No Result
View All Result
Tuesday, March 3, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪੁਲਿਸ ਜ਼ਿਆਦਤੀ ਵਿਰੁੱਧ ਮਿਸਲ ਸਤਲੁਜ ਦਾ ਸਖ਼ਤ ਰੁਖ਼ — ਪੀੜਤ ਸਿੱਖ ਟੈਕਸੀ ਚਾਲਕ ਨੂੰ ਇਨਸਾਫ਼ ਦਿਵਾਉਣ ਲਈ ਕਾਨੂੰਨੀ ਲੜਾਈ ਦਾ ਐਲਾਨ

admin by admin
in BREAKING, COVER STORY, INDIA, National
0
ਪੁਲਿਸ ਜ਼ਿਆਦਤੀ ਵਿਰੁੱਧ ਮਿਸਲ ਸਤਲੁਜ ਦਾ ਸਖ਼ਤ ਰੁਖ਼ — ਪੀੜਤ ਸਿੱਖ ਟੈਕਸੀ ਚਾਲਕ ਨੂੰ ਇਨਸਾਫ਼ ਦਿਵਾਉਣ ਲਈ ਕਾਨੂੰਨੀ ਲੜਾਈ ਦਾ ਐਲਾਨ
0
SHARES
0
VIEWS
Share on FacebookShare on Twitter

ਲੁਧਿਆਣਾ 4 ਫਰਵਰੀ, 2026

ਮਿਸਲ ਸਤਲੁਜ ਦੇ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ ਦੇ ਨਿਰਦੇਸ਼ਾਂ ਅਨੁਸਾਰ ਮਿਸਲ ਸਤਲੁਜ ਦੀ ਯੂਥ ਲੀਡਰਸ਼ਿਪ ਵੱਲੋਂ ਪੁਲਿਸ ਮੁਲਾਜ਼ਮਾਂ ਵੱਲੋਂ ਸਿੱਖ ਟੈਕਸੀ ਚਾਲਕ ਰਣਜੋਧ ਸਿੰਘ ਨਾਲ ਕੀਤੀ ਗਈ ਬੇਰਹਿਮ ਕੁੱਟਮਾਰ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੀੜਤ ਨਾਲ ਮੁਲਾਕਾਤ ਕਰਕੇ ਮੌਕੇ ਦੀ ਸਥਿਤੀ ਦੀ ਵਿਸਥਾਰਪੂਰਕ ਜਾਣਕਾਰੀ ਪ੍ਰਾਪਤ ਕੀਤੀ ਗਈ।
ਮਿਸਲ ਸਤਲੁਜ ਦੇ ਯੂਥ ਆਗੂ ਹਰਜੀਤ ਸਿੰਘ ਖਿਜ਼ਰਾਬਾਦ, ਸਿਮਰ ਚੰਦੌਕ ਅਤੇ ਸਮੁੱਚੀ ਯੂਥ ਜੱਥੇਬੰਦੀ ਵੱਲੋਂ ਪੀੜਤ ਨਾਲ ਮੁਲਾਕਾਤ ਕਰਕੇ ਘਟਨਾ ਸੰਬੰਧੀ ਪੂਰਾ ਵੇਰਵਾ ਪ੍ਰਾਪਤ ਕੀਤਾ ਗਿਆ। ਮਿਸਲ ਸਤਲੁਜ ਵੱਲੋਂ ਪੀੜਤ ਰਣਜੋਧ ਸਿੰਘ ਨੂੰ ਇਹ ਭਰੋਸਾ ਦਿਵਾਇਆ ਗਿਆ ਕਿ ਮਿਸਲ ਸਤਲੁਜ ਹਰ ਮੋਰਚੇ ‘ਤੇ ਉਸਦੇ ਨਾਲ ਡਟ ਕੇ ਖੜ੍ਹੀ ਹੈ ਅਤੇ ਇਨਸਾਫ਼ ਮਿਲਣ ਤੱਕ ਸੰਘਰਸ਼ ਜਾਰੀ ਰਹੇਗਾ।
ਇਸ ਮੌਕੇ ਮਿਸਲ ਸਤਲੁਜ ਦੇ ਲੀਗਲ ਸੈੱਲ ਦੇ ਐਡਵੋਕੇਟ ਸਰਦਾਰ ਹਰਪ੍ਰੀਤ ਸਿੰਘ ਵੱਲੋਂ ਐਲਾਨ ਕੀਤਾ ਗਿਆ ਕਿ ਪੀੜਤ ਨੂੰ ਕਾਨੂੰਨੀ ਤੌਰ ‘ਤੇ ਪੂਰੀ ਤਰ੍ਹਾਂ ਮਦਦ ਮੁਹੱਈਆ ਕਰਵਾਈ ਜਾਵੇਗੀ ਅਤੇ ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਕਾਨੂੰਨ ਅਨੁਸਾਰ ਸਜ਼ਾ ਦਿਵਾਉਣ ਲਈ ਹਰ ਸੰਭਵ ਕਾਨੂੰਨੀ ਉਪਰਾਲਾ ਚੁੱਕਿਆ ਜਾਵੇਗਾ, ਤਾਂ ਜੋ ਨਿਆਂ ਯਕੀਨੀ ਬਣ ਸਕੇ।
ਇਸ ਮੌਕੇ ਮੋਹਾਲੀ ਜ਼ਿਲ੍ਹੇ ਦੇ ਯੂਥ ਪ੍ਰਧਾਨ ਸਰਦਾਰ ਰਣਧੀਰ ਸਿੰਘ ਧੀਰਾ, ਲਕੀ ਝੰਜੇੜੀ, ਸੁਖਵਿੰਦਰ ਸਿੰਘ, ਬਲਜੀਤ ਸਿੰਘ, ਨਿਹੰਗ ਹਰਪ੍ਰੀਤ ਸਿੰਘ ਭਰਤਪੁਰ ਸਮੇਤ ਵੱਡੀ ਗਿਣਤੀ ਵਿੱਚ ਨੌਜਵਾਨ ਹਾਜ਼ਰ ਰਹੇ, ਜਿਨ੍ਹਾਂ ਨੇ ਇਕਸੁਰ ਵਿੱਚ ਪੁਲਿਸ ਜ਼ਿਆਦਤੀ ਦੀ ਭਰਪੂਰ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ।

Post Views: 6
Previous Post

4 feb 2026

Next Post

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨਾਲ ਮੀਡੀਆ ਅਤੇ ਚੋਣਾਂ ਬਾਰੇ ਵਿਸ਼ੇਸ਼ ਵਿਚਾਰ ਚਰਚਾ

Next Post
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨਾਲ ਮੀਡੀਆ ਅਤੇ ਚੋਣਾਂ ਬਾਰੇ ਵਿਸ਼ੇਸ਼ ਵਿਚਾਰ ਚਰਚਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨਾਲ ਮੀਡੀਆ ਅਤੇ ਚੋਣਾਂ ਬਾਰੇ ਵਿਸ਼ੇਸ਼ ਵਿਚਾਰ ਚਰਚਾ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982