No Result
View All Result
Wednesday, April 22, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 21 ਅਗਸਤ ਨੂੰ

admin by admin
in BREAKING, COVER STORY, INDIA, National, POLITICS, PUNJAB
0
ਪਟਿਆਲਾ ਜ਼ਿਲ੍ਹੇ ‘ਚ ਟਰੈਕਟਰਾਂ/ਮੋਟਰਸਾਈਕਲ ਤੇ ਹੋਰ ਸੰਦਾਂ ‘ਤੇ ਖਤਰਨਾਕ ਸਟੰਟ ਆਯੋਜਿਤ ਕਰਨ ‘ਤੇ ਪਾਬੰਦੀ ਦੇ ਹੁਕਮ ਜਾਰੀ
0
SHARES
0
VIEWS
Share on FacebookShare on Twitter

ਪਟਿਆਲਾ, (ਕਰਿਸ਼ਮਾ) 20 ਅਗਸਤ:
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਇਵਨ ਕਾਰਗੋ (ਈ.ਐਲ.ਪੀ.ਐਲ) ਅਤੇ ਈ.ਐਸ.ਜੀ.ਆਈ ਟੂਲਜ਼ ਪ੍ਰਾਈਵੇਟ ਲਿਮਟਿਡ ਕੰਪਨੀ ਪਟਿਆਲਾ ਦੇ ਪਲੇਸਮੈਂਟ ਕੈਂਪ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਦੇ ਅਧਿਕਾਰੀ ਨੇ ਦੱਸਿਆ ਕਿ ਮਿਤੀ 21 ਅਗਸਤ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਇਵਨ ਕਾਰਗੋ (ਈ.ਐਲ.ਪੀ.ਐਲ) ਕੰਪਨੀ ਦੇ ਡਲਿਵਰੀ ਐਸੋਸੀਏਟ, ਹੱਬ ਓਪਰੇਸ਼ਨ ਐਸੋਸੀਏਟ, ਵੇਅਰ ਹਾਊਸਿੰਗ ਸਟਾਫ਼ ਅਤੇ ਈ.ਐਸ.ਜੀ.ਆਈ ਟੂਲਜ਼ ਪ੍ਰਾਈਵੇਟ ਲਿਮਟਿਡ ਕੰਪਨੀ ਪਟਿਆਲਾ ਦੇ ਮਸ਼ੀਨਿਸਟ, ਟਰਨਰ, ਫਿਟਰ, ਗਰਾਂਈਡਰ, ਮਕੈਨੀਕਲ ਓਪਰੇਟਰ ਦੀ ਅਸਾਮੀਆਂ ਲਈ ਇੰਟਰਵਿਊ ਲਈ ਜਾਵੇਗੀ।
ਚਾਹਵਾਨ ਅਤੇ ਯੋਗ ਉਮੀਦਵਾਰ ਇਵਨ ਕਾਰਗੋ (ਈ.ਐਲ.ਪੀ.ਐਲ) ਕੰਪਨੀ ਲਈ ਜਿਨ੍ਹਾਂ ਦੀ ਵਿੱਦਿਅਕ ਯੋਗਤਾ ਅੱਠਵੀਂ, ਬਾਰ੍ਹਵੀਂ ਪਾਸ, ਉਮਰ 18  ਸਾਲ ਤੋਂ ਉਪਰ ਅਤੇ ਈ.ਐਸ.ਜੀ.ਆਈ ਟੂਲਜ਼ ਪ੍ਰਾਈਵੇਟ ਲਿਮਟਿਡ ਕੰਪਨੀ ਪਟਿਆਲਾ ਲਈ ਤਜਰਬਾ 1 ਸਾਲ, ਜਿਨ੍ਹਾਂ ਦੀ ਵਿੱਦਿਅਕ ਯੋਗਤਾ ਆਈ.ਟੀ.ਆਈ – ਮਸ਼ੀਨਿਸਟ, ਟਰਨਰ, ਫਿਟਰ ਅਤੇ ਗਰਾਂਈਡਰ, ਪੋਲੀਟੇਕਨੀਕਲ, ਮਕੈਨੀਕਲ ਡਿਪਲੋਮਾ, ਉਮਰ 18-30 ਸਾਲ ਹੋਵੇ, ਉਹ ਇਸ ਪਲੇਸਮੈਂਟ ਡਰਾਈਵ ਵਿੱਚ ਭਾਗ ਲੈ ਸਕਦੇ ਹਨ।
ਨੌਕਰੀ ਦੇ ਇੱਛੁਕ ਉਮੀਦਵਾਰ ਇਸ ਪਲੇਸਮੈਂਟ ਕੈਂਪ/ ਇੰਟਰਵਿਊ  ਵਿੱਚ ਭਾਗ ਲੈਣ ਲਈ ਆਪਣੀ ਵਿੱਦਿਅਕ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ, ਅਧਾਰ ਕਾਰਡ, ਪੈਨ ਕਾਰਡ ਅਤੇ ਰਿਜ਼ਊਮੇ ਨਾਲ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਿੰਨੀ ਸਕੱਤਰੇਤ ਬਲਾਕ-ਡੀ ਨੇੜੇ ਸੁਵਿਧਾ ਕੇਂਦਰ, ਪਟਿਆਲਾ  ਵਿਖੇ ਪਹੁੰਚ ਕੇ ਇਸ ਇੰਟਰਵਿਊ ਵਿੱਚ ਹਿੱਸਾ ਲੈ ਸਕਦੇ ਹਨ। ਵਧੇਰੇ ਜਾਣਕਾਰੀ ਲਈ ਉਮੀਦਵਾਰ ਦਫ਼ਤਰ ਦੇ ਹੈਲਪ ਲਾਈਨ ਨੰਬਰ 9877610877 ਤੇ ਸੰਪਰਕ ਕਰ ਸਕਦੇ ਹਨ।

Post Views: 98
Tags: delivery associationESG tools private limited companypatiala newsplacement camptop news
Previous Post

e-paper 20 august 2024

Next Post

ਡਿਪਟੀ ਕਮਿਸ਼ਨਰ ਵੱਲੋਂ ‘ਅਨੀਮੀਆ ਨੂੰ ਜਾਣੋ-ਅਨੀਮੀਆ ਭਜਾਓ’ ਪ੍ਰਾਜੈਕਟ ਸ਼ਕਤੀ ਦਾ ਮੁਲਕੰਣ

Next Post
ਡਿਪਟੀ ਕਮਿਸ਼ਨਰ ਵੱਲੋਂ ‘ਅਨੀਮੀਆ ਨੂੰ ਜਾਣੋ-ਅਨੀਮੀਆ ਭਜਾਓ’ ਪ੍ਰਾਜੈਕਟ ਸ਼ਕਤੀ ਦਾ ਮੁਲਕੰਣ

ਡਿਪਟੀ ਕਮਿਸ਼ਨਰ ਵੱਲੋਂ 'ਅਨੀਮੀਆ ਨੂੰ ਜਾਣੋ-ਅਨੀਮੀਆ ਭਜਾਓ' ਪ੍ਰਾਜੈਕਟ ਸ਼ਕਤੀ ਦਾ ਮੁਲਕੰਣ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800