No Result
View All Result
Wednesday, June 17, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਅਕਾਲੀ ਦਲ ਨੂੰ ਵੱਡਾ ਝਟਕਾ !

admin by admin
in BREAKING, COVER STORY, POLITICS, PUNJAB
0
ਅਕਾਲੀ ਦਲ ਨੂੰ ਵੱਡਾ ਝਟਕਾ !
0
SHARES
0
VIEWS
Share on FacebookShare on Twitter

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ ਨੇ ਪਾਰਟੀ ਛੱਡ ਦਿੱਤੀ ਹੈ। ਉਹ ਸ਼ਨੀਵਾਰ ਨੂੰ ਸੁਖਦੇਵ ਸਿੰਘ ਢੀਂਡਸਾ ਵੱਲੋਂ ਬਣਾਈ ਗਈ ਅਕਾਲੀ ਦਲ ਯੂਨਾਈਟਿਡ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਸਬੰਧੀ ਭਵਾਨੀਗੜ੍ਹ ਵਿੱਚ ਇੱਕ ਪ੍ਰੋਗਰਾਮ ਕਰਵਾਇਆ ਗਿਆ ਹੈ। ਜਿੱਥੇ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਸ਼ਾਮਲ ਹੋ ਰਹੇ ਹਨ।

ਸੰਗਰੂਰ ਤੋਂ ਨਹੀਂ ਮਿਲੀ ਸੀ ਟਿਕਟ, ਇਸ ਲਈ ਚੱਲ ਰਹੇ ਸੀ ਨਾਰਾਜ਼

ਵਰਨਣਯੋਗ ਹੈ ਕਿ ਸਾਲ 2012 ਵਿੱਚ ਅਕਾਲੀ ਦਲ ਬਾਦਲ ਸਰਕਾਰ ਵਿੱਚ ਉਹ ਸੰਗਰੂਰ ਤੋਂ ਵਿਧਾਇਕ ਬਣੇ ਸਨ। ਉਸ ਤੋਂ ਬਾਅਦ ਉਨ੍ਹਾਂ ਨੂੰ ਸਰਕਾਰ ਵਿੱਚ ਮੁੱਖ ਸੰਸਦੀ ਸਕੱਤਰ ਦਾ ਅਹੁਦਾ ਵੀ ਦਿੱਤਾ ਗਿਆ ਸੀ। ਪਿਛਲੀਆਂ ਚੋਣਾਂ ਵਿੱਚ ਵਿਨਰਜੀਤ ਗੋਲਡੀ ਨੂੰ ਸੰਗਰੂਰ ਤੋਂ ਟਿਕਟ ਦਿੱਤੀ ਗਈ ਸੀ। ਜਿਸ ਕਾਰਨ ਉਹ ਨਿਰਾਸ਼ ਨਜ਼ਰ ਆ ਰਹੇ ਸੀ। ਉਹ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ ਧੂਰੀ ਤੋਂ ਅਕਾਲੀ ਦਲ ਦੀ ਟਿਕਟ ‘ਤੇ ਚੋਣ ਲੜੇ ਸਨ।

ਗਰਗ ਦੇ ਪਾਰਟੀ ਛੱਡਣ ਨਾਲ ਅਕਾਲੀ ਦਲ ਨੂੰ ਹੋਵੇਗਾ ਨੁਕਸਾਨ ?

ਸੰਗਰੂਰ ਦੇ ਸਿਆਸੀ ਸੂਤਰਾਂ ਦਾ ਕਹਿਣਾ ਹੈ ਕਿ ਸਾਬਕਾ ਮੁੱਖ ਸੰਸਦੀ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ ਲੰਮੇ ਸਮੇਂ ਤੋਂ ਬਾਦਲ ਪਰਿਵਾਰ ਤੋਂ ਨਾਰਾਜ਼ ਸਨ। ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ। ਦੱਸ ਦਈਏ ਕਿ ਗਰਗ ਆਪਣੇ ਇਲਾਕੇ ‘ਚ ਕਾਫੀ ਹਰਮਨ ਪਿਆਰੇ ਨੇਤਾ ਹਨ। ਜਿਸ ਕਾਰਨ ਮੰਨਿਆ ਜਾ ਰਿਹਾ ਹੈ ਕਿ ਇਸ ਕਾਰਨ ਅਕਾਲੀ ਦਲ ਨੂੰ ਕਾਫੀ ਨੁਕਸਾਨ ਹੋਇਆ ਹੈ।

 

 

Post Views: 129
Tags: #AkaliDalaap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਸਕੂਲਾਂ-ਕਾਲਜਾਂ ਦੇ ਬਾਹਰ ਵਿਕ ਰਿਹੈ ਨਸ਼ਾ, ਹਾਈਕੋਰਟ ਨੇ ਪੁਲਿਸ-ਐਂਟੀ ਨਾਰਕੋਟਿਕਸ ਸੈੱਲ ਨੂੰ ਕਾਰਵਾਈ ਕਰਨ ਦੇ ਦਿੱਤੇ ਹੁਕਮ

Next Post

e-paper 17 September 2023

Next Post

e-paper 17 September 2023

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800