯਮਾਂ ਬਾਰੇ ਜਾਣਕਾਰੀ ਦੇਣਾ ਹੈ, ਤਾਂ ਜੋ ਇਹਨਾਂ ਦੇਸ਼ਾਂ ਵਿਚ ਜਾਣ ਵਾਲੇ ਭਾਰਤੀਆਂ ਦੀ ਸੁਰੱਖਿਅਤ ਅਤੇ ਕਾਨੂੰਨੀ ਮਾਈਗਰੇਸ਼ਨ ਯਕੀਨੀ ਬਣ ਸਕੇ।
ਪਟਿਆਲਾ ਜ਼ਿਲ੍ਹੇ ਦਾ ਕੋਈ ਵੀ ਵਾਸੀ ਜੋ ਇਹਨਾਂ 18 ਈ.ਸੀ.ਆਰ ਦੇਸ਼ਾਂ ਵਿਚ ਕੰਮ ਕਰਨ ਲਈ ਜਾ ਰਿਹਾ ਹੈ ਉਹ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਮਿੰਨੀ ਸਕੱਤਰੇਤ, ਨੇੜੇ ਸੁਵਿਧਾ ਕੇਂਦਰ, ਪਟਿਆਲਾ ਵਿਖੇ ਕਿਸੇ ਵੀ ਕੰਮ ਵਾਲੇ ਦਿਨ ਸਵੇਰੇ 9 ਵਜੇ ਤੋਂ 5 ਵਜੇ ਤੱਕ ਜਾ ਕੇ ਪ੍ਰੀ ਡਿਪਾਰਚਰ ਓਰੀਏਨਟੇਸ਼ਨ ਟਰੇਨਿੰਗ ਪ੍ਰੋਗਰਾਮ ਵਿਚ ਭਾਗ ਲੈ ਕੇ ਇਸ ਸਬੰਧੀ ਸਰਟੀਫਿਕੇਟ ਹਾਸਲ ਕਰੇ। ਇਥੇ ਇਹ ਵੀ ਦੱਸਿਆ ਜਾਂਦਾ ਹੈ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ ਵੱਲੋਂ ਇਹ ਟ੍ਰੇਨਿੰਗ ਬਿਲਕੁਲ ਮੁਫ਼ਤ ਦਿੱਤੀ ਜਾਂਦੀ ਹੈ।

Post Views: 113
Tags: better businessbetter business bueaubetter business bureaubetter business bureau (organization)better business bureau 20/20 investigationbetter business bureau complaintsbetter business bureau documentarybetter business bureau list of scamsbetter business bureau scamBusinessEmploymentemployment scamemployment scamsthe better business bureau
Previous Post

ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਪੁਸ਼ਟੀ ਕੀਤੀ ਹੈ ਕਿ ਮਾਈਕ੍ਰੋਸਾਫਟ ਦੇ ਬੰਦ ਹੋਣ ਨਾਲ ਏਅਰਲਾਈਨਾਂ ਦਾ ਸੰਚਾਲਨ ਪ੍ਰਭਾਵਿਤ ਨਹੀਂ ਹੋਇਆ ਹੈ।

Next Post

21 july 2024 e-paper

Next Post

21 july 2024 e-paper

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982