No Result
View All Result
Thursday, March 26, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਦਦਹੇੜਾ ‘ਚ 10 ਸਾਲਾਂ ਤੋਂ ਪਰਾਲੀ ਬਿਨ੍ਹਾਂ ਸਾੜਨ ਵਾਲੇ ਅਗਾਂਹਵਧੂ ਕਿਸਾਨ ਨੇ ਡਿਪਟੀ ਕਮਿਸ਼ਨਰ ਦੀ ਮੌਜੂਦਗੀ ‘ਚ ਸੁਪਰਸੀਡਰ ਨਾਲ ਕੀਤੀ ਕਣਕ ਦੀ ਬਿਜਾਈ

-ਜ਼ਿਲ੍ਹੇ 'ਚ ਪਰਾਲੀ ਨਾ ਸਾੜਨ ਵਾਲੇ ਕਿਸਾਨ ਵਾਤਾਵਰਣ ਤੇ ਜਮੀਨ ਬਚਾਉਣ ਲਈ ਬਣੇ ਰਾਹ ਦਸੇਰਾ-ਡਾ. ਪ੍ਰੀਤੀ ਯਾਦਵ

admin by admin
in BREAKING, COVER STORY, INDIA, PUNJAB
0
ਦਦਹੇੜਾ ‘ਚ 10 ਸਾਲਾਂ ਤੋਂ ਪਰਾਲੀ ਬਿਨ੍ਹਾਂ ਸਾੜਨ ਵਾਲੇ ਅਗਾਂਹਵਧੂ ਕਿਸਾਨ ਨੇ ਡਿਪਟੀ ਕਮਿਸ਼ਨਰ ਦੀ ਮੌਜੂਦਗੀ ‘ਚ ਸੁਪਰਸੀਡਰ ਨਾਲ ਕੀਤੀ ਕਣਕ ਦੀ ਬਿਜਾਈ

Screenshot

0
SHARES
0
VIEWS
Share on FacebookShare on Twitter

(ਪ੍ਰੈਸ ਕੀ ਤਾਕਤ ਬਿਊਰੋ):

ਪਟਿਆਲਾ, 11 ਨਵੰਬਰ:

          ਇੱਥੇ ਨਾਭਾ ਰੋਡ ‘ਤੇ ਪਿੰਡ ਦਦਹੇੜਾ ਦੇ ਇੱਕ ਘੱਟ ਜਮੀਨ ਹੋਣ ਦੇ ਬਾਵਜੂਦ ਪਰਾਲੀ ਨੂੰ ਪਿਛਲੇ 10 ਸਾਲਾਂ ਤੋਂ ਅੱਗ ਨਾ ਲਗਾਉਣ ਵਾਲੇ ਅਗਾਂਹਵਧੂ ਕਿਸਾਨ ਮਨਦੀਪ ਸਿੰਘ ਨੇ ਅੱਜ ਆਪਣੀ ਚਾਰ ਏਕੜ ਜਮੀਨ ‘ਚ ਸੁਪਰਸੀਡਰ ਤੇ ਮਲਚਿੰਗ ਜਰੀਏ ਕਣਕ ਦੀ ਬਿਜਾਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਮੌਜੂਦਗੀ ‘ਚ ਕੀਤੀ। ਇਸ ਮੌਕੇ ਕਿਸਾਨ ਮਨਦੀਪ ਸਿੰਘ ਨੇ ਹੋਰਨਾਂ ਕਿਸਾਨਾਂ ਨੂੰ ਪਰਾਲੀ ਬਿਨ੍ਹਾਂ ਅੱਗ ਲਾਏ ਕਣਕ ਦੀ ਬਿਜਾਈ ਸੁਪਰ ਸੀਡਰ ਨਾਲ ਕਰਨ ਦੇ ਫਾਇਦੇ ਦੱਸਦਿਆਂ ਸੱਦਾ ਦਿੱਤਾ ਕਿ ਕੋਈ ਵੀ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਵੇ।

          ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਅਜਿਹੇ ਕਿਸਾਨ, ਜੋ ਪਰਾਲੀ ਨੂੰ ਅੱਗ ਨਹੀਂ ਲਗਾਉਂਦੇ ਉਹ ਵਾਤਾਵਰਣ ਤੇ ਜਮੀਨ ਨੂੰ ਬਚਾਉਣ ਲਈ ਹੋਰਨਾਂ ਕਿਸਾਨਾਂ ਲਈ ਰਾਹ ਦਸੇਰਾ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਕਿਸਾਨਾਂ ਦੀ ਬਦੌਲਤ ਹੀ ਇਸ ਵਾਰ ਜ਼ਿਲ੍ਹੇ ਅੰਦਰ ਪਿਛਲੇ ਸਾਲਾਂ ਨਾਲੋਂ ਬਹੁਤ ਘੱਟ ਖੇਤਾਂ ਵਿੱਚ ਅੱਗ ਲੱਗੀ ਹੈ, ਇਸ ਦਾ ਸਾਰਾ ਸਿਹਰਾ ਅਜਿਹੇ ਕਿਸਾਨਾਂ ਨੂੰ ਜਾਂਦਾ ਹੈ।

          ਇਸ ਮੌਕੇ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਹੋਰ ਕਿਸਾਨ ਵੀ ਵਾਤਾਵਰਣ ਬਚਾਉਣ ਅਤੇ ਪਰਾਲੀ ਨੂੰ ਬਿਨ੍ਹਾਂ ਅੱਗ ਲਾਏ ਸੰਭਾਲਣ ਲਈ ਅੱਗੇ ਆਉਣ ਅਤੇ ਅਜਿਹੇ ਕਿਸਾਨਾਂ ਨੂੰ ਕਣਕ ਦੀ ਬਿਜਾਈ ਲਈ ਲੋੜੀਂਦੀ ਮਸ਼ੀਨਰੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਹੈ ਤੇ ਹੈਪੀ ਸੀਡਰ ਤੇ ਸੁਪਰ ਸੀਡਰ ਆਦਿ ਲੈਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਸੈਂਟਰ ਦੇ ਫੋਨ ਨੰਬਰ 0175-2350550 ਸਮੇਤ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰਨ।

Post Views: 24
Tags: #follow#ozinews#viralnews#viralpostcommentslikespresskitaquatsharesubscribetoday'snewstrendingnews
Previous Post

ਹੜ੍ਹਾਂ ਦੇ ਬਾਵਜੂਦ, ਸੂਬੇ ਭਰ ਦੀਆਂ ਮੰਡੀਆਂ ਵਿੱਚਲੇ ਬਿਹਤਰ ਬੁਨਿਆਦੀ ਢਾਂਚੇ ਸਦਕਾ ਝੋਨੇ ਦੀ ਆਮਦ ਅਤੇ ਖਰੀਦ 150 ਲੱਖ ਮੀਟਰਕ ਟਨ ਤੋਂ ਪਾਰ

Next Post

ਪ੍ਰਧਾਨ ਮੰਤਰੀ ਮੋਦੀ ਨੇ ਹਾਲ ਹੀ ਵਿੱਚ ਹੋਏ ਦਿੱਲੀ ਧਮਾਕੇ ਦੇ ਸਬੰਧ ਵਿੱਚ ਭੂਟਾਨ ਵਿੱਚ ਇੱਕ ਸਖ਼ਤ ਸੰਦੇਸ਼ ਦਿੱਤਾ, ਅਤੇ ਕਿਹਾ ਕਿ ਹਮਲੇ ਲਈ ਜ਼ਿੰਮੇਵਾਰ ਸਾਰੇ ਵਿਅਕਤੀਆਂ ਨੂੰ ਨਿਆਂ ਦਾ ਸਾਹਮਣਾ ਕਰਨਾ ਪਵੇਗਾ।

Next Post
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਪਾਕਿਸਤਾਨ ਪ੍ਰਸੰਗਿਕ ਬਣੇ ਰਹਿਣ ਲਈ ਅੱਤਵਾਦ ਅਤੇ ਪ੍ਰੌਕਸੀ ਯੁੱਧ ਦੀ ਵਰਤੋਂ ਕਰ ਰਿਹਾ ਹੈ।

ਪ੍ਰਧਾਨ ਮੰਤਰੀ ਮੋਦੀ ਨੇ ਹਾਲ ਹੀ ਵਿੱਚ ਹੋਏ ਦਿੱਲੀ ਧਮਾਕੇ ਦੇ ਸਬੰਧ ਵਿੱਚ ਭੂਟਾਨ ਵਿੱਚ ਇੱਕ ਸਖ਼ਤ ਸੰਦੇਸ਼ ਦਿੱਤਾ, ਅਤੇ ਕਿਹਾ ਕਿ ਹਮਲੇ ਲਈ ਜ਼ਿੰਮੇਵਾਰ ਸਾਰੇ ਵਿਅਕਤੀਆਂ ਨੂੰ ਨਿਆਂ ਦਾ ਸਾਹਮਣਾ ਕਰਨਾ ਪਵੇਗਾ।

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982