No Result
View All Result
Tuesday, February 17, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਰਾਜਾ ਭਲਿੰਦਰ ਸਿੰਘ ਖੇਡ ਸਟੇਡੀਅਮ ਤੇ ਸਰਕਟ ਹਾਊਸ ਦੇ ਆਲੇ ਦੁਆਲੇ ਦੇ 5 ਕਿਲੋਮੀਟਰ ਖੇਤਰ ਨੂੰ ਨੋ ਡਰੋਨ ਜ਼ੋਨ ਐਲਾਨਿਆ

admin by admin
in BREAKING, COVER STORY, INDIA, National, PUNJAB
0
ਪਟਿਆਲਾ ਜ਼ਿਲ੍ਹੇ ‘ਚ ਟਰੈਕਟਰਾਂ/ਮੋਟਰਸਾਈਕਲ ਤੇ ਹੋਰ ਸੰਦਾਂ ‘ਤੇ ਖਤਰਨਾਕ ਸਟੰਟ ਆਯੋਜਿਤ ਕਰਨ ‘ਤੇ ਪਾਬੰਦੀ ਦੇ ਹੁਕਮ ਜਾਰੀ
0
SHARES
0
VIEWS
Share on FacebookShare on Twitter

ਪਟਿਆਲਾ, 21 ਜਨਵਰੀ:

                 ਵਧੀਕ ਜ਼ਿਲ੍ਹਾ ਮੈਜਿਸਟਰੇਟ ਸਿਮਰਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ 26 ਜਨਵਰੀ ਗਣਤੰਤਰਤਾ ਦਿਵਸ ’ਤੇ ਹੋਣ ਵਾਲੇ ਸਮਾਗਮ ਦੌਰਾਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਰਾਜਾ ਭਲਿੰਦਰ ਸਿੰਘ ਖੇਡ ਸਟੇਡੀਅਮ (ਪੋਲੋ ਗਰਾਊਂਡ) ਪਟਿਆਲਾ ਅਤੇ ਸਰਕਟ ਹਾਊਸ ਪਟਿਆਲਾ ਅਤੇ ਇਨ੍ਹਾਂ ਦੇ ਨਾਲ ਲੱਗਦੇ 5 ਕਿਲੋਮੀਟਰ ਦੇ ਖੇਤਰ ਨੂੰ ਨੋ ਡਰੋਨ ਜ਼ੋਨ ਘੋਸ਼ਿਤ ਕੀਤਾ ਹੈ।

                26 ਜਨਵਰੀ ਤੱਕ ਜਾਰੀ ਇਨ੍ਹਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਗਣਤੰਤਰ ਦਿਵਸ 2026 ਦਾ ਸਮਾਗਮ ਰਾਜਾ ਭਲਿੰਦਰ ਸਿੰਘ ਖੇਡ ਸਟੇਡੀਅਮ (ਪੋਲੋ ਗਰਾਊਂਡ) ਪਟਿਆਲਾ ਵਿਖੇ ਮਨਾਇਆ ਜਾ ਰਿਹਾ ਹੈ ਜਿਸ ਵਿੱਚ ਤਕਨੀਕ ਸਿੱਖਿਆ ਤੇ ਉਦਯੌਗਿਕ ਸਿਖਲਾਈ, ਉਚੇਰੀ ਸਿੱਖਿਆ, ਸਕੂਲ ਸਿੱਖਿਆ ਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਪੰਜਾਬ,  ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸ ਲਈ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਰਾਜਾ ਭਲਿੰਦਰ ਸਿੰਘ ਖੇਡ ਸਟੇਡੀਅਮ (ਪੋਲੋ ਗਰਾਊਂਡ) ਪਟਿਆਲਾ ਤੇ ਸਰਕਟ ਹਾਊਸ ਦੇ 5 ਕਿਲੋਮੀਟਰ ਦੇ ਖੇਤਰ ਨੂੰ ਨੋ ਡਰੋਨ ਜ਼ੋਨ ਏਰੀਆ ਘੋਸ਼ਿਤ ਕੀਤਾ ਜਾਂਦਾ ਹੈ।    ਓਹਨਾ ਕਿਹਾ ਕਿ ਪੁਲਿਸ ਵਿਭਾਗ ਦੇ ਡਰੋਨ ਨੂੰ ਇਸ ਹੁਕਮ ਤੋਂ ਛੂਟ ਹੋਵੇਗੀ ।   ਇਸ ਤੋਂ ਇਲਾਵਾ ਜੇਕਰ ਮੀਡੀਆ ਵੱਲੋਂ ਉਕਤ ਸਮਾਗਮ ਵਿੱਚ ਡਰੋਨ ਦੀ ਵਰਤੋਂ ਕਰਨੀ ਹੈ , ਉਸ ਸਬੰਧੀ ਸੀਨੀਅਰ ਕਪਤਾਨ ਪੁਲਿਸ, ਪਟਿਆਲਾ ਪਾਸੋਂ ਪੂਰਵ ਪ੍ਰਵਾਨਗੀ ਪ੍ਰਾਪਤ ਕੀਤੀ ਜਾਵੇ।

         ਇਹ ਹੁਕਮ 24 ਜਨਵਰੀ ਤੋਂ 26 ਜਨਵਰੀ ਤੱਕ ਲਾਗੂ ਰਹੇਗਾ ।

Post Views: 10
Tags: Circuit Houseno drone zonepatiala newspunjabi newsRaja Bhalinder Singh Sports Stadium
Previous Post

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਐਨ.ਡੀ.ਐਮ.ਸੀ. ਵੱਲੋਂ ਇਤਿਹਾਸਕ ਸਿੱਖ ਧਾਰਮਿਕ ਸਥਾਨਾਂ ਦੇ ਵਿਕਾਸ ਤੇ ਸੁੰਦਰਤਾ ਲਈ ਵਿਚਾਰ-ਵਟਾਂਦਰਾ : ਹਰਮੀਤ ਸਿੰਘ ਕਾਲਕਾ

Next Post

22 jan 2026

Next Post

22 jan 2026

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982