No Result
View All Result
Tuesday, March 3, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home Bookkeeping

ਬੱਚਿਆਂ ਨੂੰ ਗੁਰਮਤਿ ਵਿਦਿਆ ਤੇ ਧਾਰਮਿਕ ਵਿਰਸੇ ਨਾਲ ਜੋੜਨ ਲਈ ਵਿਸ਼ਵ ਸਿੱਖ ਕੌਂਸਲ ਵੱਲੋਂ ਸਮਾਗਮ ਆਯੋਜਿਤ

admin by admin
in Bookkeeping, BREAKING, CAREER, CHANDIGARH, COVER STORY, Education, PUNJAB
0
ਬੱਚਿਆਂ ਨੂੰ ਗੁਰਮਤਿ ਵਿਦਿਆ ਤੇ ਧਾਰਮਿਕ ਵਿਰਸੇ ਨਾਲ ਜੋੜਨ ਲਈ ਵਿਸ਼ਵ ਸਿੱਖ ਕੌਂਸਲ ਵੱਲੋਂ ਸਮਾਗਮ ਆਯੋਜਿਤ
0
SHARES
0
VIEWS
Share on FacebookShare on Twitter

ਕੋਟਕਪੂਰਾ 25 ਅਪ੍ਰੈਲ, 2025 – ਵਿਸ਼ਵ ਸਿੱਖ ਕੌਂਸਲ ਵੱਲੋਂ ਪੰਚ-ਪ੍ਰਧਾਨੀ (ਪੰਜ-ਸਿੰਘਾਂ) ਦੀ ਅਗਵਾਈ ਹੇਠ ਬੱਚਿਆਂ ਨੂੰ ਗੁਰਮਤਿ ਵਿਦਿਆ ਤੇ ਧਾਰਮਿਕ ਵਿਰਸੇ ਨਾਲ ਜੋੜਨ ਲਈ ਪਿੰਡ ਢੀਮਾਂ ਵਾਲੀ ਜਿਲ੍ਹਾ ਫਰੀਦਕੋਟ ਵਿਖੇ ਇੱਕ ਰੋਜ਼ਾ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਲਾਗਲੇ 15 ਪਿੰਡਾਂ ਦੇ ਕਰੀਬ 500 ਤੋਂ ਵੱਧ ਬੱਚਿਆਂ ਨੇ ਭਾਗ ਲਿਆ।

