No Result
View All Result
Sunday, May 31, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਸ਼ੰਭੂ ਮੋਰਚੇ ‘ਤੇ ਕਿਸਾਨ ਨੇ ਸਲਫਾਸ ਪੀ ਲਿਆ, ਹਾਲਤ ਬਹੁਤ ਗੰਭੀਰ

admin by admin
in BREAKING, INDIA, PUNJAB
0
ਸ਼ੰਭੂ ਮੋਰਚੇ ‘ਤੇ ਕਿਸਾਨ ਨੇ ਸਲਫਾਸ ਪੀ ਲਿਆ, ਹਾਲਤ ਬਹੁਤ ਗੰਭੀਰ
0
SHARES
0
VIEWS
Share on FacebookShare on Twitter

ਪਟਿਆਲਾ,  ਰਾਜਪੁਰਾ: ਪੰਜਾਬ ਦੇ ਪ੍ਰਵੇਸ਼ ਦੁਆਰ ਸ਼ੰਭੂ ਬਾਰਡਰ ਉੱਤੇ ਸੰਯੁਕਤ ਕਿਸਾਨ ਮੋਰਚੇ (ਗੈਰ-ਰਾਜਨੀਤਿਕ) ਅਤੇ ਕਿਸਾਨ ਮਜ਼ਦੂਰ ਮੋਰਚੇ ਦੇ ਦੌਰਾਨ ਇੱਕ ਹੋਰ ਕਿਸਾਨ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ਦੇ ਖਿਲਾਫ ਅਤੇ ਕਿਸਾਨੀ ਮੰਗਾਂ ਦੀ ਅਣਡਿੱਠੀ ਦੇ ਕਾਰਨ ਤੰਗ ਆ ਕੇ ਸਲਫਾਸ ਦਾ ਸਹਾਰਾ ਲੈ ਕੇ ਆਪਣੀ ਜੀਵਨ ਯਾਤਰਾ ਨੂੰ ਸਮਾਪਤ ਕਰ ਲਿਆ ਹੈ। ਮ੍ਰਿਤਕ ਕਿਸਾਨ ਦੀ ਪਛਾਣ ਜਗਤਾਰ ਸਿੰਘ ਦੇ ਨਾਮ ਨਾਲ ਹੋਈ, ਜੋ ਪਿੰਡ ਪਹੂਵਿੰਡ, ਜਿਲ੍ਹਾ ਤਰਤਾਰਨ ਦਾ ਵਾਸੀ ਸੀ। ਜਦੋਂ ਉਸ ਦੀ ਹਾਲਤ ਬਹੁਤ ਖਰਾਬ ਹੋ ਗਈ, ਤਾਂ ਉਸ ਨੂੰ ਤੁਰੰਤ ਐਬੂਲੈਂਸ ਰਾਹੀਂ ਸਿਵਲ ਹਸਪਤਾਲ ਰਾਜਪੁਰਾ ਲਿਆਂਦਾ ਗਿਆ, ਪਰ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ।

Post Views: 147
Tags: kisaankisaan anthemkisaan songkisanKisan Andolankisan anthemkisan songkissankissan jamkissan jam recipekissan mango jamkissan marhana .kissan rollkissan songkissan vs delhipm kisan
Previous Post

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਅੱਗ ਲੱਗਣ ਕਾਰਨ ਪੰਜ ਲੋਕਾਂ ਦੀ ਮੌਤ

Next Post

ਆਸਟਰੇਲੀਆਈ ਕਪਤਾਨ ਕਮਿੰਸ ਨੂੰ ਚੈਂਪੀਅਨਸ ਟਰਾਫੀ ਤੋਂ ਪਹਿਲਾਂ ਸੱਟ ਦੀ ਚਿੰਤਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Next Post
ਆਸਟਰੇਲੀਆਈ ਕਪਤਾਨ ਕਮਿੰਸ ਨੂੰ ਚੈਂਪੀਅਨਸ ਟਰਾਫੀ ਤੋਂ ਪਹਿਲਾਂ ਸੱਟ ਦੀ ਚਿੰਤਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਆਸਟਰੇਲੀਆਈ ਕਪਤਾਨ ਕਮਿੰਸ ਨੂੰ ਚੈਂਪੀਅਨਸ ਟਰਾਫੀ ਤੋਂ ਪਹਿਲਾਂ ਸੱਟ ਦੀ ਚਿੰਤਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800