No Result
View All Result
Tuesday, February 10, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਅਨਮੋਲ ਮੁਸਕਾਨ ਚੈਰੀਟੇਬਲ ਟਰੱਸਟ ਵੱਲੋਂ ਸਮਾਜਿਕ ਭਲਾਈ ਦੀ ਮਿਸਾਲ

admin by admin
in BREAKING, CHANDIGARH, COVER STORY, INDIA, National, PUNJAB
0
ਅਨਮੋਲ ਮੁਸਕਾਨ ਚੈਰੀਟੇਬਲ ਟਰੱਸਟ ਵੱਲੋਂ ਸਮਾਜਿਕ ਭਲਾਈ ਦੀ ਮਿਸਾਲ
0
SHARES
0
VIEWS
Share on FacebookShare on Twitter

ਚੰਡੀਗੜ੍ਹ ਨਵੰਬਰ
ਸਮਾਜਿਕ ਸੇਵਾ ਦੇ ਖੇਤਰ ਵਿੱਚ ਆਪਣੀ ਵਿਲੱਖਣ ਪਛਾਣ ਬਣਾਉਂਦੇ ਹੋਏ ਅਨਮੋਲ ਮੁਸਕਾਨ ਕਾਂਤੀ ਪਤਨੀ ਦੀਪ ਸਿੰਘ ਚੈਰੀਟੇਬਲ ਟਰੱਸਟ ਵੱਲੋਂ ਮਨੁੱਖਤਾ ਦੀ ਭਲਾਈ ਲਈ ਚਲਾਈ ਜਾ ਰਹੀ ਸੇਵਾ ਯਾਤਰਾ ਨੂੰ ਹੋਰ ਵਿਸਥਾਰ ਕੀਤਾ ਜਾ ਰਿਹਾ ਹੈ। ਟਰੱਸਟ ਦੀ ਚੇਅਰਪਰਸਨ ਸ੍ਰੀਮਤੀ ਅਮਰਜੀਤ ਕੌਰ ਪੂਜਾ ਨੇ ਦੱਸਿਆ ਕਿ ਟਰੱਸਟ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਲੋੜਵੰਦ, ਗਰੀਬ ਅਤੇ ਬੇਸਹਾਰਾ ਲੋਕਾਂ ਦੀ ਸਹਾਇਤਾ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਉਨ੍ਹਾਂ ਨੇ ਕਿਹਾ ਕਿ ਸਮਾਜ ਵਿੱਚ ਕਿਸੇ ਵੀ ਵਰਗ ਦੇ ਲੋਕਾਂ ਦੀ ਭਲਾਈ ਸਿਰਫ਼ ਸ਼ਬਦਾਂ ਨਾਲ ਨਹੀਂ, ਸਗੋਂ ਕਰਮਾਂ ਰਾਹੀਂ ਸੰਭਵ ਹੈ। ਇਸ ਸਿਧਾਂਤ ਨੂੰ ਧਿਆਨ ਵਿੱਚ ਰੱਖਦਿਆਂ ਟਰੱਸਟ ਵੱਲੋਂ ਗਰੀਬ ਲੋਕਾਂ ਲਈ ਲੰਗਰ ਸੇਵਾ, ਲੋੜਵੰਦ ਪਰਿਵਾਰਾਂ ਨੂੰ ਕਪੜਿਆਂ ਦੀ ਵੰਡ ਅਤੇ ਮਹਿਲਾਵਾਂ ਤੇ ਲੜਕੀਆਂ ਦੀ ਸਿਹਤ ਸੰਭਾਲ ਸਬੰਧੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਨੇੜ ਭਵਿੱਖ ਵਿਚ ਵਿਚ ਸ਼ੁਰੂ ਕੀਤੀ ਜਾਵੇਗੀ।