ਗੁਰਮਤਿ ਵਿਰਸੇ ਨਾਲ ਜੋੜਨ ਲਈ ਬੱਚਿਆਂ ਦਾ ਇਤਿਹਾਸਕ ਜਾਣਕਾਰੀ ਸਬੰਧੀ ਲਿਖਤੀ ਪ੍ਰੀਖਿਆ ਲੈਣ ਦੇ ਨਾਲ-ਨਾਲ ਇਤਿਹਾਸਕ ਜਾਣਕਾਰੀ ਦੇ ਅਧਾਰ ਤੇ ਪ੍ਰਸ਼ਨ-ਉੱਤਰੀ ਮੁਕਾਬਲਾ ਅਤੇ ਦੇਸੀ ਮਨੋਰੰਜਕ ਖੇਡਾਂ ਕਰਵਾਈਆਂ ਗਈਆਂ। ਇਸ ਮੌਕੇ ਬੱਚਿਆਂ ਦੁਆਰਾ ਸਿੱਖ ਵਿਰਸੇ ਨਾਲ ਸਬੰਧਿਤ ਕਵਿਤਾਵਾਂ ਅਤੇ ਲੇਖ ਪੜ੍ਹੇ ਗਏ। ਭਾਈ ਮੱਖਣ ਸਿੰਘ ਸੰਗਰੂਰ, ਭਾਈ ਪਿੱਪਲ ਸਿੰਘ ਸ੍ਰੀ ਦਮਦਮਾ ਸਾਹਿਬ ਅਤੇ ਹੋਰ ਗੁਰਮੁਖਾਂ ਨੇ ਬੱਚਿਆਂ ਨਾਲ ਵਡਮੁੱਲੇ ਵਿਚਾਰਾਂ ਸਾਂਝੇ ਕੀਤੇ। ਪੰਜ ਸਿੰਘਾਂ ਵੱਲੋਂ ਸੰਗਤਾਂ ਨੂੰ ਆਪਣੇ ਬੱਚਿਆਂ ਨੂੰ ਗੁਰਮਤਿ ਤੇ ਵਿਰਸੇ ਨਾਲ ਜੋੜਨ ਦਾ ਸੰਦੇਸ਼ ਦਿੱਤਾ ਗਿਆ। ਇਸ ਸਮਾਗਮ ਵਿੱਚ ਭਾਗ ਲੈਣ ਵਾਲੇ ਬੱਚਿਆਂ ਅਤੇ ਸਹਿਯੋਗ ਦੇਣ ਵਾਲੇ ਗੁਰਸਿੱਖਾਂ ਨੂੰ ਮੈਡਲ, ਸ਼ੀਲਡਾਂ ਅਤੇ ਧਾਰਮਿਕ ਕਿਤਾਬਾਂ ਦੇ ਸੈੱਟ ਦੇ ਕੇ ਸਨਮਾਨਿਤ ਕੀਤਾ ਗਿਆ। ਪਿੰਡ ਢੀਮਾਂ ਵਾਲੀ ਦੇ ਗੱਤਕਈ ਸਿੰਘਾਂ ਦੀ ਟੀਮ ਵੱਲੋਂ ਸ਼ਸ਼ਤਰ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ।
ਅਖੀਰ ਵਿੱਚ ਪਿੰਡ ਢੀਮਾਂ ਵਾਲੀ ਦੀ ਸੰਗਤ, ਭਾਈ ਘਨਈਆ ਜੀ ਸੇਵਾ ਸੁਸਾਇਟੀ, ਗੁਰਮਤਿ ਪ੍ਰਚਾਰ ਜਥਾ ਸਲ੍ਹੀਣਾ, ਜਿਲ੍ਹਾ ਮੋਗਾ, ਗੁਰਮਤਿ ਪ੍ਰਚਾਰ ਜਥਾ ਤਲਵੰਡੀ ਦਸੌਂਧਾ ਸਿੰਘ, ਜਿਲ੍ਹਾ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਭਾਈ ਬਲਕਾਰ ਸਿੰਘ ਫਿਰੋਜ਼ਪੁਰ, ਭਾਈ ਸੁਖਦੇਵ ਸਿੰਘ ਜ਼ੀਰਾ, ਭਾਈ ਸ਼ਾਮ ਸਿੰਘ ਮੋਗਾ, ਡਾਕਟਰ ਪਿੱਪਲ ਸਿੰਘ ਸ੍ਰੀ ਮੁਕਤਸਰ ਸਾਹਿਬ, ਭਾਈ ਬਲਵਿੰਦਰ ਸਿੰਘ ਢੀਮਾਂ ਵਾਲੀ ਸਮੇਤ ਵੱਖ ਵੱਖ ਪਿੰਡਾਂ ਤੋਂ ਸਹਿਯੋਗੀ ਗੁਰਮੁਖ ਪਿਆਰੇ ਅਤੇ ਬੱਚਿਆਂ ਦੇ ਮਾਪੇ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ।

Post Views: 105
Tags: camp to connect children Sikh religious heritageeducation campWorld Sikh CouncilGurmat education camp
Previous Post

ਭਾਰਤ ਅਤੇ ਪਾਕਿਸਤਾਨ ਵਿਚਕਾਰ ਚੱਲ ਰਹੇ ਤਣਾਅ ਕਰਤਾਰਪੁਰ ਲਾਂਘੇ ਦੀ ਵਿਵਹਾਰਕਤਾ ਬਾਰੇ ਚਿੰਤਾਵਾਂ ਪੈਦਾ ਕਰਦੇ ਹਨ।

Next Post

ਪੰਜਾਬ ਦੇ ਵਿਜੀਲੈਂਸ ਵਿਭਾਗ ਦੇ ਮੁਖੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

Next Post
ਪੰਜਾਬ ਦੇ ਵਿਜੀਲੈਂਸ ਵਿਭਾਗ ਦੇ ਮੁਖੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

ਪੰਜਾਬ ਦੇ ਵਿਜੀਲੈਂਸ ਵਿਭਾਗ ਦੇ ਮੁਖੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982