No Result
View All Result
Friday, March 6, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਸੀ.ਐਚ.ਸੀ ਮਾਨੂੰਪੁਰ ਵਿਖੇ ਔਰਤਾ ਵਿੱਚ ਛਾਤੀ ਦੇ ਕੈਂਸਰ ਦੀ ਜਾਂਚ ਲਈ ਸਕਰਨਿੰਗ ਕੈਂਪ ਲਗਾਇਆ ਗਿਆ।

admin by admin
in BREAKING, CHANDIGARH, COVER STORY, National, PUNJAB
0
ਸੀ.ਐਚ.ਸੀ ਮਾਨੂੰਪੁਰ ਵਿਖੇ ਔਰਤਾ ਵਿੱਚ ਛਾਤੀ ਦੇ ਕੈਂਸਰ ਦੀ ਜਾਂਚ ਲਈ ਸਕਰਨਿੰਗ ਕੈਂਪ ਲਗਾਇਆ ਗਿਆ।
0
SHARES
0
VIEWS
Share on FacebookShare on Twitter

ਸੀ.ਐਚ.ਸੀ ਮਾਨੂੰਪੁਰ (ਪ੍ਰੈਸ ਕੀ ਤਾਕਤ ਬਿਊਰੋ): ਸਿਵਲ ਸਰਜਨ ਲੁਧਿਆਣਾ ਡਾ. ਹਤਿੰਦਰ ਕੌਰ ਦੀਆਂ ਹਦਾਇਤਾ ਅਨੁਸਾਰ ਅਤੇ ਡਾ. ਰਵੀ ਦੱਤ ਐਸ.ਐਮ.ਓ ਮਾਨੂੰਪੁਰ ਦੀ ਅਗਵਾਈ ਵਿੱਚ ਸੀ.ਐਚ.ਸੀ ਮਾਨੂੰਪੁਰ ਵਿਖੇ ਔਰਤਾ ਵਿੱਚ ਛਾਤੀ ਦੇ ਕੈਂਸਰ ਦੀ ਜਾਂਚ ਲਈ ਸਕਰਨਿੰਗ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆ ਡਾ. ਰਵੀ ਦੱਤ ਨੇ ਦੱਸਿਆਂ ਕਿ 7 ਫਰਵਰੀ ਤੋਂ 10 ਫਰਵਰੀ ਤੱਕ ਬਰੈਸਟ ਕੈਂਸਰ ਏ ਆਈ ਡਿਜੀਟਲ ਪ੍ਰਾਜਕੈਟ ਅਧੀਨ ਥਰਮਲਟਿਕਸ ਵਿਧੀ ਰਾਹੀ ਨਿਰਾਮਾਈ ਸੰਸਥਾ ਵੱਲੋਂ ਸੀ.ਐਚ.ਸੀ ਮਾਨੂੰਪੁਰ ਵਿਖੇ ਔਰਤਾ ਚ ਛਾਤੀ ਕੈਂਸਰ ਦੇ ਸ਼ੱਕੀ ਕੇਸਾ ਦੀ ਫ੍ਰਰੀ ਸਕਰਨਿੰਗ ਕੀਤੀ ਜਾ ਰਹੀ ਹੈ । ਉਨ੍ਹਾਂ ਕਿਹਾ ਕੇ ਇਸ ਵਿਧੀ ਨਾਲ ਔਰਤਾ ਦੇ ਕੈਂਸਰ ਦਾ ਜਲਦੀ ਪਤਾ ਲੱਗ ਸਕਦਾ ਹੈ। ਔਰਤਾ ਦੀ ਛਾਤੀ ਚ ਕੋਈ ਗੱਠ ਜਾ ਗਿਲਟੀ , ਨਿਪਲ ਤੋ ਡਿਸਚਾਰਜ, ਛਾਤੀਆਂ ਚ ਕੋਈ ਉਭਾਰ ਆਦਿ ਲੱਛਣ ਦਿਖਾਈ ਤੇ ਤਰੁੰਤ ਜਾਂਚ ਕਰਵਾਉਣੀ ਚਾਹੀਦੀ ਹੈ। ਬੀ.ਈ.ਈ ਗੁਰਦੀਪ ਸਿੰਘ ਨੇ ਕਿਹਾ ਕੇ ਪੰਜਾਬ
ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼ ਅਧੀਨ ਕੈਸ਼ਰ ਦੇ ਮਰੀਜਾ ਦੀ 1.5 ਲੱਖ ਤੱਕ ਦੇ ਨਕਦੀ ਰਹਿਤ ਇਲਾਜ ਦੀ ਸੁਵਿਧਾ ਵੀ ਉਪਲਬਧ ਕਰਵਾਈ ਜਾ ਰਹੀ ਹੈ। ਇਸ ਸਮੇਂ ਲਖਵੀਰ ਕੌਰ, ਰਣਜੀਤ ਕੌਰ, ਜਗਦੀਪ ਸਿੰਘ,ਰੁਪਿੰਦਰ ਕੌਰ ਆਦਿ ਵੀ ਹਾਜਰ ਸਨ।

Post Views: 145
Tags: A Free Check-up camp on BREAST and OVARIAN CANCERA Successful Model of Cancer Screening in Low ResourceBreast Cancer Screening and Awareness CampCancer Screening Camp Organised By YouWeCanCancer tests for women above 30 years stressed at freeThe results of a breast cancer screening cAMP at a district
Previous Post

ਭਵਿੱਖ ‘ਚ ਪ੍ਰੇਸ਼ਾਨੀਆਂ ਤੋਂ ਬਚਣ ਲਈ ਬੱਚੇ ਨੂੰ ਕਾਨੂੰਨੀ ਪ੍ਰਕਿਰਿਆ ਨਾਲ ਲਿਆ ਜਾਵੇ ਗੋਦ: ਡਾ. ਬਲਜੀਤ ਕੌਰ

Next Post

ਕੈਬਨਿਟ ਮੰਤਰੀ ਬਲਜਿੰਦਰ ਕੌਰ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਟੀਮ ਨਾਲ ਲਗਾਇਆ ਖੁੱਲਾ ਦਰਵਾਰ, ਸਿਕਾਇਤਾਂ ਸੁਣ ਕੇ ਮੌਕੇ ਤੇ ਹੀ ਕੀਤਾ ਨਿਪਟਾਰਾ

Next Post
ਕੈਬਨਿਟ ਮੰਤਰੀ ਬਲਜਿੰਦਰ ਕੌਰ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਟੀਮ ਨਾਲ ਲਗਾਇਆ ਖੁੱਲਾ ਦਰਵਾਰ,   ਸਿਕਾਇਤਾਂ ਸੁਣ ਕੇ ਮੌਕੇ ਤੇ ਹੀ ਕੀਤਾ ਨਿਪਟਾਰਾ

ਕੈਬਨਿਟ ਮੰਤਰੀ ਬਲਜਿੰਦਰ ਕੌਰ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਟੀਮ ਨਾਲ ਲਗਾਇਆ ਖੁੱਲਾ ਦਰਵਾਰ, ਸਿਕਾਇਤਾਂ ਸੁਣ ਕੇ ਮੌਕੇ ਤੇ ਹੀ ਕੀਤਾ ਨਿਪਟਾਰਾ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982