Wednesday, August 19, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਨਗਰ ਪੰਚਾਇਤ ਪੰਚਾਇਤ ਭਾਦਸੋਂ ਦੀਆਂ ਵੋਟਰ ਸੂਚੀਆਂ ਦੀ ਸੁਧਾਈ ਲਈ 25 ਤੇ 26 ਨਵੰਬਰ ਨੂੰ ਵਿਸ਼ੇਸ਼ ਮੁਹਿੰਮ-ਏ.ਡੀ.ਸੀ. ਅਨੁਪ੍ਰਿਤਾ ਜੌਹਲ

admin by admin
in BREAKING, COVER STORY, INDIA, National, POLITICS, PUNJAB
0
ਪਟਿਆਲਾ ਜ਼ਿਲ੍ਹੇ ’ਚ 14 ਸਤੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ
0
SHARES
0
VIEWS
Share on FacebookShare on Twitter
ਭਾਦਸੋਂ, 21 ਨਵੰਬਰ:
ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਅਨੁਪ੍ਰਿਤਾ ਜੌਹਲ ਨੇ ਦੱਸਿਆ ਹੈ ਕਿ ਰਾਜ ਚੋਣ ਕਮਿਸ਼ਨ ਪੰਜਾਬ ਨੇ ਨਗਰ ਪੰਚਾਇਤ ਭਾਦਸੋਂ ਦੀਆਂ ਵੋਟਰ ਸੂਚੀਆਂ ਦੀ ਸੁਧਾਈ ਲਈ ਅੱਜ ਡਰਾਫਟ ਪ੍ਰਕਾਸ਼ਨਾ ਕਰਵਾ ਦਿੱਤੀ ਗਈ ਹੈ। ਇਸ ਸੂਚੀ ਬਾਰੇ ਵੋਟਰਾਂ ਦੇ ਦਾਅਵੇ ਤੇ ਇਤਰਾਜ 22 ਤੋਂ 28 ਨਵੰਬਰ ਤੱਕ ਲਏ ਜਾ ਸਕਣਗੇ। ਇਸ ਤੋਂ ਬਿਨ੍ਹਾਂ ਵੋਟਰਾਂ ਦੀ ਸਹੂਲਤ ਲਈ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਮਿਤੀ 22 ਅਤੇ 26 ਨਵੰਬਰ ਨੂੰ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ।
ਏ.ਡੀ.ਸੀ. ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਨਗਰ ਪੰਚਾਇਤ ਭਾਦਸੋਂ ਲਈ ਈ.ਆਰ.ਓ. ਐਸ.ਡੀ.ਐਮ. ਨਾਭਾ ਡਾ. ਇਸਮਤ ਵਿਜੇ ਸਿੰਘ ਤੇ ਏ.ਈ.ਆਰ.ਓ. ਤਹਿਸੀਲਦਾਰ ਨਾਭਾ ਸੁਖਵਿੰਦਰ ਸਿੰਘ ਟਿਵਾਣਾ ਨੂੰ ਤਾਇਨਾਤ ਕੀਤਾ ਗਿਆ ਹੈ।
ਏ.ਡੀ.ਸੀ ਨੇ ਦੱਸਿਆ ਕਿ ਭਾਦਸੋਂ ਨਗਰ ਪੰਚਾਇਤ ਲਈ ਰਾਜ ਚੋਣ ਕਮਿਸ਼ਨ ਨੇ ਵੱਖਰਾ ਪ੍ਰੋਗਰਾਮ ਦਿੱਤਾ ਹੈ, ਇਸ ਲਈ ਇੱਥੇ 22 ਤੋਂ 28 ਨਵੰਬਰ ਤੱਕ ਦਾਅਵੇ ਤੇ ਇਤਰਾਜ ਦਿੱਤੇ ਜਾ ਸਕਣਗੇ ਜਿਨ੍ਹਾਂ ਦਾ ਨਿਪਟਾਰਾ 5 ਦਸੰਬਰ ਤੱਕ ਕੀਤਾ ਜਾਣਾ ਲਾਜ਼ਮੀ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਉਪਰੰਤ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ 7 ਦਸੰਬਰ ਨੂੰ ਹੋਵੇਗੀ।
Post Views: 170
Tags: amrita joharanupriya joharbhadsoncum eletion officerdeputy commissinorNagar PanchayatPanchayat BhadsonPatialapunjab newspunjabi latest news
Previous Post

ਮੱਛੀ ਪਾਲਣ ਵਿਭਾਗ ਨੇ ਮੱਛੀ ਪਾਲਕਾਂ ਨੂੰ 26 ਕਰੋੜ ਰੁਪਏ ਦੀ ਸਬਸਿਡੀ ਪ੍ਰਦਾਨ ਕੀਤੀ : ਗੁਰਮੀਤ ਸਿੰਘ ਖੁੱਡੀਆਂ

Next Post

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

Next Post
ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਮਹਿਲਾ ਕਮਿਸ਼ਨ ਵੱਲੋਂ ਘਰੇਲੂ ਹਿੰਸਾ ਅਤੇ ਸਰੀਰਕ ਸ਼ੋਸ਼ਣ ਰੋਕੂ ਐਕਟ 2013 ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800