No Result
View All Result
Monday, May 25, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਅਨਿੰਦਿਤਾ ਮਿੱਤਰਾ ਵਲੋਂ ਓਪਨ ਯੂਨੀਵਰਸਿਟੀ, ਪਟਿਆਲਾ ਦੇ ਸੈਸ਼ਨ 2025-25 ਲਈ ਯੂਨੀਵਰਸਿਟੀ ਪ੍ਰਾਸਪੈਕਟਸ ਜਾਰੀ

admin by admin
in BREAKING, COVER STORY, INDIA, National, PUNJAB
0
ਅਨਿੰਦਿਤਾ ਮਿੱਤਰਾ ਵਲੋਂ ਓਪਨ ਯੂਨੀਵਰਸਿਟੀ, ਪਟਿਆਲਾ ਦੇ ਸੈਸ਼ਨ 2025-25 ਲਈ ਯੂਨੀਵਰਸਿਟੀ ਪ੍ਰਾਸਪੈਕਟਸ ਜਾਰੀ
0
SHARES
0
VIEWS
Share on FacebookShare on Twitter

ਪਟਿਆਲਾ, 22 ਮਈ:
ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਦੇ ਵਾਈਸ ਚਾਂਸਲਰ ਅਤੇ ਉਚੇਰੀ ਸਿੱਖਿਆ ਵਿਭਾਗ ਦੇ ਸਕੱਤਰ ਅਨਿੰਦਿਤਾ ਮਿੱਤਰਾ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਯੂਨੀਵਰਸਿਟੀ ਪ੍ਰੋਸਪੈਕਟਸ ਅੱਜ ਇੱਥੇ ਯੂਨੀਵਰਸਿਟੀ ਵਿਖੇ ਜਾਰੀ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਰਜਿਸਟਰਾਰ ਪ੍ਰੋ. ਬਲਜੀਤ ਸਿੰਘ ਖਹਿਰਾ, ਡੀਨ ਰਿਸਰਚ ਡਾ. ਨਵਲੀਨ ਮੁਲਤਾਨੀ, ਪੀਐਸਓਯੂ ਸਕੂਲਾਂ ਦੇ ਮੁਖੀ, ਫੈਕਲਟੀ ਮੈਂਬਰ ਅਤੇ ਹੋਰ ਅਧਿਕਾਰੀ ਮੌਜੂਦ ਸਨ।
ਅਨਿੰਦਿਤਾ ਮਿੱਤਰਾ ਨੇ ਦੱਸਿਆ ਕਿ ਨਵੇਂ ਜਾਰੀ ਕੀਤੇ ਗਏ ਪ੍ਰੋਸਪੈਕਟਸ ਵਿੱਚ ਵਿਦਿਆਰਥੀਆਂ ਲਈ ਤਕਨੀਕੀ ਅਤੇ ਅਕਾਦਮਿਕ ਕੋਰਸਾਂ ਬਾਰੇ ਵਿਸਥਾਰਪੂਰਕ ਜਾਣਕਾਰੀ ਦਿੱਤੀ ਗਈ ਹੈ। ਇਸ ਵਿੱਚ ਪੋਸਟ-ਗ੍ਰੈਜੂਏਟ ਪ੍ਰੋਗਰਾਮ ਐਮ.ਐਸ ਸੀ ਕੰਪਿਊਟਰ ਸਾਇੰਸ, ਐਮ ਕਾਮ, ਐਮਏ ਅੰਗਰੇਜ਼ੀ, ਪੰਜਾਬੀ, ਇਕਨੋਮਿਕਸ, ਅੰਡਰ-ਗਰੈਜੂਏਟ ਪ੍ਰੋਗਰਾਮ ਬੀ ਏ, ਬੀਕਾਮ, ਬੀਸੀਏ ਅਤੇ ਸਰਟੀਫਿਕੇਟ ਅਤੇ ਡਿਪਲੋਮਾ ਕੋਰਸਾਂ ਦੀ ਵੀ ਜਾਣਕਾਰੀ ਹੈ।
ਅਨਿੰਦਿਤਾ ਮਿੱਤਰਾ ਨੇ ਦੱਸਿਆ ਕਿ ਇਹ ਪ੍ਰੋਸਪੈਕਟਸ ਵਿਦਿਆਰਥੀਆਂ ਲਈ ਮਦਦਗਾਰ ਹੋਵੇਗਾ ਕਿਉਂਕਿ ਇਸ ਵਿੱਚ ਕੋਰਸਾਂ, ਸਕਾਲਰਸ਼ਿਪਾਂ ਅਤੇ ਦਾਖਲਾ ਪ੍ਰਕਿਰਿਆ ਸੰਬੰਧੀ ਸਮੂਹ ਜਾਣਕਾਰੀ ਉਪਲਬਧ ਕਰਵਾਈ ਗਈ ਹੈ। ਵਿਦਿਆਰਥੀਆਂ ਦੀ ਸਹੂਲਤ ਲਈ ਆਨਲਾਈਨ ਅਰਜ਼ੀ ਪ੍ਰਕਿਰਿਆ ਵੀ ਆਸਾਨ ਬਣਾਈ ਗਈ ਹੈ ਯੂਨੀਵਰਸਿਟੀ ਦਾ ਪ੍ਰੋਸਪੈਕਟਸ ਯੂਨੀਵਰਸਿਟੀ ਦੀ ਵੈਬਸਾਈਟ ਪੀਐਸਓਯੂ ਡਾਟ ਏ ਸੀ ਡਾਟ ਇਨ www.psou.ac.in ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ ਜਾਂ ਯੂਨੀਵਰਸਿਟੀ ਦੇ ਦਫ਼ਤਰ ਤੋਂ ਹਾਸਲ ਕੀਤਾ ਜਾ ਸਕਦਾ ਹੈ। ਪ੍ਰਾਸਪੈਕਟਸ ਯੂਨੀਵਰਸਿਟੀ ਦੇ ਪਬਲੀਕੇਸ਼ਨ ਬਿਊਰੋ ਦੁਆਰਾ ਪ੍ਰਕਾਸ਼ਿਤ ਕੀਤਾ ਗਿਆ ਹੈ।

Post Views: 62
Tags: Anindita MitraOpen UniversityPatialasession 2025-25University Prospectus
Previous Post

ਬਰਿੰਦਰ ਕੁਮਾਰ ਗੋਇਲ ਨੇ ਬੀ.ਐਮ.ਐਲ. ਦੇ ਪਾਣੀ ਦੀ ਵੰਡ ਸਬੰਧੀ ਹਰਿਆਣਾ ਦੇ ਗੁਮਰਾਹਕੁੰਨ ਦਾਅਵਿਆਂ ਦੀ ਫੂਕ ਕੱਢੀ

Next Post

24 may 2025

Next Post

24 may 2025

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800