ਸ੍ਰੀਮਤੀ ਅਮਰਜੀਤ ਕੌਰ ਪੂਜਾ ਨੇ ਦੱਸਿਆ ਕਿ ਅਨਮੋਲ ਮੁਸਕਾਨ ਕਾਂਤੀ ਚੈਰੀਟੇਬਲ ਟਰੱਸਟ ਦਾ ਮੁੱਖ ਉਦੇਸ਼ ਸਮਾਜ ਵਿੱਚ ਹਮਦਰਦੀ, ਸਾਂਝ ਤੇ ਸੇਵਾ ਭਾਵਨਾ ਦਾ ਪ੍ਰਚਾਰ ਕਰਨਾ ਹੈ। ਉਨ੍ਹਾਂ ਨੇ ਕਿਹਾ ਕਿ ਟਰੱਸਟ ਅੱਗੇ ਆਉਣ ਵਾਲੇ ਮਹੀਨਿਆਂ ਵਿੱਚ ਵਿਦਿਆਰਥਣਾਂ ਲਈ ਸੈਨੀਟਰੀ ਸਹੂਲਤਾਂ, ਸਿਹਤ ਕੈਂਪ ਅਤੇ ਗਰੀਬ ਪਰਿਵਾਰਾਂ ਲਈ ਸਹਾਇਤਾ ਯੋਜਨਾਵਾਂ ਦੀ ਲੜੀ ਵੀ ਸ਼ੁਰੂ ਕਰਨ ਜਾ ਰਿਹਾ ਹੈ।

 

ਉਨ੍ਹਾਂ ਨੇ ਕਿਹਾ ਕਿ ਮਨੁੱਖਤਾ ਦੀ ਸੱਚੀ ਸੇਵਾ ਹੀ ਸਭ ਤੋਂ ਵੱਡੀ ਧਰਮਕ ਕਿਰਿਆ ਹੈ, ਅਤੇ ਇਹ ਟਰੱਸਟ “ਇਕ ਚੰਗੇ ਸਮਾਜ ਦੀ ਨੀਂਹ – ਸੇਵਾ ਤੇ ਸਮਰਪਣ” ਦੇ ਅਸੂਲ ਤੇ ਅਟਲ ਹੈ।

ਅੰਤ ਵਿੱਚ ਸ੍ਰੀਮਤੀ ਅਮਰਜੀਤ ਕੌਰ ਪੂਜਾ ਨੇ ਸਮਾਜ ਦੇ ਹਰ ਵਰਗ ਨੂੰ ਅਪੀਲ ਕੀਤੀ ਕਿ ਉਹ ਇਸ ਸੇਵਾ ਯਤਨ ਦਾ ਹਿੱਸਾ ਬਣ ਕੇ ਲੋੜਵੰਦਾਂ ਦੀ ਮਦਦ ਵਿੱਚ ਆਪਣਾ ਯੋਗਦਾਨ ਪਾਉਣ, ਤਾਂ ਜੋ ਸਮਾਜ ਵਿੱਚ ਪਿਆਰ, ਸ਼ਾਂਤੀ ਅਤੇ ਸਹਿਯੋਗ ਦੀ ਲਹਿਰ ਹੋਰ ਮਜ਼ਬੂਤ ਬਣੇ।

Post Views: 73
Tags: Anmol Muskaan Charitable Trustchandigarh newsMrs. Amarjeet Kaurserving foodsocial welfare
Previous Post

ਪਵਿੱਤਰ ਧਰਮ ਰੱਖਿਅਕ ਯਾਤਰਾ ਸ੍ਰੀ ਆਨੰਦਪੁਰ ਸਾਹਿਬ ਤੋਂ ਹੋਈ ਸ਼ੁਰੂ

Next Post

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਦਾ ਅੰਬਾਲਾ ਵਿਖੇ ਭਵਿੱਖੀ ਦਰਸ਼ਨ : ਹਰਮੀਤ ਸਿੰਘ ਕਾਲਕਾ

Next Post
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਦਾ ਅੰਬਾਲਾ ਵਿਖੇ ਭਵਿੱਖੀ ਦਰਸ਼ਨ : ਹਰਮੀਤ ਸਿੰਘ ਕਾਲਕਾ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਦਾ ਅੰਬਾਲਾ ਵਿਖੇ ਭਵਿੱਖੀ ਦਰਸ਼ਨ : ਹਰਮੀਤ ਸਿੰਘ ਕਾਲਕਾ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982