No Result
View All Result
Sunday, February 8, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਮੁੱਖ ਮੰਤਰੀ ਵੱਲੋਂ ਰਾਜੀਵ ਗਾਂਧੀ ਲਾਅ ਯੂਨੀਵਰਸਿਟੀ ਦੇ ਸੰਘਰਸ਼ਸ਼ੀਲ ਵਿਦਿਆਰਥੀਆਂ ਨਾਲ ਗੱਲਬਾਤ

ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧਤਾ ਦੁਹਰਾਈ

admin by admin
in BREAKING, COVER STORY, Education, PUNJAB
0
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੋਹਾਲੀ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ
0
SHARES
0
VIEWS
Share on FacebookShare on Twitter

 ਪਟਿਆਲਾ, 27 ਸਤੰਬਰ (ਪ੍ਰੈਸ ਕੀ ਤਾਕਤ ਬਿਊਰੋ)

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਦੀ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ (ਆਰ.ਜੀ.ਐਨ.ਯੂ.ਐਲ.) ਦੇ ਸੰਘਰਸ਼ ਕਰ ਰਹੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਵਚਨਬੱਧ ਹੈ।

ਵਿਦਿਆਰਥੀਆਂ ਨਾਲ ਫੋਨ ‘ਤੇ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹਰ ਤਰ੍ਹਾਂ ਨਾਲ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਪ੍ਰਤੀਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਦਿਆਰਥੀ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਕਿਸੇ ਕਾਰਨ ਵੀ ਖੱਜਲ-ਖੁਆਰ ਨਹੀਂ ਹੋਣ ਦਿੱਤਾ ਜਾਵੇਗਾ।  ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਜਾਂ ਅਥਾਰਟੀ ਦੀ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਵਿਦਿਆਰਥੀਆਂ ਨੂੰ ਹਰ ਹਾਲ ਵਿੱਚ ਇਨਸਾਫ਼ ਦਿਵਾਇਆ ਜਾਵੇਗਾ।

ਸੰਘਰਸ਼ ਕਰ ਰਹੇ ਵਿਦਿਆਰਥੀਆਂ ਨਾਲ ਇਕਜੁਟਤਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਔਖੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ।  ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਿਛਲੇ ਕੁਝ ਦਿਨਾਂ ਦੌਰਾਨ ਵਾਪਰੀਆਂ ਇਹਨਾਂ ਸਾਰੀਆਂ ਘਟਨਾਵਾਂ ‘ਤੇ ਪਹਿਲਾਂ ਹੀ ਨੇੜਿਓਂ ਨਜ਼ਰ ਰੱਖ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵਿਦਿਆਰਥੀਆਂ ਦੇ ਹਿੱਤ ਮਹਿਫ਼ੂਜ਼ ਰੱਖਣ ਕੋਈ ਕਸਰ ਬਾਕੀ ਨਹੀਂ ਛੱਡੇਗੀ।

Post Views: 89
Tags: national law universitynational law university patialapatiala law university protestrajiv gandhi national law universityrajiv gandhi national law university patialarajiv gandhi national universityRajiv Gandhi National University of Lawrajiv gandhi national university of law patialastudents of patiala university hold protest
Previous Post

ਨੌਜਵਾਨਾਂ ਲਈ ਅਰਧ ਸੈਨਿਕ ਬਲਾਂ ‘ਚ ਭਰਤੀ ਲਈ ਸੀ-ਪਾਈਟ ਨਾਭਾ ਵੱਲੋਂ ਟ੍ਰੇਨਿੰਗ ਸ਼ੁਰੂ

Next Post

28 sept 2024 e-paper

Next Post

28 sept 2024 e-paper

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982