No Result
View All Result
Friday, May 8, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਆਪ ਆਗੂ ਆਤਿਸ਼ੀ ’ਦੇ ਅਪਮਾਨਜਨਕ ਬਿਆਨਾਂ ਵਿਰੁੱਧ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੀ ਸਖ਼ਤ ਪ੍ਰਤੀਕਿਰਿਆ

admin by admin
in BREAKING, COVER STORY, INDIA, National
0
ਆਪ ਆਗੂ ਆਤਿਸ਼ੀ ’ਦੇ ਅਪਮਾਨਜਨਕ ਬਿਆਨਾਂ ਵਿਰੁੱਧ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੀ ਸਖ਼ਤ ਪ੍ਰਤੀਕਿਰਿਆ
0
SHARES
0
VIEWS
Share on FacebookShare on Twitter

ਵੀਂ ਦਿੱਲੀ 7 ਜਨਵਰੀ 2026
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਖੁਲਾਸਾ ਕੀਤਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਪ੍ਰਤੀਨਿਧੀ ਮੰਡਲ ਨੇ ਅੱਜ ਇੱਥੇ ਦਿੱਲੀ ਦੀ ਮੁੱਖ ਮੰਤਰੀ ਸ਼੍ਰੀਮਤੀ ਰੇਖਾ ਗੁਪਤਾ ਨਾਲ ਮੁਲਾਕਾਤ ਕਰਕੇ ਆਮ ਆਦਮੀ ਪਾਰਟੀ ਦੀ ਨੇਤਾ ਆਤਿਸ਼ੀ ਵੱਲੋਂ ਕੀਤੀਆਂ ਗਈਆਂ ਅਸੰਵੇਦਨਸ਼ੀਲ ਅਤੇ ਇਤਰਾਜ਼ਯੋਗ ਟਿੱਪਣੀਆਂ ਦੇ ਮਾਮਲੇ ਨੂੰ ਗੰਭੀਰਤਾ ਨਾਲ ਉਠਾਇਆ।
ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਜਦੋਂ ਪੂਰਾ ਦੇਸ਼ ਧਰਮ ਦੀ ਰੱਖਿਆ ਲਈ ਆਪਣੀ ਅਮੋਲ ਸ਼ਹਾਦਤ ਦੇਣ ਵਾਲੇ ਧਰਮ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਨੂੰ ਸ਼ਰਧਾ ਅਤੇ ਸਤਿਕਾਰ ਨਾਲ ਯਾਦ ਕਰ ਰਿਹਾ ਹੈ, ਉਸ ਸਮੇਂ ਅਜਿਹੀਆਂ ਟਿੱਪਣੀਆਂ ਕਰਨਾ ਨਿੰਦਣਯੋਗ ਹੈ ਅਤੇ ਇਹ ਗੁਰੂ ਸਾਹਿਬ ਪ੍ਰਤੀ ਗੰਭੀਰ ਅਦਬਹੀਣਤਾ ਦਾ ਪ੍ਰਗਟਾਵਾ ਹੈ, ਜਿਸ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚੀ ਹੈ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਦੀ ਮੰਗ ਕਰਦੀ ਹੈ, ਤਾਂ ਜੋ ਭਵਿੱਖ ਵਿੱਚ ਕੋਈ ਵੀ ਗੁਰੂ ਸਾਹਿਬਾਨ ਅਤੇ ਧਾਰਮਿਕ ਭਾਵਨਾਵਾਂ ਦਾ ਅਪਮਾਨ ਕਰਨ ਦੀ ਜੁਰਅਤ ਨਾ ਕਰ ਸਕੇ।

Post Views: 31
Tags: Chief Minister of DelhiDelhi Sikh Gurdwara Management CommitteeS. Harmeet Singh KalkaSmt. Rekha Gupta
Previous Post

ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਮੋਹਾਲੀ ਹਲਕੇ ਵਿੱਚ ਬਣਾਏ ਜਾ ਰਹੇ ਹਨ 32 ਅਤਿ-ਆਧੁਨਿਕ ਸਟੇਡੀਅਮ: ਵਿਧਾਇਕ ਕੁਲਵੰਤ ਸਿੰਘ.

Next Post

ਪੰਜਾਬ ਵਿੱਚ 11 ਜਨਵਰੀ ਤੱਕ ਕੜਾਕੇ ਦੀ ਠੰਡ, ਧੁੰਦ ਦਾ ਅਲਰਟ

Next Post
ਪੰਜਾਬ ਵਿੱਚ 11 ਜਨਵਰੀ ਤੱਕ ਕੜਾਕੇ ਦੀ ਠੰਡ, ਧੁੰਦ ਦਾ ਅਲਰਟ

ਪੰਜਾਬ ਵਿੱਚ 11 ਜਨਵਰੀ ਤੱਕ ਕੜਾਕੇ ਦੀ ਠੰਡ, ਧੁੰਦ ਦਾ ਅਲਰਟ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800