No Result
View All Result
Monday, June 1, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪੰਜਾਬੀ ਟਾਈਪ/ਪੰਜਾਬੀ ਸ਼ਾਰਟਹੈਂਡ/ਤੇਜ਼ ਗਤੀ ਦੀ ਪ੍ਰਾਈਵੇਟ ਪ੍ਰੀਖਿਆ 25 ਅਕਤੂਬਰ ਨੂੰ ਹੋਵੇਗੀ

admin by admin
in BREAKING, COVER STORY, INDIA, National, POLITICS, PUNJAB
0
ਪਟਿਆਲਾ ਜ਼ਿਲ੍ਹੇ ‘ਚ ਟਰੈਕਟਰਾਂ/ਮੋਟਰਸਾਈਕਲ ਤੇ ਹੋਰ ਸੰਦਾਂ ‘ਤੇ ਖਤਰਨਾਕ ਸਟੰਟ ਆਯੋਜਿਤ ਕਰਨ ‘ਤੇ ਪਾਬੰਦੀ ਦੇ ਹੁਕਮ ਜਾਰੀ
0
SHARES
0
VIEWS
Share on FacebookShare on Twitter

ਪਟਿਆਲਾ, 5 ਸਤੰਬਰ:
ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਦੀ ਅਗਵਾਈ ਅਧੀਨ ਦਫ਼ਤਰ ਜ਼ਿਲ੍ਹਾ ਭਾਸ਼ਾ, ਅਫ਼ਸਰ, ਪਟਿਆਲਾ ਵੱਲੋਂ ਪੰਜਾਬੀ ਟਾਈਪ/ਪੰਜਾਬੀ ਸ਼ਾਰਟਹੈਂਡ/ਤੇਜ਼ ਗਤੀ ਦੀ ਪ੍ਰਾਈਵੇਟ ਪ੍ਰੀਖਿਆ 25 ਅਕਤੂਬਰ, 2024 ਨੂੰ ਕਰਵਾਈ ਜਾ ਰਹੀ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਮਨਜਿੰਦਰ ਸਿੰਘ ਨੇ ਦੱਸਿਆ ਕਿ ਇਹ ਪ੍ਰੀਖਿਆ ਦੇਣ ਲਈ ਪਟਿਆਲਾ ਜ਼ਿਲ੍ਹੇ ਦੇ ਚਾਹਵਾਨ ਵਿਦਿਆਰਥੀ ਆਪਣਾ ਫਾਰਮ (ਸਮੇਤ 6 ਪਾਸਪੋਰਟ ਸਾਈਜ਼ ਫ਼ੋਟੋਆਂ, ਆਧਾਰ ਕਾਰਡ ਅਤੇ ਵਿੱਦਿਅਕ ਯੋਗਤਾ ਦੇ ਸਰਟੀਫਿਕੇਟਾਂ ਦੀਆਂ ਕਾਪੀਆਂ) ਮਿਤੀ 20 ਸਤੰਬਰ ਤੱਕ ਬਿਨਾਂ ਲੇਟ ਫ਼ੀਸ ਅਤੇ 30 ਸਤੰਬਰ ਤੱਕ 50/- ਰੁਪਏ ਲੇਟ ਫ਼ੀਸ ਨਾਲ ਸਵੇਰੇ 9.30 ਵਜੇ ਤੋਂ 05.00 ਵਜੇ ਤੱਕ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਪਟਿਆਲਾ, ਭਾਸ਼ਾ ਭਵਨ, ਸ਼ੇਰਾਂ ਵਾਲਾ ਗੇਟ, ਪਟਿਆਲਾ ਵਿਖੇ ਭਰ ਸਕਦੇ ਹਨ।

Post Views: 101
Tags: Bhasha BhawanDirectorDistrict Language Officermanjinder singhPatialasardar harjot singhSheran Wala Gate
Previous Post

ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸ਼ਾਨਦਾਰ ਪ੍ਰਾਪਤੀ ਲਈ ਅਧਿਕਾਰੀਆਂ ਦੀ ਸ਼ਲਾਘਾ

Next Post

ਪਟਿਆਲਾ ਜ਼ਿਲ੍ਹੇ ‘ਚ ਕੌਮੀ ਲੋਕ ਅਦਾਲਤ 14 ਸਤੰਬਰ ਨੂੰ

Next Post
ਪਟਿਆਲਾ ਜ਼ਿਲ੍ਹੇ ‘ਚ ਟਰੈਕਟਰਾਂ/ਮੋਟਰਸਾਈਕਲ ਤੇ ਹੋਰ ਸੰਦਾਂ ‘ਤੇ ਖਤਰਨਾਕ ਸਟੰਟ ਆਯੋਜਿਤ ਕਰਨ ‘ਤੇ ਪਾਬੰਦੀ ਦੇ ਹੁਕਮ ਜਾਰੀ

ਪਟਿਆਲਾ ਜ਼ਿਲ੍ਹੇ 'ਚ ਕੌਮੀ ਲੋਕ ਅਦਾਲਤ 14 ਸਤੰਬਰ ਨੂੰ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800