Friday, July 31, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home Ambala

ਪੁਲਿਸ ਟੀਮਾਂ ਨੇ 209 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ

admin by admin
in Ambala, BREAKING, CHANDIGARH, COVER STORY, HARYANA, Himachal, home, INDIA, National, PUNJAB, RAJASTHAN, VIRAL, WORLD
0
ਪੁਲਿਸ ਟੀਮਾਂ ਨੇ 209 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ
0
SHARES
0
VIEWS
Share on FacebookShare on Twitter

— ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰ ਬਾਰੇ ਕਰ ਸਕਦੇ ਹਨ ਰਿਪੋਰਟ*

*— “ਯੁੱਧ ਨਸ਼ਿਆਂ ਵਿਰੁੱਧ” ਦੇ 516ਵੇਂ ਦਿਨ 1.1 ਕਿਲੋਗ੍ਰਾਮ ਹੈਰੋਇਨ ਸਮੇਤ 101 ਨਸ਼ਾ ਤਸਕਰ ਕਾਬੂ*

ਚੰਡੀਗੜ੍ਹ, 30 ਜੁਲਾ

ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 191ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 611 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

191ਵੇਂ ਦਿਨ, ਪੁਲਿਸ ਟੀਮਾਂ ਨੇ 12 ਹਥਿਆਰਾਂ ਸਮੇਤ 310 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 54,514 ਹੋ ਗਈਆਂ।

ਇਸ ਤੋਂ ਇਲਾਵਾ 209 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 5 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 5165ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 101 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.1 ਕਿਲੋ ਹੈਰੋਇਨ, 900 ਗ੍ਰਾਮ ਅਫੀਮ, 1747 ਨਸ਼ੀਲੀਆਂ ਗੋਲੀਆਂ ਅਤੇ 1300 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ, ਸਿਰਫ 515 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 74,995 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 16 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ

#PunjabPolice #GangstersTeVaar #YuddhNashianViruddh #AGTF #PrecautionaryAction #PunjabNews #LawAndOrder #DrugFreePunjab #Chandigarh #GauravYadav

Post Views: 1
Tags: 516ਵਾਂ ਦਿਨ74995 ਗ੍ਰਿਫ਼ਤਾਰੀਆਂਅਪਰਾਧ ਨਿਯੰਤਰਣਅਫੀਮਸੂਬਾ ਮੁਹਿੰਮਹੈਰੋਇਨ ਬਰਾਮਦਗੀਹੈਲਪਲਾਈਨਕਾਨੂੰਨ ਅਤੇ ਵਿਵਸਥਾਗ੍ਰਿਫ਼ਤਾਰੀਡਰੱਗ ਮਨੀਨਸ਼ਾ ਛੁਡਾਊ ਮੁਹਿੰਮਨਸ਼ਾ ਤਸਕਰਨਸ਼ਾ ਤਸਕਰੀ।ਨਸ਼ਾ ਮੁਕਤ ਪੰਜਾਬਨਸ਼ੀਲੀਆਂ ਗੋਲੀਆਂਪੰਜਾਬ ਖਬਰਾਂਪੰਜਾਬ ਪੁਲਿਸਪੁਲਿਸ ਕਾਰਵਾਈਮੁੜ ਵਸੇਬਾ ਇਲਾਜਯੁੱਧ ਨਸ਼ਿਆਂ ਵਿਰੁੱਧ
Previous Post

ਪੰਜਾਬ ਸਿੱਖਿਆ ਕ੍ਰਾਂਤੀ: ਰਿਕਾਰਡ NEET, JEE ਨਤੀਜਿਆਂ ਲਈ ਭਗਵੰਤ ਮਾਨ ਸਰਕਾਰ ਨੇ 300 ਤੋਂ ਵੱਧ ਪ੍ਰਿੰਸੀਪਲਾਂ ਦਾ ਕੀਤਾ ਸਨਮਾਨ

Next Post

ਰਾਸ਼ਟਰਮੰਡਲ ਖੇਡਾਂ (CWG) ਦੇ 22ਵੇਂ ਸੰਸਕਰਣ ਵਿੱਚ

Next Post
ਰਾਸ਼ਟਰਮੰਡਲ ਖੇਡਾਂ (CWG) ਦੇ 22ਵੇਂ ਸੰਸਕਰਣ ਵਿੱਚ

ਰਾਸ਼ਟਰਮੰਡਲ ਖੇਡਾਂ (CWG) ਦੇ 22ਵੇਂ ਸੰਸਕਰਣ ਵਿੱਚ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800